ਸੱਜਣ ਕੁਮਾਰ ਦੋਸ਼ੀ ਕਰਾਰ
- by Manpreet Singh
- February 12, 2025
- 0 Comments
ਬਿਉਰੋ ਰਿਪੋਰਟ – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਹੈ। ਰਾਊਜ਼ ਐਵੇਨਿਊ ਅਦਾਲਤ ਹੁਣ 18 ਫਰਵਰੀ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ ਦਾ ਫੈਸਲਾ 41 ਸਾਲਾਂ ਬਾਅਦ ਆਇਆ ਹੈ। ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਰਸਵਤੀ ਵਿਹਾਰ ਵਿਚ ਦੋ ਸਿੱਖ ਪਿਤਾ ਪੁੱਤਰ
PM ਮੋਦੀ ਦੇ ਜਹਾਜ਼ ‘ਤੇ ਹੋ ਸਕਦਾ ਹੈ ਅੱਤਵਾਦੀ ਹਮਲਾ, ਮੁੰਬਈ ਪੁਲਿਸ ਨੂੰ ਮਿਲੀ ਧਮਕੀ
- by Gurpreet Singh
- February 12, 2025
- 0 Comments
ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋ ਦਿਨਾਂ ਅਮਰੀਕਾ ਦੌਰੇ ਤੋਂ ਪਹਿਲਾਂ ਉਨ੍ਹਾਂ ਦੇ ਜਹਾਜ਼ ਨੂੰ ਅੱਤਵਾਦੀ ਧਮਕੀ ਮਿਲੀ ਹੈ। ਕਾਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ। ਪੁਲਿਸ ਨੇ ਕਿਹਾ ਕਿ ‘ਮੁੰਬਈ ਪੁਲਿਸ ਕੰਟਰੋਲ
ਯੂਟਿਊਬਰ ਇਲਾਹਾਬਾਦੀਆ ਦੇ ਅਸ਼ਲੀਲ ਟਿੱਪਣੀ ਮਾਮਲੇ ‘ਤੇ ਬੋਲੇ ਜਸਬੀਰ ਜੱਸੀ, ਕਿਹਾ ” ਧੰਨਵਾਦ ਜਿਸਨੇ ਤੁਹਾਡੀ ਜ਼ਮੀਰ ਜਗਾਈ”
- by Gurpreet Singh
- February 12, 2025
- 0 Comments
ਚੰਡੀਗੜ੍ਹ : ਯੂਟਿਊਬਰ ਰਣਬੀਰ ਇਲਾਹਾਬਾਦੀਆ ਵੱਲੋਂ ਮਾਪਿਆਂ ਅਤੇ ਔਰਤਾਂ ‘ਤੇ ਕੀਤੀਆਂ ਗਈਆਂ ਭੱਦੀਆਂ ਟਿੱਪਣੀਆਂ ਦਾ ਮਾਮਲਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਇਸ ਮਾਮਲੇ ਨੂੰ ਲੈ ਕੇ ਕਈ ਅਦਾਕਾਰ ਤੇ ਸਿੰਗਰ ਇਸ ਸ਼ੋਅ ਦੇ ਵਿਰੋਧ ਵਿੱਚ ਆ ਗਏ ਹਨ। ਹੁਣ ਇਸ ਮਾਮਲੇ ਵਿੱਚ ਪੰਜਾਬੀ ਗਾਇਕ ਜਸਬੀਰ ਜੱਸੀ ਕਹਿੰਦੇ ਹਨ ਕਿ ਸਭ ਤੋਂ ਪਹਿਲਾਂ ਮੈਂ ਉਸ ਦਾ
ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾ ਲਿਆ ਮਾਸੂਮ, ਮਾਸੂਮ ਦੀ ਹੋਈ ਮੌਤ
- by Gurpreet Singh
- February 12, 2025
- 0 Comments
ਉੱਤਰ ਪ੍ਰਦੇਸ਼ ਦੇ ਲਹਾਰਨਪੁਰ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਮਾਸੂਮ ਨੂੰ ਅਵਾਰਾਂ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਜਾਣਕਾਰੀ ਮੁਤਾਬਕ ਸਹਾਰਨਪੁਰ ਵਿੱਚ, ਆਵਾਰਾ ਕੁੱਤਿਆਂ ਦੇ ਝੁੰਡ ਨੇ ਇੱਕ 9 ਸਾਲ ਦੇ ਮੁੰਡੇ ਨੂੰ ਵੱਢ ਸੁੱਟਿਆ। ਕੁੱਤੇ ਉਸਨੂੰ ਖੇਤ ਤੋਂ ਝਾੜੀਆਂ ਵਿੱਚ ਘਸੀਟ ਕੇ ਲੈ ਗਏ। ਉਨ੍ਹਾਂ ਨੇ ਉਸਦਾ ਅੱਧਾ
ਜੰਮੂ-ਕਸ਼ਮੀਰ ਵਿੱਚ 2 ਦਿਨਾਂ ਤੋਂ ਬਰਫ਼ਬਾਰੀ ਜਾਰੀ, ਬਾਂਦੀਪੋਰਾ-ਗੁਰੇਜ਼ ਸੜਕ ਬੰਦ
- by Gurpreet Singh
- February 12, 2025
- 0 Comments
ਦੇਸ਼ ਦੇ ਪਹਾੜੀ ਇਲਾਕਿਆਂ, ਜੰਮੂ-ਕਸ਼ਮੀਰ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਅਤੇ ਬਰਫ਼ਬਾਰੀ ਜਾਰੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧ ਗਈ ਹੈ। 13 ਫਰਵਰੀ ਤੋਂ ਮੱਧ ਪ੍ਰਦੇਸ਼ ਵਿੱਚ ਠੰਢ ਵਧੇਗੀ। ਦੋ ਦਿਨਾਂ ਤੱਕ ਪਾਰਾ 2 ਤੋਂ 3 ਡਿਗਰੀ ਤੱਕ ਡਿੱਗੇਗਾ। ਭੋਪਾਲ, ਇੰਦੌਰ, ਗਵਾਲੀਅਰ, ਉਜੈਨ ਅਤੇ ਜਬਲਪੁਰ ਵਿੱਚ ਪਾਰਾ 10 ਡਿਗਰੀ ਤੋਂ ਹੇਠਾਂ ਜਾ