India Manoranjan Punjab

ਦਿਲਜੀਤ ਦੇ ਭਾਰਤ ’ਚ ਹੋਣ ਵਾਲੇ ਸ਼ੋਅ ਦੀਆਂ 1 ਲੱਖ ਟਿਕਟਾਂ 15 ਮਿੰਟ ’ਚ ‘SOLD OUT!’ ਹੁਣ ਸਿਰਫ਼ ਇਹ ਟਿਕਟਾਂ ਬਚੀਆਂ

ਬਿਉਰੋ ਰਿਪੋਰਟ – ਦਿਲਜੀਤ ਦੋਸਾਂਝ (Diljit Dosanjh) ਦੇ ਅਕਤੂਬਰ ਤੋਂ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸ਼ੁਰੂ ਹੋਣ ਵਾਲੇ ਵਾਲੇ ‘ਦਿਲ ਲੁਮੀਨਾਤੀ’ (Dil-Luminati Tour) ਸਟੇਜ ਟੂਰ ਨੇ ਟਿਕਟਾਂ ਦੇ ਮਾਮਲੇ ਵਿੱਚ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅੱਜ ਜਦੋਂ ਟਿਕਟਾਂ ਦੀ ਵਿਕਰੀ ਦੁਪਹਿਰ 12 ਵਜੇ ਸ਼ੁਰੂ ਹੋਈ ਤਾਂ 1 ਲੱਖ ਟਿਕਟਾਂ 15 ਮਿੰਟ ਵਿੱਚ ਹੀ ਵਿਕ ਗਈਆਂ।

Read More
India Punjab Religion

ਸਿਮਰਨਜੀਤ ਸਿੰਘ ਮਾਨ ਨੇ ਰਾਹੁਲ ਦੇ ਪੱਗ ਤੇ ਕੜੇ ਵਾਲੇ ਬਿਆਨ ਦੀ ਕੀਤੀ ਹਮਾਇਤ! ‘ਬੀਜੇਪੀ ਵੀ ਸਿੱਖਾਂ ਦੇ ਖ਼ਿਲਾਫ਼ ਅਪਰਾਧ ਕਰਨ ’ਚ ਬਰਾਬਰ ਦੀ ਦੋਸ਼ੀ’

ਬਿਉਰੋ ਰਿਪੋਰਟ – ਰਾਹੁਲ ਗਾਂਧੀ (RAHUL GANDHI) ਵੱਲੋਂ ਅਮਰੀਕਾ ਵਿੱਚ ਸਿੱਖਾਂ ਦੇ ਕੜੇ ਤੇ ਪੱਗ ’ਤੇ ਦਿੱਤੇ ਬਿਆਨ ਨੂੰ ਲੈ ਕੇ ਬੀਜੇਪੀ ਭਾਵੇਂ ਉਨ੍ਹਾਂ ਨੂੰ ਘੇਰ ਰਹੀ ਹੈ ਪਰ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਅਤੇ SGPC ਨੇ ਅਸਿੱਧੇ ਤੌਰ ’ਤੇ ਰਾਹੁਲ ਦੀ ਹਮਾਇਤ ਕੀਤੀ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ

Read More
India International

ਮਣੀਪੁਰ ’ਚ ਹਾਲਾਤ ਗੰਭੀਰ! 5 ਦਿਨਾਂ ਲਈ ਇੰਟਰਨੈੱਟ ਬੰਦ, ਕਰਫਿਊ ਜਾਰੀ

ਬਿਉਰੋ ਰਿਪੋਰਟ: ਮਣੀਪੁਰ ਵਿੱਚ ਸਥਿਤੀ ਵਿਗੜਦੀ ਨਜ਼ਰ ਆ ਰਹੀ ਹੈ। ਦੋ ਭਾਈਚਾਰਿਆਂ ਵਿਚਾਲੇ ਚੱਲ ਰਹੇ ਵਿਵਾਦ ਨੇ ਅਜਿਹੀ ਹਿੰਸਾ ਭੜਕਾਈ ਹੈ ਕਿ ਮਣੀਪੁਰ ਤਬਾਹੀ ਦੇ ਕੰਢੇ ਖੜ੍ਹਾ ਹੈ। ਸੂਬੇ ਵਿੱਚ ਬਾਗ਼ੀ ਡਰੋਨ ਅਤੇ ਰਾਕੇਟ ਦੀ ਵਰਤੋਂ ਕਰ ਰਹੇ ਹਨ। ਵਿਗੜਦੀ ਸਥਿਤੀ ਦੇ ਵਿਚਕਾਰ, ਸਰਕਾਰ ਨੇ ਹੁਣ ਮਣੀਪੁਰ ਵਿੱਚ 15 ਸਤੰਬਰ ਤੱਕ ਇੰਟਰਨੈਟ ਬੰਦ ਕਰਨ ਦਾ

Read More
India Others

ਰਾਸ਼ਿਦ ਇੰਜੀਨੀਅਰ ਨੂੰ ਜੰਮੂ ਕਸ਼ਮੀਰ ਚੋਣਾਂ ਲਈ ਮਿਲੀ ਵੱਡੀ ਰਾਹਤ

ਬਿਊਰੋ ਰਿਪੋਰਟ – ਜੰਮੂ ਕਸ਼ਮੀਰ ਤੋਂ ਸੰਸਦ ਮੈਂਬਰ ਰਾਸ਼ਿਦ ਇੰਜੀਨੀਅਰ (Rashid Engineer) ਨੂੰ ਜ਼ਮਾਨਤ ਮਿਲ ਗਈ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਚੋਣਾਂ ਵਿੱਚ ਪ੍ਰਚਾਰ ਕਰਨ ਲਈ ਮਿਲੀ ਹੈ। ਉਨ੍ਹਾਂ ਨੂੰ NIA ਅਦਾਲਤ ਨੇ ਜ਼ਮਾਨਤ ਦਿੱਤੀ ਹੈ। ਉਨ੍ਹਾਂ ਨੂੰ 2 ਅਕਤੂਬਰ ਤੱਕ ਜ਼ਮਾਨਤ ਮਿਲੀ ਹੈ। ਉਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਜਾਣਾ ਪਵੇਗਾ। ਦੱਸ ਦੇਈਏ

Read More
India

ਘਨੱਈਆ ਮਿੱਤਲ ਨੇ ਮਾਰੀ ਪਲਟੀ! ਸਨਾਤਨੀਆਂ ਨਾਲ ਰਹਿਣ ਦਾ ਕੀਤਾ ਐਲਾਨ

ਬਿਊਰੋ ਰਿਪੋਰਟ –  ਗਾਇਕ ਘਨੱਈਆ ਮਿੱਤਲ (Ghaniya Mittal) ਵੱਲੋਂ ਹੁਣ ਬਿਆਨ ਜਾਰੀ ਕਰ ਕਾਂਗਰਸ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਾਈਵ ਹੋ ਕੇ ਲੋਕਾਂ ਤੋਂ ਮੁਆਫੀ ਮੰਗਦਿਆਂ ਕਿਹਾ ਕਿ ਉਹ ਸਨਾਤਨੀਆਂ ਦੀ ਗੱਲ ਸੁਣਨਗੇ ਅਤੇ ਸਨਾਤਨੀਆਂ ਦੀ ਚੋਣ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਨੂੰ

Read More
India

ਦਿੱਲੀ ‘ਚ ਨਹੀਂ ਹੋ ਰਹੇ ਸਰਕਾਰੀ ਕੰਮ? ਭਾਜਪਾ ਦੀ ਚਿੱਠੀ ਦਾ ਆਮ ਆਦਮੀ ਪਾਰਟੀ ਨੇ ਦਿੱਤਾ ਕਰਾਰਾ ਜਵਾਬ

ਬਿਊਰੋ ਰਿਪੋਰਟ – ਦਿੱਲੀ (Delhi) ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਦੇ ਵਿੱਚ ਭਾਜਪਾ ਦੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਇਹ ਚਿੱਠੀ ਰਾਸ਼ਟਰਪਤੀ ਦਫਤਰ ਨੇ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਇਸ ਚਿੱਠੀ ਵਿਚ ਲਿਖਿਆ

Read More