India Lifestyle

₹74,000 ਤੋਂ ਹੇਠਾਂ ਡਿੱਗਿਆ ਸੋਨਾ! 15 ਦਿਨਾਂ ’ਚ ₹5,942 ਹੋਇਆ ਸਸਤਾ; ਚਾਂਦੀ ₹87,103

ਬਿਉਰੋ ਰਿਪੋਰਟ: ਅੱਜ 14 ਨਵੰਬਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,521 ਰੁਪਏ ਡਿੱਗ ਕੇ 73739 ਰੁਪਏ ’ਤੇ ਆ ਗਈ। ਪਹਿਲਾਂ ਇਸ ਦੀ ਕੀਮਤ 75,260 ਰੁਪਏ ਪ੍ਰਤੀ ਦਸ ਗ੍ਰਾਮ ਸੀ। ਚਾਂਦੀ ਦੀ ਕੀਮਤ ਵਿੱਚ

Read More
India

ਮਨੀਪੁਰ ਦੇ 6 ਖੇਤਰਾਂ ’ਚ AFSPA ਮੁੜ ਲਾਗੂ! ਹਿੰਸਾ ’ਚ ਹੁਣ ਤੱਕ 200 ਲੋਕ ਗਵਾ ਚੁੱਕੇ ਜਾਨ

ਬਿਉਰੋ ਰਿਪੋਰਟ: ਮਨੀਪੁਰ ਦੇ 5 ਜ਼ਿਲ੍ਹਿਆਂ ਦੇ 6 ਥਾਣਿਆਂ ਵਿੱਚ ਹਥਿਆਰਬੰਦ ਬਲ ਵਿਸ਼ੇਸ਼ ਸੁਰੱਖਿਆ ਕਾਨੂੰਨ (AFSPA) ਮੁੜ ਲਾਗੂ ਕਰ ਦਿੱਤਾ ਗਿਆ ਹੈ। ਇਹ 31 ਮਾਰਚ 2025 ਤੱਕ ਲਾਗੂ ਰਹੇਗਾ। ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਆਪਣਾ ਹੁਕਮ ਜਾਰੀ ਕੀਤਾ। ਮੰਤਰਾਲੇ ਨੇ ਕਿਹਾ ਕਿ ਇਹ ਫੈਸਲਾ ਇਨ੍ਹਾਂ ਖੇਤਰਾਂ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਦੇ ਕਾਰਨ ਲਿਆ ਗਿਆ ਹੈ।

Read More
India Khetibadi Punjab

ਪਰਾਲੀ ਸਾੜਨ ਨੂੰ ਲੈ ਕੇ ਪੰਜਾਬ-ਹਰਿਆਣਾ ਤੋਂ ਨਾਰਾਜ਼ ਹੋਇਆ ਸੁਪਰੀਮ ਕੋਰਟ! ਲਾਪਰਵਾਹੀ ’ਤੇ ਜਤਾਈ ਚਿੰਤਾ

ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਸੋਮਵਾਰ (11 ਨਵੰਬਰ) ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਐਕਟ ਦੀ ਧਾਰਾ 14 ਤਹਿਤ ਪਰਾਲੀ ਸਾੜਨ ਦੇ ਮਾਮਲੇ ਵਿੱਚ CAQM ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਵਿੱਚ ਪੰਜਾਬ ਅਤੇ ਹਰਿਆਣਾ ਸੂਬਿਆਂ ਦੀ ਲਾਪਰਵਾਹੀ ’ਤੇ ਚਿੰਤਾ ਪ੍ਰਗਟਾਈ ਹੈ। ਜਸਟਿਸ ਅਭੈ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ

Read More
India Manoranjan Punjab

ਦਿਲਜੀਤ ਦੋਸਾਂਝ ਨੂੰ ਤੇਲੰਗਾਨਾ ਸਰਕਾਰ ਦੇ ਅਧਿਕਾਰੀਆਂ ਦਾ ਨੋਟਿਸ, ਇਹ ਗੀਤਾਂ ਤੇ ਲਗਾਈ ਰੋਕ

ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮਣਤੀ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਸ ਦਾ ਕੱਲ੍ਹ ਯਾਨੀ ਸ਼ੁੱਕਰਵਾਰ (15 ਨਵੰਬਰ) ਨੂੰ ਹੈਦਰਾਬਾਦ ਵਿੱਚ ਇੱਕ ਸੰਗੀਤ ਸਮਾਰੋਹ ਹੈ। ਤੇਲੰਗਾਨਾ ਸਰਕਾਰ ਨੇ ਦਿਲਜੀਤ ਦੋਸਾਂਝ, ਉਨ੍ਹਾਂ ਦੀ ਟੀਮ ਅਤੇ ਹੋਟਲ ਨੋਵੋਟੇਲ, ਹੈਦਰਾਬਾਦ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਸ਼ੋਅ ਤੋਂ ਪਹਿਲਾਂ ਹੀ

Read More
India Punjab

ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਨੂੰ ਜਗ੍ਹਾ ਦੇਣ ‘ਤੇ ਹੰਗਾਮਾ, ਅਕਾਲੀ ਦਲ ਨੇ ਇਤਰਾਜ਼ ਪ੍ਰਗਟਾਇਆ

ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਲਈ ਦਿੱਤੀ ਜਾ ਰਹੀ ਜਗ੍ਹਾ ‘ਤੇ ਪੰਜਾਬ ਨੇ ਇਤਰਾਜ਼ ਪ੍ਰਗਟਾਇਆ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸੂਬੇ ਦੀ ਹਰ ਪਾਰਟੀ ਦੇ ਆਗੂਆਂ ਨੇ ਇਸ ’ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਇਤਰਾਜ਼ ਪ੍ਰਗਟਾਇਆ ਹੈ।

Read More