ਕੰਗਨਾ ਦੀ ਫਿਲਮ ਐਮਰਜੈਂਸੀ ਖਿਲਾਫ ਪੰਜਾਬ ਬੀਜੇਪੀ ! ‘ਫਿਲਮ ਬਣਾਉਣ ਤੋਂ ਪਹਿਲਾਂ ਮਨਜ਼ੂਰੀ ਲੈਣੀ ਚਾਹੀਦੀ ਸੀ’
ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਕੰਗਨਾ ਦੀ ਫਿਲਮ ਐਮਰਜੈਂਸੀ ਰਿਲੀਜ਼ ਕਰਨ ਤੇ ਰੋਕ ਲਗਾਉਣ ਦੀ ਮੰਗ ਕੀਤੀ
ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਕੰਗਨਾ ਦੀ ਫਿਲਮ ਐਮਰਜੈਂਸੀ ਰਿਲੀਜ਼ ਕਰਨ ਤੇ ਰੋਕ ਲਗਾਉਣ ਦੀ ਮੰਗ ਕੀਤੀ
ਬਿਉਰੋ ਰਿਪੋਰਟ: ਮਹਾਰਾਸ਼ਟਰ ਦੇ ਬਦਲਾਪੁਰ ਰੇਲਵੇ ਸਟੇਸ਼ਨ ’ਤੇ ਮੰਗਲਵਾਰ ਨੂੰ ਭਾਰੀ ਭੀੜ ਪਹੁੰਚ ਗਈ। ਲੋਕ ਇੱਥੇ ਰੇਲ ਫੜਨ ਨਹੀਂ, ਸਗੋਂ ਰੇਲਾਂ ਨੂੰ ਰੋਕਣ ਲਈ ਆਏ ਸਨ। ਸੈਂਕੜੇ ਲੋਕਾਂ ਨੇ ਟ੍ਰੈਕ ’ਤੇ ਜਾਮ ਲਗਾ ਦਿੱਤਾ। ਪ੍ਰਦਰਸ਼ਨਕਾਰੀ ਸ਼ਹਿਰ ਦੇ ਇੱਕ ਸਕੂਲ ਵਿੱਚ ਦੋ ਬੱਚੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰ ਰਹੇ
ਬਿਉਰੋ ਰਿਪੋਰਟ: ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ਨੇ ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਦੇ ਮਾਮਲੇ ’ਚ 24 ਪੰਨਿਆਂ ਦੇ ਹੁਕਮ ਦੀ ਕਾਪੀ ਜਾਰੀ ਕੀਤੀ ਹੈ, ਜਿਸ ਨੂੰ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਵਿੱਚ CAS ਨੇ ਕਿਹਾ ਕਿ ਕਿਸੇ ਵੀ ਖਿਡਾਰੀ ਦਾ ਭਾਰ ਵਧਣ ਜਾਂ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਦਿੱਲੀ ਦੀ ਰਾਉਜ਼ ਐਵੀਨਿਊ ਅਦਾਲਤ ਨੇ ਸ਼ਰਾਬ ਨੀਤੀ ਵਿੱਚ ਸੀਬੀਆਈ ਮਾਮਲੇ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ 2024 ਤੱਕ ਵਧਾ ਦਿੱਤੀ ਹੈ। ਇਸ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਸੀ। ਦੱਸ ਦੇਈਏ ਕਿ ਸੀ.ਬੀ.ਆਈ ਕੇਸ
ਬਿਉਰੋ ਰਿਪੋਰਟ – ਭਾਰਤ ਵਿੱਚ ਬੱਚੇ ਗੋਦ ਲੈਣ ਦੇ ਨਿਯਮ ਵਿੱਚ ਵੱਡਾ ਬਦਲਾਅ ਹੋਇਆ ਹੈ। ਹੁਣ ਭਾਰਤ ਵਿੱਚ ਸਿੰਗਲ ਪੇਰੈਂਟ ਨੂੰ ਵੀ ਬੱਚਾ ਗੋਦ ਲੈਣ ਦਾ ਇਜਾਜ਼ਤ ਮਿਲ ਗਈ ਹੈ। ਪਹਿਲਾਂ ਵਿਆਹੁਤਾ ਜੋੜੇ ਨੂੰ ਹੀ ਬੱਚੇ ਨੂੰ ਗੋਦ ਲੈਣ ਦੀ ਇਜਾਜ਼ਤ ਸੀ। ਉਸ ਵਿੱਚ ਕਈ ਸ਼ਰਤਾਂ ਹੁੰਦੀਆਂ ਸਨ। ਪਰ ਹੁਣ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਦੇ ਨਿਰਦੇਸ਼ਾਂ ਤੋਂ ਬਾਅਦ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੀ ਨੌਕਰੀ ਵਿੱਚ ਸਿੱਧੀ ਭਰਤੀ ਦੇ ਇਸ਼ਤਿਹਾਰਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸਿੱਧੀ ਭਰਤੀ ਦਾ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ (Rahul Gandhi) ਸਮੇਤ ਕਈ ਹੋਰ ਲੀਡਰ ਵੱਲੋਂ ਸਿੱਧੀ ਭਰਤੀ ਵਿੱਚ
ਬਿਉਰੋ ਰਿਪੋਰਟ – ਕੰਗਨਾ ਰਣੌਤ (KANGNA RANAUT) ਦੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਖ਼ਾਲਸਾ (FARIDKOT MP SARABJEET SINGH) ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਇਸ ਵਿੱਚ ਸਿੱਖਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫ਼ਿਲਮ ਦੀ ਰਿਲੀਜ਼ ’ਤੇ ਰੋਕ
ਬਿਉਰੋ ਰਿਪੋਰਟ: ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਟ੍ਰੇਨੀ ਡਾਕਟਰ ਨਾਲ ਜਬਰਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਸੁਪਰੀਮ ਕੋਰਟ ਨੇ ਜੂਨੀਅਰ ਡਾਕਟਰ ਦੇ ਜਬਰਜਨਾਹ ਅਤੇ ਕਤਲ ਅਤੇ ਹਸਪਤਾਲ ਵਿੱਚ ਭੰਨਤੋੜ ਦੇ ਮਾਮਲੇ ਦਾ ਖ਼ੁਦ ਨੋਟਿਸ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ