ਹੁਣ ਆਨਲਾਈਨ ਆਰਡਰ ਦਾ ਭੁਗਤਾਨ EMI ਦੇ ਜ਼ਰੀਏ ਕਰੋ ! ਸਿਰਫ ਇੰਨੇ ਫੀਸਦੀ ਵਿਆਜ ਦੇਣਾ ਹੋਵੇਗਾ
ਬਲਿੰਕਿਟ ਨੇ EMI ਦੇ ਜ਼ਰੀਏ ਭੁਗਤਾਨ ਦੀ ਸੇਵਾ ਸ਼ੁਰੂ ਕੀਤੀ
ਬਲਿੰਕਿਟ ਨੇ EMI ਦੇ ਜ਼ਰੀਏ ਭੁਗਤਾਨ ਦੀ ਸੇਵਾ ਸ਼ੁਰੂ ਕੀਤੀ
ਓਡੀਸ਼ਾ : ਚੱਕਰਵਾਤ ‘ਦਾਨਾ’ ਦੇ ਓਡੀਸ਼ਾ ਦੇ ਤੱਟੀ ਖੇਤਰ ਨਾਲ ਟਕਰਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਭਾਰਤ ਮੌਸਮ ਵਿਭਾਗ (IMD) ਮੁਤਾਬਕ ਇਹ ਪ੍ਰਕਿਰਿਆ ਸ਼ੁੱਕਰਵਾਰ ਸਵੇਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਓਡੀਸ਼ਾ ਦੀ ਲਗਭਗ ਅੱਧੀ ਆਬਾਦੀ ਇਸ ਚੱਕਰਵਾਤੀ ਤੂਫਾਨ ਨਾਲ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ, ਤੂਫ਼ਾਨ ‘ਦਾਨਾ’ ਪਿਛਲੇ
NIA News : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਲਾਰੈਂਸ ਬਿਸ਼ਨੋਈ ਗੈਂਗ ‘ਤੇ ਸ਼ਿਕੰਜਾ ਕੱਸਿਆ ਹੈ। NIA ਨੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫੈਸਲਾ ਲਿਆ ਹੈ। ਮੁੰਬਈ ਕ੍ਰਾਈਮ
Delhi News : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਨੇ ਮੁਆਵਜ਼ੇ ਦੀ ਅਦਾਇਗੀ ਲਈ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਅਕਤੀ ਦੀ ਉਮਰ ਨਿਰਧਾਰਤ ਕਰਨ ਲਈ ਆਧਾਰ ਕਾਰਡ ਨੂੰ ਸਵੀਕਾਰ ਕੀਤਾ ਸੀ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਮਰ ਨਿਰਧਾਰਨ ਲਈ ਆਧਾਰ
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਗੁਲਮਰਗ ਦੇ ਨਾਗਿਨ ਇਲਾਕੇ ’ਚ ਕੰਟਰੋਲ ਰੇਖਾ ਨੇੜੇ ਵੀਰਵਾਰ ਸ਼ਾਮ ਨੂੰ ਅੱਤਵਾਦੀਆਂ ਨੇ 18 ਰਾਸ਼ਟਰੀ ਰਾਈਫਲਜ਼ ਦੇ ਇਕ ਵਾਹਨ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ 5 ਜਵਾਨ ਜ਼ਖ਼ਮੀ ਹੋਏ ਹਨ। ਇਕ ਪੋਰਟਰ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ
ਬਿਉਰੋ ਰਿਪੋਰਟ: ਉਡਾਣਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਜਾਰੀ ਹੈ। ਵੀਰਵਾਰ ਨੂੰ ਇੱਕ ਵਾਰ ਫਿਰ 85 ਉਡਾਣਾਂ ਨੂੰ ਧਮਕੀਆਂ ਮਿਲੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ’ਚ ਏਅਰ ਇੰਡੀਆ ਦੀਆਂ 20, ਇੰਡੀਗੋ ਦੀਆਂ 20, ਵਿਸਤਾਰਾ ਦੀਆਂ 20 ਅਤੇ ਆਕਾਸਾ ਦੀਆਂ 25 ਉਡਾਣਾਂ ਸ਼ਾਮਲ ਹਨ। ਅਕਾਸਾ ਏਅਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ-