ਜੰਮੂ ਅਤੇ ਕਸ਼ਮੀਰ ਦੇ ਨੌਸ਼ਹਿਰਾ ‘ਚ 2 ਅੱਤਵਾਦੀ ਢੇਰ, ਭਾਰੀ ਮਾਤਰਾ ਵਿੱਚ ਗੋਲਾ ਬਾਰੂਦ ਬਰਾਮਦ
ਸ਼੍ਰੀਨਗਰ – ਜੰਮੂ-ਕਸ਼ਮੀਰ ‘ਚ ਅਤਿਵਾਦੀਆਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਪਰ ਅਤਿਵਾਦੀ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਹੇ ਹਨ। ਹਾਲਾਂਕਿ ਸੁਰੱਖਿਆ ਬਲ ਅੱਤਵਾਦੀਆਂ ਨੂੰ ਮੂੰਹਤੋੜ ਜਵਾਬ ਦੇ ਰਹੇ ਹਨ। ਤਾਜ਼ਾ ਮਾਮਲਾ ਨੌਸ਼ਹਿਰਾ ਦੇ ਆਮ ਇਲਾਕੇ ਦਾ ਹੈ, ਜਿੱਥੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦੋ ਅਤਿਵਾਦੀ ਮਾਰੇ ਗਏ ਹਨ।ਨਾਲ ਹੀ ਭਾਰੀ ਮਾਤਰਾ ਵਿਚ