ਹਵਾ ਪ੍ਰਦੂਸ਼ਣ ਐਤਵਾਰ ਸਵੇਰੇ ‘ਗੰਭੀਰ’ ਸ਼੍ਰੇਣੀ ‘ਚ ਪਹੁੰਚਿਆ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ
ਐਤਵਾਰ ਨੂੰ ਦੇਸ਼ ਦੀ ਰਾਜਧਾਨੀ ‘ਚ ਹਵਾ ਦੀ ਗੁਣਵੱਤਾ ਦਾ ਪੱਧਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਹਰ ਸਾਲ ਦੀ ਤਰ੍ਹਾਂ ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਬਣੀ ਰਹਿੰਦੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਪ੍ਰਦੂਸ਼ਣ ਦਿੱਲੀ ਦੇ ਨਹਿਰੂ ਨਗਰ ਦੀ ਹਵਾ ਵਿੱਚ ਦਰਜ ਕੀਤਾ