ਫੋਰੈਂਸਿਕ ਜਾਂਚ ’ਚ ਦੇਰੀ ’ਤੇ ਹਾਈਕੋਰਟ ਸਖ਼ਤ! ਪੰਜਾਬ-ਹਰਿਆਣਾ ਨੂੰ ਸਿਫਾਰਿਸ਼ਾਂ ਲਾਗੂ ਕਰਨ ਦੇ ਹੁਕਮ
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਸੂਬਿਆਂ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀਆਂ (FSL) ਦੇ ਕੰਮਕਾਜ ਵਿੱਚ ਸੁਧਾਰ ਲਈ ਗਠਿਤ ਕਮੇਟੀਆਂ ਦੀਆਂ ਸਿਫ਼ਾਰਸ਼ਾਂ ਨੂੰ ਤੁਰੰਤ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਐਫਐਸਐਲ ਵਿੱਚ ਲਟਕਦੇ ਕੇਸ ਨਿਆਂ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਦਾ ਕਾਰਨ ਬਣ ਰਹੇ ਹਨ, ਜਿਸ