ਹਿਮਾਚਲ ਵਿੱਚ ਜ਼ਮੀਨ ਖਿਸਕਣ ਕਾਰਨ 345 ਸੜਕਾਂ ਬੰਦ: ਹੁਣ ਤੱਕ 137 ਮੌਤਾਂ, 34 ਲਾਪਤਾ
- by Gurpreet Singh
- July 24, 2025
- 0 Comments
ਮੌਸਮ ਵਿਭਾਗ ਨੇ ਵੀਰਵਾਰ ਨੂੰ ਅੱਠ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮਹਾਰਾਸ਼ਟਰ ਵਿੱਚ ਰੈੱਡ ਅਲਰਟ ਹੈ, ਜਦਕਿ ਬਿਹਾਰ, ਪੱਛਮੀ ਬੰਗਾਲ, ਛੱਤੀਸਗੜ੍ਹ, ਓਡੀਸ਼ਾ ਅਤੇ ਤੇਲੰਗਾਨਾ ਵਿੱਚ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ ਦੇ ਤਿੰਨ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਹੈ। ਪਿਛਲੇ 24 ਘੰਟਿਆਂ ਵਿੱਚ ਦਿੱਲੀ, ਗੋਆ, ਤੇਲੰਗਾਨਾ ਸਮੇਤ ਛੇ ਰਾਜਾਂ ਵਿੱਚ ਸਭ
ਭਾਰਤੀ 59 ਦੇਸ਼ਾਂ ਦੀ ਯਾਤਰਾ ਬਿਨਾਂ ਵੀਜ਼ਾ ਦੇ ਕਰ ਸਕਦੇ ਨੇ ਭਾਰਤੀ, ਪਾਸਪੋਰਟ ਰੈਂਕਿੰਗ ‘ਚ 77ਵੇਂ ਸਥਾਨ ‘ਤੇ
- by Gurpreet Singh
- July 24, 2025
- 0 Comments
ਹੈਨਲੇ ਪਾਸਪੋਰਟ ਇੰਡੈਕਸ 2025 ਮੁਤਾਬਕ, ਭਾਰਤੀ ਪਾਸਪੋਰਟ ਦੀ ਰੈਂਕਿੰਗ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ, ਅਤੇ ਇਹ ਹੁਣ ਦੁਨੀਆ ਭਰ ਵਿੱਚ 77ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਪਿਛਲੇ ਸਾਲ ਭਾਰਤ 85ਵੇਂ ਸਥਾਨ ’ਤੇ ਸੀ, ਅਤੇ ਇਸ ਵਾਰ 8 ਸਥਾਨਾਂ ਦੀ ਛਾਲ ਨਾਲ ਇਸ ਨੇ ਆਪਣੀ ਸਥਿਤੀ ਮਜ਼ਬੂਤ ਕੀਤੀ ਹੈ। ਇਸਦਾ ਮਤਲਬ ਹੈ ਕਿ ਭਾਰਤੀ ਨਾਗਰਿਕ ਹੁਣ
ਮਹੀਨਿਆਂ ਤੋਂ ਰਾਸ਼ਨ ਨਾ ਲੈਣ ਵਾਲੇ ਹੋ ਜਾਣ ਸਾਵਧਾਨ! ਤੁਹਾਡਾ ਕਾਰਡ ਹੋ ਸਕਦਾ ਹੈ ਰੱਦ… ਇੱਥੇ ਕਾਰਨ ਜਾਣੋ
- by Gurpreet Singh
- July 24, 2025
- 0 Comments
ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ, ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਲੱਖਾਂ ਪਰਿਵਾਰਾਂ ਨੂੰ ਰਾਸ਼ਨ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਗਰੀਬੀ ਤੋਂ ਪੀੜਤ ਪਰਿਵਾਰਾਂ ਨੂੰ ਹਰ ਮਹੀਨੇ ਘੱਟ ਕੀਮਤ ‘ਤੇ ਰਾਸ਼ਨ ਮਿਲਦਾ ਹੈ। ਪਰ ਇੱਥੇ ਵੀ ਇੱਕ ਸਮੱਸਿਆ ਹੈ। ਇੱਥੇ ਸਰਕਾਰ ਅਤੇ ਜ਼ਮੀਨੀ ਅੰਕੜਿਆਂ ਵਿੱਚ ਅੰਤਰ ਹੋਣ ਦੀ ਸੰਭਾਵਨਾ ਹੈ। ਜਿੱਥੇ ਸਰਕਾਰ
Myntra ’ਤੇ 1654 ਕਰੋੜ ਦੀ ਧੋਖਾਧੜੀ ਦਾ ਮਾਮਲਾ ਦਰਜ! ED ਵੱਲੋਂ ਵਿੱਤੀ ਰਿਕਾਰਡਾਂ ਦੀ ਜਾਂਚ ਸ਼ੁਰੂ
- by Preet Kaur
- July 23, 2025
- 0 Comments
ਬਿਊਰੋ ਰਿਪੋਰਟ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਔਨਲਾਈਨ ਸ਼ਾਪਿੰਗ ਪਲੇਟਫਾਰਮ ਮਾਇਨਟਰਾ ਅਤੇ ਇਸਦੀਆਂ ਸਹਿਯੋਗੀ ਕੰਪਨੀਆਂ ਵਿਰੁੱਧ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਲਗਭਗ 1,654 ਕਰੋੜ ਰੁਪਏ ਦੀ ਵਿਦੇਸ਼ੀ ਮੁਦਰਾ ਉਲੰਘਣਾ ਨਾਲ ਸਬੰਧਿਤ ਹੈ। ਈਡੀ ਨੂੰ ਜਾਣਕਾਰੀ ਮਿਲੀ ਸੀ ਕਿ ਮੈਸਰਜ਼ ਮਾਇਨਟਰਾ ਡਿਜ਼ਾਈਨ ਪ੍ਰਾਈਵੇਟ ਲਿਮਟਿਡ ਅਤੇ ਇਸਦੀਆਂ ਸਹਿਯੋਗੀ ਕੰਪਨੀਆਂ
ਅਹਿਮਦਾਬਾਦ ਹਵਾਈ ਅੱਡੇ ’ਤੇ ਇੰਡੀਗੋ ਦੇ ਜਹਾਜ ਨੂੰ ਲੱਗੀ ਅੱਗ! ਪਾਇਲਟ ਨੇ ਭੇਜੀ ‘ਮੇਡੇ’ ਕਾਲ
- by Preet Kaur
- July 23, 2025
- 0 Comments
ਬਿਊਰੋ ਰਿਪੋਰਟ: ਅਹਿਮਦਾਬਾਦ ਤੋਂ ਦੀਵ ਜਾ ਰਹੀ ਇੰਡੀਗੋ ਦੀ ਉਡਾਣ ATR76 ਦੇ ਇੰਜਣ ਵਿੱਚ ਬੁੱਧਵਾਰ ਨੂੰ ਉਡਾਣ ਭਰਨ ਤੋਂ ਠੀਕ ਪਹਿਲਾਂ ਅੱਗ ਲੱਗ ਗਈ। ਉਡਾਣ ਵਿੱਚ 60 ਯਾਤਰੀ ਸਵਾਰ ਸਨ। ਜਿਵੇਂ ਹੀ ਜਹਾਜ਼ ਰਨਵੇਅ ’ਤੇ ਉਡਾਣ ਭਰਨ ਦੀ ਤਿਆਰੀ ਕਰ ਰਿਹਾ ਸੀ, ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ (ATC) ਨੂੰ ਐਮਰਜੈਂਸੀ ‘ਮੇਡੇ’ ਕਾਲ ਭੇਜੀ ਅਤੇ ਉਡਾਣ
5 ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਦੁਬਾਰਾ ਵੀਜ਼ਾ ਦੇਵੇਗਾ ਭਾਰਤ
- by Gurpreet Singh
- July 23, 2025
- 0 Comments
ਭਾਰਤ ਸਰਕਾਰ ਨੇ ਪੰਜ ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਸੈਰ-ਸਪਾਟਾ ਵੀਜ਼ਾ ਦੇਣ ਦਾ ਫੈਸਲਾ ਕੀਤਾ ਹੈ, ਜੋ 2020 ਦੇ ਗਲਵਾਨ ਟਕਰਾਅ ਅਤੇ ਕੋਵਿਡ-19 ਮਹਾਂਮਾਰੀ ਕਾਰਨ ਬੰਦ ਕਰ ਦਿੱਤੀ ਗਈ ਸੀ। ਬੀਜਿੰਗ ਵਿੱਚ ਭਾਰਤੀ ਦੂਤਾਵਾਸ ਨੇ ਪੁਸ਼ਟੀ ਕੀਤੀ ਕਿ 24 ਜੁਲਾਈ, 2025 ਤੋਂ ਚੀਨੀ ਨਾਗਰਿਕ ਸੈਲਾਨੀ ਵੀਜ਼ਾ ਲਈ ਅਰਜ਼ੀ ਦੇ ਸਕਣਗੇ। ਇਸ ਜਾਣਕਾਰੀ ਨੂੰ ਚੀਨ ਦੇ
