India Punjab Religion

ਜਿੱਤ ਮਗਰੋਂ ਵਿਵਾਦਾਂ ‘ਚ ਸਿਰਸਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਵਿੱਚੇ ਹੀ

ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਜਿੱਤ ਹਾਸਿਲ ਕੀਤੀ ਹੈ ਤਾਂ ਨਾਲ ਹੀ ਵਿਵਾਦ ਵੀ ਛਿੜ ਚੁੱਕੇ ਹਨ।  ਲੰਘੇ ਕੱਲ੍ਹ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਤੋਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਜਿਥੇ ਜਾਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿਰਸਾ ਨੂੰ ਸਿਰੋਪਾ ਭੇਟ ਕਰ ਰਹੇ ਹਨ। ਇਸੇ ਨੂੰ ਲੈ ਕੇ ਮਸਲਾ ਖੜ੍ਹਾ ਹੋ

Read More
India

ਤਿਰੂਪਤੀ ਲੱਡੂ ਵਿਵਾਦ- ਸੀਬੀਆਈ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਤਿਰੂਪਤੀ ਮੰਦਰ ਵਿੱਚ ਪ੍ਰਸ਼ਾਦ ਵਜੋਂ ਚੜ੍ਹਾਏ ਜਾਣ ਵਾਲੇ ਲੱਡੂਆਂ ਵਿੱਚ ਮਿਲਾਵਟੀ ਘਿਓ ਦੀ ਵਰਤੋਂ ਨਾਲ ਸਬੰਧਤ ਮਾਮਲੇ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਨੇ ਚਾਰ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਦੀ ਨਿਗਰਾਨੀ ਹੇਠ ਐਸਆਈਟੀ ਦਾ ਗਠਨ ਕੀਤਾ ਗਿਆ ਸੀ। ਬੀਬੀਸੀ ਦੇ ਅਨੁਸਾਰ, ਐਸਆਈਟੀ ਨੇ ਵਿਪਿਨ ਜੈਨ (45) ਅਤੇ

Read More
India

ਮੁੱਖ ਮੰਤਰੀ ਨੇ ਦਿੱਤਾ ਅਸਤੀਫਾ, ਨਵੇਂ ਮੁੱਖ ਮੰਤਰੀ ਦੀ ਚੋਣ ਤੱਕ ਅਹੁਦੇ ‘ਤੇ ਬਣੇ ਰਹਿਣਗੇ

ਬਿਉਰੋ ਰਿਪੋਰਟ – ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਸ਼ਾਮ ਨੂੰ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਇੱਕ ਜਾਂ ਦੋ ਦਿਨਾਂ ਵਿੱਚ ਲਿਆ ਜਾਵੇਗਾ। ਸੂਬੇ ਵਿੱਚ 21 ਮਹੀਨਿਆਂ ਤੋਂ ਜਾਰੀ ਹਿੰਸਾ ਕਾਰਨ ਬੀਰੇਨ ਸਿੰਘ ਬਹੁਤ ਦਬਾਅ ਹੇਠ ਸੀ। ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ‘ਤੇ ਐਨਡੀਏ ‘ਤੇ ਲਗਾਤਾਰ ਸਵਾਲ

Read More
India

ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦੀ ਸਰਹੱਦ ‘ਤੇ 12 ਨਕਸਲੀ ਢੇਰ

ਛੱਤੀਸਗੜ੍ਹ-ਮਹਾਰਾਸ਼ਟਰ ਦੀ ਸਰਹੱਦ ‘ਤੇ ਇਕ ਮੁਕਾਬਲੇ ‘ਚ ਜਵਾਨਾਂ ਨੇ 12 ਨਕਸਲੀਆਂ ਨੂੰ ਖਤਮ ਕਰ ਦਿੱਤਾ ਹੈ। ਮੁਕਾਬਲੇ ਵਿੱਚ ਦੋ ਜਵਾਨ ਵੀ ਸ਼ਹਾਦਤ ਦਾ ਜਾਮ ਪੀ ਗਏ ਅਤੇ ਦੋ ਜ਼ਖ਼ਮੀ ਹੋ ਗਏ। ਮੁਕਾਬਲੇ ਦੀ ਪੁਸ਼ਟੀ ਬਸਤਰ ਦੇ ਆਈਜੀ ਸੁੰਦਰਰਾਜ ਪੀ ਨੇ ਕੀਤੀ ਹੈ। ਇਸ ਤੋਂ ਇਲਾਵਾ ਬੀਜਾਪੁਰ ਦੇ ਨੈਸ਼ਨਲ ਪਾਰਕ ਇਲਾਕੇ ‘ਚ ਤਲਾਸ਼ੀ ਜਾਰੀ ਹੈ। ਸੁੰਦਰਰਾਜ

Read More