ਤਿੰਨ ਹਫ਼ਤਿਆਂ ‘ਚ ਨਗਦੀ ਸਮੇਤ 252 ਕਰੋੜ ਰੁਪਏ ਦੀ ਸ਼ਰਾਬ, ਨਸ਼ੀਲੇ ਪਦਾਰਥ ਜ਼ਬਤ
ਮਹਾਰਾਸ਼ਟਰ ਵਿਚ 15 ਅਕਤੂਬਰ ਤੋਂ 4 ਨਵੰਬਰ ਤੱਕ ਨਗਦੀ ਸਮੇਤ 252 ਕਰੋੜ ਰੁਪਏ ਦੀ ਸ਼ਰਾਬ, ਨਸ਼ੀਲੇ ਪਦਾਰਥ ਅਤੇ ਕੀਮਤੀ ਧਾਤੂਆਂ ਜ਼ਬਤ ਕੀਤੀਆਂ ਗਈਆਂ ਹਨ। ਇਕ ਉੱਚ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਬੇ ਵਿੱਚ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ 15 ਅਕਤੂਬਰ ਤੋਂ ਲਾਗੂ ਹੋ ਗਿਆ ਹੈ। ਰਾਜ ਦੇ