India

ਪ੍ਰਿਅੰਕਾ ਗਾਂਧੀ ਦੇ ਮੁਕਾਬਲੇ ਸਿੱਖ ਬੀਬੀ ਉਤਰੀ ਮੈਦਾਨ ‘ਚ

ਲੰਘੇ ਕੱਲ੍ਹ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਥਾਨਕ ਨੇਤਾਵਾਂ ਦੀ ਮੌਜੂਦਗੀ ‘ਚ ਨਾਮਜ਼ਦਗੀ ਪੱਤਰ ‘ਤੇ ਦਸਤਖਤ ਕੀਤੇ। ਇਸ ਤੋਂ ਬਾਅਦ ਉਨ੍ਹਾਂ ਨੇ ਰੋਡ ਸ਼ੋਅ ਕੀਤਾ, ਜਿਸ ‘ਚ ਉਨ੍ਹਾਂ ਦੇ ਪਤੀ ਰਾਬਰਟ ਵਾਡਰਾ ਅਤੇ ਬੱਚੇ ਵੀ ਮੌਜੂਦ ਸਨ। ਪ੍ਰਿਅੰਕਾ ਗਾਂਧੀ ਆਪਣੀ ਜ਼ਿੰਦਗੀ ਦੀ ਪਹਿਲੀ ਵਾਰ ਚੋਣ ਲੜ ਰਹੀ ਹੈ। ਵਾਇਨਾਡ ਚੋਣਾਂ ਵਿੱਚ ਪ੍ਰਿਅੰਕਾ

Read More
India

ਪਾਣੀ ਦੀ ਟੈਂਕੀ ਡਿੱਗਣ ਕਾਰਨ 3 ਦੀ ਹੋਈ ਮੌਤ!

ਬਿਉਰੋ ਰਿਪੋਰਟ – ਮਹਾਰਾਸ਼ਟਰ (Maharasthra) ਦੇ ਪੁਣੇ (Pune) ਵਿਚ ਸਵੇਰੇ-ਸਵੇਰੇ ਮਜ਼ਦੂਰ ਕੈਂਪ ਵਿਚ ਪਾਣੀ ਵਾਲੀ ਟੈਂਕੀ ਡਿੱਗ ਗਈ ਹੈ, ਜਿਸ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ 7 ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪੁਲਿਸ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਹ ਘਟਨਾ ਚਿੰਚਵੜ ਟਾਊਨਸ਼ਿਪ ਦੇ ਭੋਸਾਰੀ ਇਲਾਕੇ ਵਿਚ ਵਾਪਰੀ ਹੈ।

Read More
India Punjab

ਜ਼ਿਮਨੀ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਸੂਚੀ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 40 ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ ’ਚ ਪਹਿਲੇ ਸਥਾਨ ’ਤੇ ਰੱਖਿਆ ਗਿਆ ਹੈ। ਜਦਕਿ ਦੂਜੇ ਨੰਬਰ ’ਤੇ ਮਨੀਸ਼

Read More