India

ਕੋਲਕਾਤਾ ਬਲਾਤਕਾਰ-ਕਤਲ ਮਾਮਲਾ, ਜੂਨੀਅਰ ਡਾਕਟਰਾਂ ਦੀ ਹੜਤਾਲ ਜਾਰੀ: ਪੀੜਤਾ ਦੀ ਮਾਂ ਨੇ ਕਿਹਾ- ਮੇਰੇ ਹਜ਼ਾਰਾਂ ਬੱਚੇ ਸੜਕਾਂ ‘ਤੇ

ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 9 ਅਗਸਤ ਨੂੰ ਇੱਕ ਸਿਖਿਆਰਥੀ ਡਾਕਟਰ ਦੀ ਬਲਾਤਕਾਰ-ਕਤਲ ਦੇ ਵਿਰੋਧ ਵਿੱਚ ਜੂਨੀਅਰ ਡਾਕਟਰਾਂ ਦੀ ਹੜਤਾਲ ਦਾ ਅੱਜ 32ਵਾਂ ਦਿਨ ਹੈ। ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਿਆਂ ਡਾਕਟਰਾਂ ਨੇ 10 ਸਤੰਬਰ ਨੂੰ ਸਿਹਤ ਭਵਨ ਤੱਕ ਰੋਸ ਮਾਰਚ ਕੀਤਾ ਅਤੇ ਪ੍ਰਦਰਸ਼ਨ ਕੀਤਾ। ਜੋ ਸਾਰੀ ਰਾਤ ਚਲਦਾ ਰਿਹਾ।

Read More
India Punjab Religion

ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ਼, ਧਾਮੀ ਨੇ ਕਿਹਾ ਅਕਾਲ ਤਖ਼ਤ ਸਾਹਿਬ ਕਰੇ ਕਾਰਵਾਈ

ਅੰਮ੍ਰਿਤਸਰ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਤਰਾਜ਼ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਉਸ ਖ਼ਿਲਾਫ਼

Read More
India

LIVE – ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਦੇ ਨਤੀਜੇ

ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਈ। ਜੰਮੂ-ਕਸ਼ਮੀਰ ‘ਚ 18 ਸਤੰਬਰ ਤੋਂ 1 ਅਕਤੂਬਰ ਤੱਕ 3 ਪੜਾਵਾਂ ‘ਚ 63.88 ਫੀਸਦੀ ਵੋਟਿੰਗ ਹੋਈ। 10 ਸਾਲ ਪਹਿਲਾਂ ਹੋਈਆਂ ਪਿਛਲੀਆਂ ਚੋਣਾਂ ਯਾਨੀ 2014 ‘ਚ 65 ਫੀਸਦੀ ਵੋਟਿੰਗ ਹੋਈ ਸੀ, ਮਤਲਬ ਇਸ ਵਾਰ 1.12 ਫੀਸਦੀ ਘੱਟ ਵੋਟਿੰਗ ਹੋਈ ਸੀ। ਜੰਮੂ-ਕਸ਼ਮੀਰ ਭਾਜਪਾ ਦੇ ਪ੍ਰਧਾਨ ਅਤੇ ਨੌਸ਼ਹਿਰਾ

Read More
India

ਸ਼ਸ਼ੀ ਥਰੂਰ ਨੂੰ ਸੁਪਰੀਮ ਕੋਰਟ ਤੋੋਂ ਮਿਲੀ ਰਾਹਤ

ਬਿਊਰੋ ਰਿਪੋਰਟ – ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਨੂੰ ਸੁਪਰੀਮ ਕੋਰਟ (Sureme Court) ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਦਾਇਰ ਮਾਨਹਾਨੀ ਮਾਮਲੇ ਵਿਚ ਹੇਠਲੀ ਅਦਾਲਤ ‘ਚ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਥਰੂਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਿਵਲਿੰਗ ਤੇ ਬਿੱਛੂ ਦੀ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਇਸ

Read More
India Punjab

ਕਾਰ ਵਾਲਿਆਂ ਨੂੰ ਹੁਣ ਹਾਈਵੇਅ ਤੇ ਐਕਸਪ੍ਰੈਸਵੇਅ ‘ਤੇ ਨਹੀਂ ਦੇਣਾ ਹੋਵੇਗਾ ਟੋਲ ਟੈਕਸ! ਗਡਕਰੀ ਨੇ ਕੀਤਾ ਵੱਡਾ ਐਲਾਨ

ਬਿਉਰੋ ਰਿਪੋਰਟ – ਜੇਕਰ ਤੁਹਾਡੇ ਕੋਲ ਕਾਰ ਹੈ ਅਤੇ ਰੋਜ਼ਾਨਾ ਹਾਈਵੇ (HIGHWAY) ਜਾਂ ਐਕਸਪ੍ਰੈਸਵੇਅ (EXPRESSWAY) ‘ਤੇ ਤੁਸੀਂ ਸਫਰ ਕਰਦੇ ਹੋ ਤਾਂ ਇਹ ਖ਼ਬਰ ਤੁਹਾਨੂੰ ਖੁਸ਼ ਕਰ ਦੇਵੇਗੀ। ਹੁਣ ਤੁਹਾਨੂੰ ਇੱਕ ਸਿਸਟਮ ਦੇ ਤਹਿਤ ਟੋਲ (TOLL) ਦਾ ਭੁਗਤਾਨ ਨਹੀਂ ਕਰਨਾ ਹੋਵੇਗਾ। ਇਹ ਸਹੂਲਤ ਟੈਕਸੀ ਨੰਬਰ ਵਾਲੀਆਂ ਗੱਡੀਆਂ ‘ਤੇ ਲਾਗੂ ਨਹੀਂ ਹੋਵੇਗੀ। ਬਲਕਿ ਸਿਰਫ ਪ੍ਰਾਈਵੇਟ ਗੱਡੀਆਂ ਨੂੰ

Read More
India Punjab

ਰਾਸ਼ੀਦ ਨੂੰ ਮਿਲੀ ਜ਼ਮਾਨਤ! ਕੀ ਉਸੇ ਤਰਜ਼ ’ਤੇ ਹੁਣ ਅੰਮ੍ਰਿਤਪਾਲ ਨੂੰ ਵੀ ਮਿਲੇਗੀ ਜ਼ਮਾਨਤ?

ਬਿਉਰੋ ਰਿਪੋਰਟ – UAP ACT ਅਧੀਨ ਤਿਹਾੜ ਜੇਲ੍ਹ (TIHAR JAIL) ਵਿੱਚ ਬੰਦ ਬਾਰਾਮੂਲਾ ਤੋਂ ਮੈਂਬਰ ਪਾਰਲੀਮੈਂਟ ਇੰਜੀਅਰ ਰਾਸ਼ੀਦ (Baramulla MP Engineer Rashid) ਨੂੰ 2 ਅਕਤੂਬਰ ਤੱਕ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਅਦਾਲਤ ਨੇ ਜੰਮੂ-ਕਸ਼ਮੀਰ ਵਿੱਚ ਪ੍ਰਚਾਰ ਦੇ ਲਈ ਉਨ੍ਹਾਂ ਨੂੰ ਬੇਲ ਦਿੱਤੀ ਹੈ। ਅਜਿਹੇ ਵਿੱਚ ਅਟਕਲਾਂ ਹਨ ਜੇਕਰ ਪੰਜਾਬ ਵਿੱਚ 4 ਜ਼ਿਮਨੀ ਚੋਣਾਂ ਦੇ

Read More