ਭਾਰਤ ਨੇ ਕੈਨੇਡਾ ਦੇ PM ਟਰੂਡੋ ਦੇ ਵੱਲੋਂ ਮੋਦੀ ‘ਤੇ ਦਿੱਤੇ ਬਿਆਨ ਨੂੰ ਨਕਾਰਿਆ ! ‘ਕੈਨੇਡਾ ‘ਚ ਹੁਣ ਵੀ ਨਿੱਝਰ ਵਰਗਾ ਖਤਰਾ’ !
ਭਾਰਤੀ ਵਿਦੇਸ਼ ਮੰਤਰਾਲੇ ਦਾ ਦਾਅਵਾ ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਦੇ ਪੀਐੱਮ ਨਾਲ ਨਹੀਂ ਕੀਤੀ ਮੁਲਾਕਾਤ
ਭਾਰਤੀ ਵਿਦੇਸ਼ ਮੰਤਰਾਲੇ ਦਾ ਦਾਅਵਾ ਪ੍ਰਧਾਨ ਮੰਤਰੀ ਮੋਦੀ ਨੇ ਕੈਨੇਡਾ ਦੇ ਪੀਐੱਮ ਨਾਲ ਨਹੀਂ ਕੀਤੀ ਮੁਲਾਕਾਤ
ਚੈੱਨਈ ਵਿੱਚ ਵੱਡਾ ਟ੍ਰੇਨ ਹਾਦਸਾ,14 ਟ੍ਰੇਨ ਇੱਕ ਦੂਜੇ ਤੇ ਚੜੇ
ਤਮਿਲਨਾਡੂ ਵਿੱਚ ਰੇਲ ਹਾਦਸਾ
ਬਿਉਰੋ ਰਿਪੋਰਟ: ਤਿਰੂਚਲਾਪੱਲੀ ਤੋਂ ਸ਼ਾਰਜਾਹ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਸ਼ਾਮ 5.40 ’ਤੇ ਉਡਾਣ ਭਰਦੇ ਹੀ ਜਹਾਜ਼ ਦਾ ਹਾਈਡ੍ਰੌਲਿਕ ਸਿਸਟਮ ਫੇਲ੍ਹ ਹੋ ਗਿਆ। ਇਸ ਤੋਂ ਬਾਅਦ ਜਹਾਜ਼ ਕਰੀਬ 3 ਘੰਟੇ ਤੱਕ ਅਸਮਾਨ ’ਚ ਚੱਕਰ ਲਾਉਂਦਾ ਰਿਹਾ। ਇਸ ਤੋਂ ਬਾਅਦ ਕਰੀਬ 8.15 ਵਜੇ ਜਹਾਜ਼ ਸੁਰੱਖਿਅਤ ਲੈਂਡ ਕਰਵਾਇਆ ਗਿਆ।
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ, ਡਾਇਰੈਕਟਰਾਂ ਤੇ ਪੰਜਾਬ ਦੀਆਂ ਸੰਸਥਾਵਾਂ ਦੀ ਕਾਨਫਰੰਸ ਹੋਈ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ਿਰਕਤ ਕੀਤੀ। ਕਾਨਫਰੰਸ ਦੇ ਦੌਰਾਨ ਸੂਬੇ ਅੰਦਰ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ, ਨਵੀਆਂ ਤਕਨੀਕਾਂ ਅਤੇ ਭਵਿੱਖ ਸਬੰਧੀ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਇਸ ਮੌਕੇ
ਬਿਉਰੋ ਰਿਪੋਰਟ: ਆਖ਼ਰ ਕੇਂਦਰ ਦੀ ਮੋਦੀ ਸਰਕਾਰ ਪੰਜਾਬ ’ਤੇ ਮਿਹਰਵਾਨ ਹੁੰਦੀ ਦਿਖਾਈ ਦੇ ਰਹੀ ਹੈ। ਕੇਂਦਰ ਸਰਕਾਰ ਨੇ ਸੂਬੇ ਦੇ ਪੂੰਜੀਗਤ ਖਰਚੇ ਅਤੇ ਇਸ ਦੇ ਵਿਕਾਸ ਅਤੇ ਭਲਾਈ ਖਰਚਿਆਂ ਲਈ ਪੰਜਾਬ ਨੂੰ 3,220 ਕਰੋੜ ਰੁਪਏ ਜਾਰੀ ਕੀਤੇ ਹਨ। ਦਰਅਸਲ, ਇਹ ਫੰਡ ਕੇਂਦਰੀ ਟੈਕਸ ਪੂਲ ਵਿੱਚ ਪੰਜਾਬ ਵੱਲੋਂ ਪਾਏ ਗਏ ਹਿੱਸੇ ਵਿੱਚੋਂ ਐਡਵਾਂਸ ਦੇ ਰੂਪ ਵਿੱਚ
ਬਿਉਰੋ ਰਿਪੋਰਟ – ਦਿਲਜੀਤ ਦੁਸਾਂਝ (Diljit Dosanjh) ਦੀ ਫ਼ਿਲਮ ਪੰਜਾਬ-95 (Film- 95) ਵਿੱਚ ਕੱਟ ਲਾਉਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਜਸਵੰਤ ਸਿੰਘ ਖਾਲੜਾ ਦੀ ਪਤਨੀ ਵੱਲੋਂ ਪੰਥ ਦੇ ਨਾਂ ਲਿਖੀ ਗਈ ਚਿੱਠੀ ਤੋਂ ਬਾਅਦ SGPC ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕਰਕੇ ਇੱਕ ਮੰਗ
ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਵਿਵਾਦਿਤ ਬਿਆਨ