ਮਣੀਪੁਰ ਹਿੰਸਾ- ਰਾਸ਼ਟਰੀ ਰਾਜਮਾਰਗ ਬੰਦ, ਜ਼ਰੂਰੀ ਵਸਤੂਆਂ ਦੀ ਭਾਰੀ ਕਿੱਲਤ, 5 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ
ਮਨੀਪੁਰ ਵਿੱਚ ਹਿੰਸਾ ਤੋਂ ਬਾਅਦ, ਹਾਈਵੇਅ ਜਾਮ ਹੋਣ ਅਤੇ ਆਵਾਜਾਈ ਦੇ ਰਸਤੇ ਵਿਘਨ ਪੈਣ ਕਾਰਨ ਆਮ ਲੋਕਾਂ ਨੂੰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਚੁਰਾਚਾਂਦਪੁਰ ਅਤੇ ਰਾਜਧਾਨੀ ਇੰਫਾਲ ਵਿੱਚ ਖਾਣ-ਪੀਣ ਦੀਆਂ ਵਸਤਾਂ ਅਤੇ ਦਵਾਈਆਂ ਦੀ ਭਾਰੀ ਕਿੱਲਤ ਹੋ ਰਹੀ ਹੈ। ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧ ਗਈਆਂ ਹਨ। ਕਈ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ
