India Punjab

ਲਾਰੈਂਸ ਦੇ ਨਵੇਂ ਵੀਡੀਓ ‘ਤੇ ਮੂਸੇਵਾਲਾ ਦੇ ਪਿਤਾ ਦਾ ਵੱਡਾ ਖੁਲਾਸਾ !

ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸ਼ਨੋਈ (lawrence bishnoi) ਦੇ ਨਵੇਂ ਜੇਲ੍ਹ ਵੀਡੀਓ ਕਾਲ ਨੂੰ ਲੈਕੇ ਸਿੱਧੂ ਮੂਸੇਵਾਲਾ (Sidhu Moosawala) ਦੇ ਪਿਤਾ ਬਲਕੌਰ ਸਿੰਘ (Balkaur singh) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਲਾਰੈਂਸ ਪੰਜਾਬ ਤੋਂ ਫਿਰੌਤੀ ਦੀ ਰਕਮ ਵਸੂਲ ਦਾ ਹੈ, ਉਸ ਨੇ ਹੁਣ ਤੱਕ 21 ਵਪਾਰੀਆਂ ਤੋਂ ਫਿਰੌਤੀ ਦੀ

Read More
India

ਹੁੱਡਾ ਦੀ ਧੁਰ ਵਿਰੋਧੀ ਬੰਸੀਲਾਲ ਖਾਨਦਾਨ ਦੀ ਨੂੰਹ ਧੀ ਨਾਲ ਬੀਜੇਪੀ ਵਿੱਚ ਹੋਵੇਗੀ ਸ਼ਾਮਲ!

ਬਿਉਰੋ ਰਿਪੋਰਟ – ਹਰਿਆਣਾ ਕਾਂਗਰਸ ਵਿੱਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਧੁਰ ਵਿਰੋਧੀ ਕਿਰਨ ਚੌਧਰੀ ਆਪਣੀ ਧੀ ਸ਼ਰੂਤੀ ਚੌਧਰੀ ਦੇ ਨਾਲ ਬੁੱਧਵਾਰ 19 ਜੂਨ ਨੂੰ ਬੀਜੇਪੀ ਵਿੱਚ ਸ਼ਾਮਲ ਹੋ ਸਕਦੀ ਹੈ। ਸਾਬਕਾ ਮੁੱਖ ਮੰਤਰੀ ਚੌਧਰੀ ਬੰਸੀਲਾਲ ਦੀ ਨੂੰਹ ਅਤੇ ਭਿਵਾਨੀ ਦੇ ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਕੱਲ੍ਹ ਕਾਂਗਰਸ ਛੱਡ ਰਹੀ ਹੈ। ਦੋਵੇਂ ਦਿੱਲੀ

Read More
India

ਬਿਹਾਰ ’ਚ ਉਦਘਾਟਨ ਤੋਂ ਪਹਿਲਾਂ ਹੀ ਡਿੱਗਿਆ ਪੁਲ! 12 ਕਰੋੜ ਗਏ ਪਾਣੀ ’ਚ, ਵੇਖੋ ਵੀਡੀਓ

ਬਿਹਾਰ ਦੇ ਅਰਰੀਆ ਜ਼ਿਲੇ ‘ਚ ਮੰਗਲਵਾਰ ਨੂੰ ਬਕਰਾ ਨਦੀ ‘ਤੇ ਬਣਿਆ ਪੁਲ ਡਿੱਗ ਗਿਆ। 12 ਕਰੋੜ ਦੀ ਲਾਗਤ ਨਾਲ ਬਣੇ ਇਸ ਪੁਲ ਦਾ ਅਜੇ ਤੱਕ ਉਦਘਾਟਨ ਵੀ ਨਹੀਂ ਹੋਇਆ ਸੀ। ਸਥਾਨਕ ਵਿਧਾਇਕ ਵਿਜੇ ਕੁਮਾਰ ਮੰਡਲ ਨੇ ਇਸ ਨੂੰ ਭ੍ਰਿਸ਼ਟਾਚਾਰ ਦਾ ਤੋਹਫ਼ਾ ਦੱਸਿਆ ਹੈ। ਦੱਸਿਆ ਜਾਂਦਾ ਹੈ ਕਿ ਸਿੱਕਤੀ ਬਲਾਕ ਸਥਿਤ ਬਕਰਾ ਨਦੀ ਦੇ ਪਡਾਰੀਆ ਘਾਟ

Read More
India

ਔਰਤ ਪਹਾੜ ਤੋਂ 300 ਫੁੱਟ ਹੇਠਾਂ ਡਿੱਗੀ! ਸੋਸ਼ਲ ਮੀਡੀਆ ’ਤੇ ਸਟਾਰ ਬਣਨ ਦਾ ਚਸਕਾ ਸੀ!

ਅੱਜਕਲ੍ਹ ਲੋਕ ਰੀਲ ਤੇ ਰੀਅਲ ਵਿੱਚ ਫ਼ਰਕ ਸਮਝਣ ਵਿੱਚ ਬਹੁਤ ਵੱਡੀ ਗ਼ਲਤੀ ਕਰ ਰਹੇ ਹਨ। ਇਹ ਗ਼ਲਤੀ ਏਨੀ ਭਾਰੀ ਪੈ ਜਾਂਦੀ ਹੈ ਕਿ ਉਨ੍ਹਾਂ ਦੀ ਜਾਨ ਵੀ ਜਾ ਚਲੀ ਜਾਂਦੀ ਹੈ। ਤਾਜ਼ਾ ਮਾਮਲਾ ਮਹਾਰਾਸ਼ਟਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਰੀਲ ਬਣਾਉਂਦੇ ਹੋਏ ਇੱਕ ਔਰਤ ਦੀ ਜਾਨ ਚਲੀ ਗਈ ਹੈ। ਮਹਾਰਾਸ਼ਟਰ ਵਿੱਚ ਰੀਲ ਬਣਾਉਂਦੇ ਸਮੇਂ

Read More
India Technology

Google, X, YouTube, Telegram, Snapchat ਸਮੇਤ ਬਹੁਤ ਸਾਰੇ ਪਲੇਟਫਾਰਮ DOWN!

ਅੱਜ ਆਨਲਾਈਨ ਦੁਨੀਆ ਵਿੱਚ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ Jio, X, Google, FreeFire, YouTube, Telegram, Snapchat ਤੇ Amazon Prime Video ਵਰਗੇ ਰੋਜ਼ਾਨਾ ਵਰਤੇ ਜਾਣ ਵਾਲੇ ਪਲੇਟਫਾਰਮ ਤਕਨੀਕੀ ਵਜ੍ਹਾ ਕਰਕੇ ਡਾਊਨ ਚਲੇ ਗਏ ਸਨ। ਯੂਜ਼ਰਸ ਹੈਰਾਨ ਸਨ ਕਿ ਇਹ ਸਾਰੇ ਪਲੇਟਫਾਰਮ ਇੱਕੋ ਸਮੇਂ ’ਤੇ ਕੰਮ ਕਿਉਂ ਨਹੀਂ ਕਰ ਰਹੇ

Read More
India International Punjab

ਅਰਮੀਨੀਆ ਦੀ ਜੇਲ੍ਹ ’ਚ 12 ਭਾਰਤੀ ਕੈਦ, ਪੰਜਾਬ ਤੇ ਹਰਿਆਣਾ ਦੇ ਵੀ 2-2 ਨੌਜਵਾਨ

ਹਾਲ ਹੀ ਵਿੱਚ ਅਰਮੀਨੀਆ ਦੀ ਜੇਲ੍ਹ ਵਿੱਚ 12 ਭਾਰਤੀ ਨੌਜਵਾਨਾਂ ਦੇ ਕੈਦ ਹੋਣ ਦੀ ਵੀਡੀਓ ਸਾਹਮਣੇ ਆਈ ਜਿਸ ਤੋਂ ਬਾਅਦ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਘਰਾਂ ਨਾਲ ਸੰਪਰਕ ਸਾਧਿਆ ਹੈ। ਭਾਰਤੀ ਦੂਤਾਘਰ ਦੇ ਅਧਿਕਾਰੀ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲੇ ਹਨ। ਜਾਣਕਾਰੀ ਮੁਤਾਬਕ ਇਹ ਸਾਰੇ ਨੌਜਵਾਨ ਫਰਵਰੀ-ਮਾਰਚ

Read More
India

ਇੰਤਜ਼ਾਰ ਦੀਆਂ ਘੜੀਆਂ ਖਤਮ, ਸ਼ਾਮ ਤੱਕ ਕਿਸਾਨਾਂ ਦੇ ਖਾਤਿਆਂ ‘ਚ ਆਵੇਗੀ 17ਵੀਂ ਕਿਸ਼ਤ

ਲੋਕ ਸਭਾ ਚੋਣਾਂ ਮਗਰੋਂ ਐਨਡੀਏ ਗਠਜੋੜ ਮੁੜ ਸੱਤਾ ਵਿੱਚ ਆਇਆ ਹੈ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਆਪਣੇ ਸੰਸਦੀ ਹਲਕੇ ਵਾਰਾਣਸੀ ਤੋਂ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕੀਤੀ ਜਾਵੇਗੀ। ਇਸ ਦਾ 9.26 ਕਰੋੜ ਤੋਂ ਵੱਧ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦਾ ਮਿਲੇਗਾ। ਇਸ ਦੇ ਨਾਲ ਹੀ ਅੱਜ ਪ੍ਰਧਾਨ

Read More