ਪਰਵਿੰਦਰ ਝੋਟੇ ਦੇ ਪਰਿਵਾਰ ਲਈ MP ਵਿਕਰਮਜੀਤ ਸਾਹਨੀ ਦਾ ਵੱਡਾ ਐਲਾਨ
- by Gurpreet Singh
- October 14, 2026
- 0 Comments
ਮਾਨਸਾ ਵਿੱਚ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਮਾਮਲੇ ਵਿੱਚ ਮੰਗਲਵਾਰ ਦੇਰ ਰਾਤ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁੱਖ ਦੋਸ਼ੀ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਗਿਆ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪਰਵਿੰਦਰ ਝੋਟੇ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਇੱਕ ਪੋਸਟ ਰਾਹੀਂ ਕਿਹਾ
ਜੰਤਰ-ਮੰਤਰ ’ਤੇ ਪ੍ਰਦਰਸ਼ਨ ਤੋਂ ਪਹਿਲਾਂ ਫੜੋ-ਫੜਾਈ ਸ਼ੁਰੂ
- by Gurpreet Singh
- October 10, 2026
- 0 Comments
ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਅੱਜ ਦਿੱਲੀ ਦੇ ਜੰਤਰ-ਮੰਤਰ ਉੱਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਪਾਰਟੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐਸਆਈਆਰ ਦੀ ਮੁਅੱਤਲੀ ਦੀ ਮੰਗ ਕਰ ਰਹੀ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਇਸ ਵਿਰੋਧ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਦਿੱਤੀ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਜੰਤਰ-ਮੰਤਰ ਅਤੇ ਕਨਾਟ ਪਲੇਸ ਉੱਤੇ ਇਕੱਠੇ ਹੋਣ
CBI ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ SC ਨੇ ਸੁਣਵਾਈ ਤੋਂ ਕੀਤਾ ਇਨਕਾਰ
- by Gurpreet Singh
- October 9, 2026
- 0 Comments
ਪੰਜਾਬ ਸਰਕਾਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਾਲੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਅੱਜ ਇੱਕ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਦਿਆਂ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਸਰਕਾਰ ਨੇ ਇਨ੍ਹਾਂ ਹੁਕਮਾਂ ’ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ
ਰੈਪੋ ਰੇਟ ਵਧਣ ਘਟਣ ਦੀ ਕਹਾਣੀ ਸਮਝੋ ਇਹਦੇ ਨਾਲ ਆਮ ਇਨਸਾਨ ਨੂੰ ਕੀ ਫਰਕ ਪੈਂਦਾ ਹੈ ?
- by Gurpreet Singh
- October 9, 2026
- 0 Comments
ਮਹਿੰਗਾਈ ਦੇ ਇਸ ਦੌਰ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ (RBI) ਵੱਲੋਂ ਰੈਪੋ ਰੇਟ ਵਿੱਚ ਵਾਧਾ ਕਰਨ ਦਾ ਫੈਸਲਾ ਆਮ ਲੋਕਾਂ ਦੇ ਬਜਟ ’ਤੇ ਅਸਰ ਪਾ ਸਕਦਾ ਹੈ। ਇਸ ਨਾਲ ਨਵੇਂ ਘਰ, ਕਾਰ ਜਾਂ ਹੋਰ ਚੀਜ਼ਾਂ ਖਰੀਦਣ ਲਈ ਲੋਨ ਲੈਣਾ ਮਹਿੰਗਾ ਹੋ ਸਕਦਾ ਹੈ। ਉੱਥੇ ਹੀ ਪਹਿਲਾਂ ਤੋਂ ਲੋਨ ਲੈ ਕੇ ਬੈਠੇ ਲੋਕਾਂ ਦੀ ਮਹੀਨਾਵਾਰ ਕਿਸ਼ਤ
CBI ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਟਲੀ
- by Gurpreet Singh
- October 8, 2026
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 9 ਅਕਤੂਬਰ ਨੂੰ ਕਰੇਗੀ। ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਸੂਚੀਬੱਧ ਸੀ। ਸੁਣਵਾਈ
ਸਿਨੇਮਾ ਜਗਤ ਨੂੰ ਵੱਡਾ ਝਟਕਾ, ਨਹੀਂ ਰਹੇ ਦਿੱਗਜ ਅਦਾਕਾਰ ਨਾਨਾ ਪਾਟੇਕਰ
- by Gurpreet Singh
- October 8, 2026
- 0 Comments
ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਰਿਪੋਰਟਾਂ ਦੇ ਮੁਤਾਬਕ ਗੋਆ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਸਵੇਰੇ ਕਰੀਬ 5:20 ਵਜੇ ਉਨ੍ਹਾਂ ਦੀ ਤਬੀਅਤ ਵਿਗੜੀ ਅਤੇ ਉਨ੍ਹਾਂ ਨੂੰ ਕਾਰਡੀਐਕ ਅਰੈਸਟ (ਦਿਲ ਦੀ ਧੜਕਣ ਅਚਾਨਕ ਬੰਦ ਹੋਣਾ) ਆਇਆ। ਉਨ੍ਹਾਂ ਨੂੰ ਤੁਰੰਤ ਮਣੀਪਾਲ ਹਸਪਤਾਲ ਲੈ ਜਾਇਆ ਗਿਆ।
