ਬੰਬੀਹਾ ਗੈਂਗ ਤੇ ਪੁਲਿਸ ਵਿਚਾਲੇ ਐਨਕਾਊਂਟਰ, ਦੋ ਗੁਰਗੇ ਗ੍ਰਿਫਤਾਰ
- by Gurpreet Singh
- October 30, 2024
- 0 Comments
ਦਿੱਲੀ ਵਿੱਚ ਅਪਰਾਧ ਦੀਆਂ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਇਸ ਦੇ ਨਾਲ ਹੀ ਪੁਲਿਸ ਇਨ੍ਹਾਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ
ਪ੍ਰਦੂਸ਼ਣ ਨੇ ਪਸਾਰੇ ਦਿੱਲੀ ‘ਚ ਪੈਰ, ਹਵਾ ਦੀ ਗੁਣਵੱਤਾ ਅਜੇ ਵੀ ਬਹੁਤ ਖਰਾਬ, AQI 271 ਨੂੰ ਪਾਰ
- by Gurpreet Singh
- October 30, 2024
- 0 Comments
ਦਿੱਲੀ : ਠੰਡ ਤੋਂ ਪਹਿਲਾਂ ਹੀ ਦਿੱਲੀ ਵਿੱਚ ਪ੍ਰਦੂਸ਼ਣ (ਦਿੱਲੀ ਏਅਰ ਪਲੂਸ਼ਨ) ਨੇ ਆਪਣੇ ਪੈਰ ਪਸਾਰ ਲਏ ਹਨ। ਪਿਛਲੇ ਕਾਫੀ ਸਮੇਂ ਤੋਂ ਜ਼ਹਿਰੀਲੀ ਹਵਾ ਲੋਕਾਂ ਦਾ ਦਮ ਘੁੱਟ ਰਹੀ ਹੈ। ਇੱਥੋਂ ਤੱਕ ਕਿ ਤੰਦਰੁਸਤ ਲੋਕਾਂ ਨੂੰ ਵੀ ਖੰਘ ਅਤੇ ਅੱਖਾਂ ਵਿੱਚ ਜਲਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੂੰਏਂ ਦੀ ਪਰਤ ਨੇ ਅਸਮਾਨ
VIDEO-ਪੰਜਾਬੀ ਪਰਿਵਾਰ ਨੇ ਲਾਹੀ ਸ਼ਰਮ | THE KHALAS TV
- by Manpreet Singh
- October 29, 2024
- 0 Comments
ਲਾਰੈਂਸ ਦੇ ਜੇਲ੍ਹ ਇੰਟਰਵਿਊ ’ਤੇ ਹਾਈਕੋਰਟ ਬਖਸ਼ਣ ਦੇ ਮੂਡ ’ਚ ਨਹੀਂ! 3 ਸਵਾਲਾਂ ਦਾ ਪਤਾ ਲਗਾਉਣ ਨਹੀਂ ਨਵੀਂ SIT ਦਾ ਗਠਨ
- by Gurpreet Kaur
- October 29, 2024
- 0 Comments
ਬਿਉਰੋ ਰਿਪੋਰਟ – ਲਾਰੈਂਸ ਜੇਲ੍ਹ ਇੰਟਰਵਿਊ (Gagnster Lawrence Interview) ਨੂੰ ਲੈਕੇ ਹਾਈਕੋਰਟ (Punjab Haryana High court) ਨੇ ਅੱਗੇ ਦੀ ਜਾਂਚ ਲਈ ਨਵੀਂ SIT ਦਾ ਗਠਨ ਕੀਤਾ ਹੈ। ਤਿੰਨ ਮੈਂਬਰ SIT ਦਾ ਮੁਖੀ ਮੁੜ ਤੋਂ DGP ਪ੍ਰਬੋਧ ਕੁਮਾਰ (Parbodh Kumar) ਨੂੰ ਬਣਾਇਆ ਗਿਆ ਹੈ ਜਿਨ੍ਹਾਂ ਨੇ ਖ਼ੁਲਾਸਾ ਕੀਤਾ ਸੀ ਕਿ ਲਾਰੈਂਸ ਦਾ ਪਹਿਲਾ ਇੰਟਰਵਿਊ ਮੁਹਾਲੀ CIA
ਲਾਰੈਂਸ ਨੂੰ ਬਿਸ਼ਨੋਈ ਭਾਈਚਾਰੇ ਨੇ ਦਿੱਤੀ ਵੱਡੀ ਜ਼ਿੰਮੇਵਾਰੀ! ਬਿਸ਼ਨੋਈ ਸਭਾ ਯੁਵਾ ਮੋਰਚਾ ਦਾ ਬਣਾਇਆ ਕੌਮੀ ਪ੍ਰਧਾਨ
- by Gurpreet Kaur
- October 29, 2024
- 0 Comments
ਬਿਉਰੋ ਰਿਪੋਰਟ: ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜੰਗਲੀ ਜੀਵ ਪ੍ਰੇਮੀਆਂ ਸਮੇਤ ਬਿਸ਼ਨੋਈ ਭਾਈਚਾਰੇ ਅਤੇ ਸਮਾਜ ਦੇ ਹੋਰ ਅਧਿਕਾਰੀਆਂ ਵੱਲੋਂ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਇਸਦੇ ਨਾਲ ਹੀ ਹਾਲ ਹੀ ਵਿੱਚ ਲਾਰੈਂਸ ਨੂੰ ਹਿੰਦੂ ਸੈਨਾ ਵੱਲੋਂ ਫ਼ੌਜ ਦਾ ਵੀ ਕੌਮੀ ਇੰਚਾਰਜ ਨਿਯੁਕਤ ਕੀਤਾ
VIDEO-ਅੱਜ ਦੀਆਂ 5 ਵੱਡੀਆਂ ਖ਼ਬਰਾਂ | THE KHALAS TV
- by Manpreet Singh
- October 29, 2024
- 0 Comments
ਰਾਜਸਥਾਨ ’ਚ ਤੇਜ਼ ਰਫ਼ਤਾਰ ਬੱਸ ਨਾਲ ਭਿਆਨਕ ਹਾਦਸਾ! 12 ਲੋਕਾਂ ਦੀ ਮੌਤ, 35 ਤੋਂ ਵੱਧ ਜ਼ਖ਼ਮੀ
- by Gurpreet Kaur
- October 29, 2024
- 0 Comments
ਬਿਉਰੋ ਰਿਪੋਰਟ: ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਲਕਸ਼ਮਣਗੜ੍ਹ ਵਿੱਚ ਇੱਕ ਨਿੱਜੀ ਬੱਸ ਪੁਲ਼ ਨਾਲ ਟਕਰਾ ਗਈ। ਇਸ ਹਾਦਸੇ ’ਚ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 35 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਲਕਸ਼ਮਣਗੜ੍ਹ ਅਤੇ ਸੀਕਰ ਦੇ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ। 7 ਦੀ ਹਾਲਤ ਨਾਜ਼ੁਕ ਹੋਣ ’ਤੇ ਉਨ੍ਹਾਂ