ਜ਼ਿਮਨੀ ਚੋਣਾਂ ਲਈ ਭਾਜਪਾ ਨੇ ਸੁਨੀਲ ਜਾਖੜ ਨੂੰ ਬਣਾਇਆ ‘ਪੋਸਟਰ ਬੁਆਏ!’ ‘ਜੇ ਪੰਜਾਬ ਬਚਾਉਣਾ ਤਾਂ ਪੈਣਾ ਭਾਜਪਾ ਨੂੰ ਜਿਤਾਉਣਾ’ ਰੱਖਿਆ ਸਲੋਗਨ
- by Gurpreet Kaur
- October 23, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਪਾਰਟੀ ਦੇ ਪ੍ਰਚਾਰ ਲਈ ਸੁਨੀਲ ਜਾਖੜ ਨੂੰ ‘ਪੋਸਟਰ ਬੁਆਏ’ ਵਜੋਂ ਖੜ੍ਹਾ ਕੀਤਾ ਹੈ। ਭਾਜਪਾ ਨੇ ਆਪਣੇ ਸੋਸ਼ਲ ਮੀਡੀਆ ਖ਼ਾਤੇ ਤੋਂ ਇੱਕ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੱਗ ਬੰਨ੍ਹੇ ਹੋਏ ਨਜ਼ਰ ਆ ਰਹੇ ਹਨ। ਇਸ ਨਾਲ ਪਾਰਟੀ
ਕੱਲ੍ਹ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਨਗੇ ਕਿਸਾਨ! ਝੋਨੇ ਦੀ ਖ਼ਰੀਦ ਨੂੰ ਲੈ ਕੇ ਹੋਵੇਗਾ ਫੈਸਲਾ
- by Gurpreet Kaur
- October 23, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਲ੍ਹ ਚੰਡੀਗੜ੍ਹ ਵਿੱਚ 1 ਵਜੇ ਕਿਸਾਨ ਪ੍ਰੈਸ ਕਾਨਫਰੰਸ ਕਰਨਗੇ ਜਿਸ ਵਿੱਚ ਸਾਰੇ ਪੰਜਾਬ ਦੇ ਕਿਸਾਨਾਂ ਦਾ ਫੈਸਲਾ ਸਾਹਮਣੇ ਰੱਖਿਆ ਜਾਵੇਗਾ। ਓਨਾ ਦੇਰ ਤੱਕ ਕਿਸਾਨ ਸਰਕਾਰ ਨੂੰ ਮੌਕਾ ਦੇ ਰਹੇ ਹਨ ਕਿ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਤੇ
ਸਰਕਾਰ ਨੇ 24 ਅਧਿਕਾਰੀ ਕੀਤੇ ਮੁਅੱਤਲ! AQI ‘ਚ ਲਗਾਤਾਰ ਹੋ ਰਿਹਾ ਵਾਧਾ
- by Manpreet Singh
- October 23, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਸਰਕਾਰ (Haryana Governmant) ਸੂਬੇ ਵਿਚ ਵਧ ਰਹੇ ਪ੍ਰਦੂਸ਼ਣ ‘ਤੇ ਸਖਤ ਦਿਖਾਈ ਦੇ ਰਹੀ ਹੈ। ਪਰਾਲੀ ਸਾੜਨ (Stubble burning) ਤੋਂ ਰੋਕਣ ਵਿਚ ਅਸਮਰਥ ਰਹਿਣ ਵਾਲੇ ਅਧਿਕਾਰੀਆਂ ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਖੇਤੀਬਾੜੀ ਵਿਭਾਗ ਦੇ 24 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਦੱਸ ਦੇਈਏ ਕਿ
VIDEO- 23 ਅਕਤੂਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- October 23, 2024
- 0 Comments
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ! ਡੀਏ ‘ਚ ਵਾਧਾ
- by Manpreet Singh
- October 23, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਵਿਚ ਭਾਜਪਾ ਦੀ ਨਵੀਂ ਨਾਇਬ ਸਿੰਘ ਸੈਣੀ (Naib Singh Saini) ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹਰਿਆਣਾ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿਚ 3 ਫੀਸਦੀ ਦਾ ਵਾਧਾ ਕੀਤਾ ਹੈ। ਪਹਿਲਾਂ ਮਹਿੰਗਾਈ ਭੱਤਾ 50 ਫੀਸਦੀ ਸੀ ਜੋ ਹੁਣ 53 ਫੀਸਦੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਕਾਇਦਾ
ਨਿਰਮਾਣ ਅਧੀਨ 7 ਮੰਜ਼ਿਲਾ ਇਮਾਰਤ ਡਿੱਗੀ! ਸਿਆਸਤ ਵੀ ਹੋਈ ਤੇਜ਼
- by Manpreet Singh
- October 23, 2024
- 0 Comments
ਬਿਉਰੋ ਰਿਪੋਰਟ – ਕਰਨਾਟਕ (Karnataka) ਦੇ ਬੈਂਗਲੁਰੂ (Bangalore) ‘ਚ ਭਾਰੀ ਮੀਂਹ ਕਾਰਨ ਨਿਰਮਾਣ ਅਧੀਨ 7 ਮੰਜ਼ਿਲਾ ਇਮਾਰਤ ਡਿੱਗ ਗਈ ਹੈ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ 5 ਲੋਕਾਂ ਦੀ ਮੌਤ ਹੋ ਗਈ ਹੈ ਮਲਬਾ ਡਿੱਗਣ ਕਾਰਨ 21 ਲੋਕ ਫਸੇ ਹੋਏ ਹਨ, ਜਿਨ੍ਹਾਂ ਵਿਚੋਂ 13 ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ ਅਤੇ 3 ਲੋਕਾਂ ਦੀ ਅਜੇ
ਪ੍ਰਿਅੰਕਾ ਨੇ ਕਾਗਜ ਕੀਤੇ ਦਾਖਲ! ਜ਼ਿੰਦਗੀ ਦੀ ਪਹਿਲੀ ਲੜ ਰਹੀ ਚੋਣ
- by Manpreet Singh
- October 23, 2024
- 0 Comments
ਬਿਉਰੋ ਰਿਪੋਰਟ – ਲੋਕ ਸਭਾ ਹਲਕਾ ਵਾਇਨਾਡ ਤੋਂ ਪ੍ਰਿਅੰਕਾ ਗਾਂਧੀ (Priyanka Gandhi) ਨੇ ਆਪਣੇ ਨਾਮਜ਼ਦਗੀ ਕਾਗਜ ਦਾਖਲ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਮੌਜੂਦ ਸਨ। ਦੱਸ ਦੇਈਏ ਕਿ ਪ੍ਰਿਅੰਕਾ ਗਾਂਧੀ ਆਪਣੀ ਜ਼ਿੰਦਗੀ ਦੀ ਪਹਿਲੀ ਵਾਰ ਚੋਣ ਲੜ ਰਹੀ ਹੈ। ਇਹ ਸੀਟ