India

ਮਨੀਪੁਰ ਵਿੱਚ ਫਿਰ ਭੜਕੀ ਹਿੰਸਾ, ਇੱਕ ਕਿਸਾਨ ਜ਼ਖਮੀ: ਚੁਰਾਚਾਂਦਪੁਰ ਵਿੱਚ ਗੋਲੀਬਾਰੀ ਦੌਰਾਨ ਕੁਕੀ ਔਰਤ ਦੀ ਮੌਤ

ਮਨੀਪੁਰ : ਵੀਰਵਾਰ ਨੂੰ ਮਨੀਪੁਰ ਵਿੱਚ ਇੱਕ ਵਾਰ ਫਿਰ ਤੋਂ ਹਿੰਸਾ ਭੜਕ ਗਈ। ਜਾਣਕਾਰੀ ਮੁਤਾਬਕ ਮਨੀਪੁਰ ਦੇ ਚੁਰਾਚੰਦਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਣਪਛਾਤੇ ਹਮਲਾਵਰਾਂ ਵਿਚਕਾਰ ਹੋਏ ਮੁਕਾਬਲੇ ਵਿੱਚ ਇੱਕ ਬਜ਼ੁਰਗ ਕੁਕੀ ਔਰਤ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਔਰਤ ਕਰਾਸ ਫਾਇਰਿੰਗ ਦੀ ਸ਼ਿਕਾਰ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਸੁਰੱਖਿਆ ਬਲਾਂ

Read More
India

ਗੁਜਰਾਤ-ਮਹਾਰਾਸ਼ਟਰ ਵਿੱਚ ਭਾਰੀ ਮੀਂਹ, ਘਰਾਂ ਅਤੇ ਦੁਕਾਨਾਂ ਵਿੱਚ ਭਰਿਆ ਪਾਣੀ: ਯੂਪੀ ਵਿੱਚ ਬਿਜਲੀ ਡਿੱਗਣ ਕਾਰਨ 10 ਦੀ ਮੌਤ

India News : ਪਿਛਲੇ ਦੋ ਦਿਨਾਂ ਵਿੱਚ ਮੌਨਸੂਨ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਝਾਰਖੰਡ, ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਦਾਖਲ ਹੋ ਗਿਆ ਹੈ। ਭਾਰੀ ਮੀਂਹ ਕਾਰਨ ਗੁਜਰਾਤ ਦੇ ਅਹਿਮਦਾਬਾਦ, ਵਾਪੀ ਅਤੇ ਰਾਜਕੋਟ ਵਿੱਚ ਸੜਕਾਂ, ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਭਰ ਗਿਆ। ਸਾਵਰਕੁੰਡਲਾ, ਰਾਜੂਲਾ ਵਿੱਚ ਸਥਾਨਕ ਨਦੀਆਂ ਭਰ ਗਈਆਂ ਹਨ। ਉੱਤਰ ਪ੍ਰਦੇਸ਼ ਦੇ ਲਖਨਊ-ਸੀਤਾਪੁਰ ਵਿੱਚ ਰਾਤ ਭਰ

Read More
India

ਬਿਲਡਰ ਨੂੰ ‘ਹਨੀਟ੍ਰੈਪ’ ਵਿੱਚ ਫਸਾਉਣ ਵਾਲੀ ਸੋਸ਼ਲ ਮੀਡੀਆ influencer ਕੀਰਤੀ ਪਟੇਲ ਗ੍ਰਿਫ਼ਤਾਰ

ਅਹਿਮਦਾਬਾਦ ਵਿੱਚ ਪੁਲਿਸ ਨੇ ਇੱਕ ਸੋਸ਼ਲ ਮੀਡੀਆ ਪ੍ਰਭਾਵਕ ਕੀਰਤੀ ਪਟੇਲ ਨੂੰ ਗ੍ਰਿਫ਼ਤਾਰ ਕੀਤਾ, ਜੋ 10 ਮਹੀਨਿਆਂ ਤੋਂ ਵੱਧ ਸਮੇਂ ਤੋਂ ਫਰਾਰ ਸੀ। ਉਸ ’ਤੇ ਸੂਰਤ ਵਿੱਚ ਇੱਕ ਬਿਲਡਰ ਨੂੰ ਹਨੀਟਰੈਪ ਵਿੱਚ ਫਸਾਉਣ ਅਤੇ ਕਰੋੜਾਂ ਰੁਪਏ ਦੀ ਫਿਰੌਤੀ ਮੰਗਣ ਦਾ ਦੋਸ਼ ਹੈ। ਪਟੇਲ, ਜਿਸਦੇ ਇੰਸਟਾਗ੍ਰਾਮ ’ਤੇ 1.3 ਮਿਲੀਅਨ ਫਾਲੋਅਰਜ਼ ਹਨ, ਵਿਰੁੱਧ ਪਿਛਲੇ ਸਾਲ 2 ਜੂਨ ਨੂੰ

Read More
India Punjab Religion

SGPC ਪ੍ਰਧਾਨ ਦੀ ਕੇਂਦਰ ਸਰਕਾਰ ਨੂੰ ਅਪੀਲ

ਈਰਾਨ ਅਤੇ ਇਜ਼ਰਾਇਲ ਦੀ ਚਲ ਰਹੀ ਜੰਗ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਥਾਵਾਂ ਉੱਤੇ ਭੇਜਣ ਦੀ ਮੰਗ ਕੀਤੀ ਹੈ। ਧਾਮੀ ਨੇ ਕਿਹਾ ਕਿ ਇਹ ਜੰਗ ਪਤਾ ਨਹੀਂ ਕਿੰਨੀ ਦੇਰ ਚੱਲੇਗਾ ਇਸ ਦਾ ਕੋਈ ਅੰਦਾਜਾ ਨਹੀਂ ਲਗਾਇਆ ਜਾ ਸਕਦਾ ਇਸ

Read More
India International

ਈਰਾਨ ਤੋਂ ਬਚਾਏ ਗਏ 110 ਭਾਰਤੀ ਵਿਦਿਆਰਥੀ ਦਿੱਲੀ ਪਹੁੰਚੇ

ਈਰਾਨ ਦੀ ਉਰਮੀਆ ਮੈਡੀਕਲ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਲਗਭਗ 110 ਭਾਰਤੀ ਵਿਦਿਆਰਥੀ ਸੁਰੱਖਿਅਤ ਭਾਰਤ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ 90 ਵਿਦਿਆਰਥੀ ਕਸ਼ਮੀਰ ਦੇ ਹਨ। ਸਰਕਾਰ ਨੇ ਈਰਾਨ-ਇਜ਼ਰਾਈਲ ਯੁੱਧ ਵਿੱਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਆਪ੍ਰੇਸ਼ਨ ਸਿੰਧੂ ਸ਼ੁਰੂ ਕੀਤਾ ਹੈ। ਭਾਰਤ ਪਹੁੰਚੇ ਵਿਦਿਆਰਥੀਆਂ ਨੇ ਕਿਹਾ, ‘ਉੱਥੇ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ। ਖਾਸ ਕਰਕੇ ਤਹਿਰਾਨ

Read More
India

ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 4 ਮੌਤਾਂ: ਦੇਸ਼ ਵਿੱਚ ਹੁਣ ਤੱਕ 113 ਲੋਕਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਦੇ ਨਵੇਂ ਰੂਪ ਕਾਰਨ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 4 ਮੌਤਾਂ ਹੋਈਆਂ ਹਨ। ਮਹਾਰਾਸ਼ਟਰ ਵਿੱਚ 2 ਅਤੇ ਦਿੱਲੀ ਅਤੇ ਕੇਰਲ ਵਿੱਚ 1-1 ਮਰੀਜ਼ ਦੀ ਮੌਤ ਹੋਈ ਹੈ। ਸਿਹਤ ਵਿਭਾਗ ਦੇ ਅਨੁਸਾਰ, ਜਨਵਰੀ 2025 ਤੋਂ ਹੁਣ ਤੱਕ ਕੋਰੋਨਾ ਕਾਰਨ 113 ਲੋਕਾਂ ਦੀ ਮੌਤ ਹੋ ਚੁੱਕੀ ਹੈ।

Read More
India

ਪੁਲੀ ਨਾਲ ਟਕਰਾਈ ਕਾਰ, ਇੱਕੋ ਪਰਿਵਾਰ ਦੇ ਜ਼ਿੰਦਾ ਸੜੇ ਪੰਜ ਲੋਕ

ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ ਜਿੱਥੇ ਇੱਕ ਸੜਕ ਹਾਦਸੇ ਵਿਚ ਕਾਰ ਸਵਾਰ ਪੰਜ ਲੋਕ ਜ਼ਿੰਦਾ ਸੜ ਗਏ। ਤੇਜ਼ ਰਫ਼ਤਾਰ ਸਵਿਫਟ ਕਾਰ ਪੁਲੀ ਤੋੜ ਕੇ ਸੜਕ ਦੇ ਕਿਨਾਰੇ 5 ਫੁੱਟ ਹੇਠਾਂ ਡਿੱਗ ਗਈ। ਡਿੱਗਦੇ ਹੀ ਕਾਰ ਵਿੱਚ ਭਿਆਨਕ ਅੱਗ ਲੱਗ ਗਈ। ਕਾਰ ਵਿੱਚ ਬੈਠੇ 6 ਲੋਕਾਂ ਵਿੱਚੋਂ 5 ਜਣੇ

Read More
India International

ਟਰੰਪ ਦੇ ਦਾਅਵੇ ਨੂੰ PM ਮੋਦੀ ਨੇ ਕੀਤਾ ਖਾਰਜ, ‘ਪਾਕਿਸਤਾਨ ਦੀ ਅਪੀਲ ‘ਤੇ ਹੋਈ ਸੀ ਜੰਗਬੰਦੀ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ ਕਿ ਪਿਛਲੇ ਮਹੀਨੇ ਭਾਰਤ-ਪਾਕਿ ਜੰਗ ਰੋਕਣ ਲਈ ਅਮਰੀਕਾ ਨੇ ਵਪਾਰ ਦਾ ਲਾਲਚ ਦਿੱਤਾ ਸੀ। PM ਮੋਦੀ ਨੇ ਕਿਹਾ ਕਿ ਭਾਰਤ ਨੇ ਕਸ਼ਮੀਰ ਬਾਰੇ ਕਦੇ ਵੀ ਕਿਸੇ ਤੀਜੀ ਧਿਰ ਦਾ ਦਖ਼ਲ ਸਵੀਕਾਰ ਨਹੀਂ ਕੀਤਾ ਤੇ ਨਾ ਹੀ ਭਵਿੱਖ ਵਿਚ ਕਦੇ

Read More
India International Lifestyle

ਈਰਾਨ-ਇਜ਼ਰਾਈਲ ਜੰਗ ਭਾਰਤ ਦੀ ਆਰਥਿਕਤਾ ‘ਤੇ ਪਾ ਰਹੀ ਹੈ ਭਾਰੀ, ਇਨ੍ਹਾਂ ਚੀਜ਼ਾਂ ਦੀਆਂ ਵੱਧ ਸਕਦੀਆਂ ਨੇ ਕੀਮਤਾਂ

ਮੱਧ ਪੂਰਬ ਵਿੱਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਜਾਰੀ ਤਣਾਅ ਨੇ ਵਿਸ਼ਵਵਿਆਪੀ ਚਿੰਤਾ ਨੂੰ ਜਨਮ ਦਿੱਤਾ ਹੈ, ਅਤੇ ਇਸ ਦਾ ਅਸਰ ਭਾਰਤ ਦੀ ਅਰਥਵਿਵਸਥਾ ‘ਤੇ ਵੀ ਸਪੱਸ਼ਟ ਹੋਣ ਲੱਗਾ ਹੈ। ਇਸ ਸੰਘਰਸ਼ ਦੇ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ, ਵਪਾਰਕ ਮਾਰਗਾਂ ਵਿੱਚ ਵਿਘਨ, ਸਟਾਕ ਮਾਰਕੀਟ ਵਿੱਚ ਅਸਥਿਰਤਾ, ਅਤੇ ਮਹਿੰਗਾਈ ਵਧਣ ਵਰਗੇ ਮੁੱਦੇ ਸਾਹਮਣੇ ਆ ਰਹੇ

Read More
India International

ਭਾਰਤ-ਕੈਨੇਡਾ ਸਬੰਧ ਬਹੁਤ ਮਹੱਤਵਪੂਰਨ… G7 ਸੰਮੇਲਨ ‘ਚ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਦੇ ਸੱਦੇ ‘ਤੇ G-7 ਸੰਮੇਲਨ ਵਿੱਚ ਸ਼ਮੂਲੀਅਤ ਕੀਤੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਮੁਲਾਕਾਤ ਕੀਤੀ। ਮੋਦੀ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਹ ਮੁਲਾਕਾਤ ਸ਼ਾਨਦਾਰ ਰਹੀ ਅਤੇ ਉਨ੍ਹਾਂ ਨੇ ਕੈਨੇਡਾ ਨੂੰ ਸੰਮੇਲਨ ਦੀ ਸਫਲ ਮੇਜ਼ਬਾਨੀ ਲਈ ਵਧਾਈ ਦਿੱਤੀ।ਉਨ੍ਹਾਂ ਨੇ ਜ਼ੋਰ ਦਿੱਤਾ ਕਿ ਭਾਰਤ ਅਤੇ ਕੈਨੇਡਾ ਲੋਕਤੰਤਰ, ਆਜ਼ਾਦੀ

Read More