ਟਰੰਪ ਦੇ 11 ਦਿਨ, 1700 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਹਿਰਾਸਤ ‘ਚ ਲਏ
- by Gurpreet Singh
- February 2, 2025
- 0 Comments
ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ ਦਾ ਪ੍ਰਭਾਵ ਅਮਰੀਕਾ ਵਿੱਚ ਦਿਖਾਈ ਦੇ ਰਿਹਾ ਹੈ। ਟਰੰਪ ਦੇ ਸੱਤਾ ਸੰਭਾਲਣ ਦੇ 11 ਦਿਨਾਂ ਦੇ ਅੰਦਰ 25 ਹਜ਼ਾਰ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਟਰੰਪ ਦੀ ਆਈਸੀਈ ਟੀਮ (ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ) ਨੇ 12 ਰਾਜਾਂ ਵਿੱਚ ਛਾਪੇ ਮਾਰੇ। ਰਿਪੋਰਟਾਂ ਅਨੁਸਾਰ, ਜ਼ਿਆਦਾਤਰ ਛਾਪੇ
ਪੰਜਾਬ ‘ਆਪ’ ਪ੍ਰਧਾਨ ਦਾ ਪਿਆ ਦਿੱਲੀ ਪੁਲਿਸ ਨਾਲ ਪਿਆ ਪੰਗਾ, ‘ਆਪ’ ਵਰਕਰਾਂ ‘ਤੇ ਹਮਲਾ ਕਰਨ ਦਾ ਲਗਾਇਆ ਦੋਸ਼
- by Gurpreet Singh
- February 2, 2025
- 0 Comments
ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੀ ਰਾਤ ਦਿੱਲੀ ਦੇ ਤੁਗਲਕ ਰੋਡ ਪੁਲਿਸ ਸਟੇਸ਼ਨ ਦੇ ਬਾਹਰ ‘ਆਪ’ ਵਰਕਰਾਂ ਨਾਲ ਮਿਲ ਕੇ ਦਿੱਲੀ ਪੁਲਿਸ ਵਿਰੁੱਧ ਹੰਗਾਮਾ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਦਾ ਦੋਸ਼ ਸੀ ਕਿ ਭਾਜਪਾ ਦਿੱਲੀ ਵਿੱਚ ਸ਼ਰਾਬ ਅਤੇ ਪੈਸਾ ਵੰਡ ਰਹੀ ਹੈ। ਜਦੋਂ ‘ਆਪ’ ਵਰਕਰਾਂ
ਕਨੇਡਾ ‘ਚ ਰਹਿੰਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
- by Gurpreet Singh
- February 2, 2025
- 0 Comments
ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਪਿੰਡ ਮੜ੍ਹਾਕ ਦੇ ਨੌਜਵਾਨ ਸੁਖਪ੍ਰੀਤ
ਕੇਂਦਰੀ ਬਜਟ 2025 ਨੂੰ ਲੈ ਕੇ ਸਰਵਣ ਸਿੰਧ ਪੰਧੇਰ ਦਾ ਬਿਆਨ, ‘ਬਜਟ ‘ਚ ਕਿਸਾਨਾਂ ਦੇ ਹੱਥ ਖਾਲੀ’
- by Gurpreet Singh
- February 2, 2025
- 0 Comments
ਲੰਘੇ ਕੱਲ੍ਹ ਕੇਂਦਰ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਗਿਆ। ਕੇਂਦਰੀ ਬਜਟ 2025-26 ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾਕਿ ਕੇਂਦਰ ਸਰਕਾਰ ਤੋਂ ਕਿਸਾਨਾਂ ਬੜੀਆਂ ਆਸਾਂ ਸੀ ਕੇ ਭਾਜਪਾ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਪਰ ਇਹ ਨਿਰਾਸ਼ ਜਨਕ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ
ਦਿੱਲੀ ਵਿਧਾਨਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਕੇਜਰੀਵਾਲ ਨੂੰ ਡਬਲ ਝਟਕਾ ! ਵੱਡੇ ਨੁਕਸਾਨ ਵੱਲ ਇਸ਼ਾਰਾ
- by Preet Kaur
- February 1, 2025
- 0 Comments
ਬਿਉਰੋ ਰਿਪੋਰਟ – 48 ਘੰਟਿਆਂ ਵਿੱਚ ਆਮ ਆਦਮੀ ਪਾਰਟੀ ਨੂੰ ਡਬਲ ਝਟਕਾ ਲੱਗਿਆ ਹੈ,ਦਿੱਲੀ ਦੇ ਜਿੰਨਾਂ 8 ਵਿਧਾਇਕਾਂ ਨੇ ਬੀਤੇ ਦਿਨ ਪਾਰਟੀ ਛੱਡੀ ਸੀ ਉਨ੍ਹਾਂ ਨੇ ਸ਼ਨੀਵਾਰ ਨੂੰ ਬੀਜੇਪੀ ਜੁਆਇਨ ਕਰ ਲਈ ਹੈ । 1 ਦਿਨ ਪਹਿਲਾਂ ਹੀ ਇੰਨਾਂ ਵਿਧਾਇਕਾਂ ਨੇ ਟਿਕਟ ਨਾ ਮਿਲਣ ਅਤੇ ਭ੍ਰਿਸ਼ਟਾਚਾਰ ਨੂੰ ਮੁੱਦਾ ਬਣਾਇਆ ਸੀ । 5 ਫਰਵਰੀ ਨੂੰ ਵੋਟਿੰਗ
ਕੇਂਦਰੀ ਬਜਟ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ : ਅਕਾਲੀ ਦਲ
- by Gurpreet Singh
- February 1, 2025
- 0 Comments
ਕੇਂਦਰ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨਾ ਖੁਸ਼ ਨਜ਼ਰ ਆ ਰਹੀਆਂ ਰਹੀਆਂ ਹਨ। ਸਿਆਸੀ ਆਗੂਆਂ ਦਾ ਕਹਿਣਾ ਹੈ ਕ੍ ਕੇਂਦਰ ਸਰਕਾਰ ਨੇ ਪੰਜਾਬ ਦੇ ਨਾਲ ਇੱਕ ਵਾਰ ਫਿਰ ਤੋਂ ਮਤਰਾਏ ਮਾਂ ਵਾਲਾ ਸਲੂਕ ਕੀਤਾ ਹੈ। ਇਸੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕੇਂਦਰੀ
