ਦੇਸ਼ ‘ਚ ਲਗਾਤਾਰ ਵੱਧ ਰਹੇ ਨੇ ਕੋਰੋਨਾ ਦੇ ਮਾਮਲੇ
ਦੇਸ਼ ਭਰ ਵਿੱਚ ਸਰਗਰਮ ਕੋਰੋਨਾ ਮਾਮਲਿਆਂ ਦੀ ਗਿਣਤੀ 7121 ਤੱਕ ਪਹੁੰਚ ਗਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ 300 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਰਲ ਵਿੱਚ ਸਭ ਤੋਂ ਵੱਧ 2223 ਮਾਮਲੇ ਹਨ। ਇਸ ਤੋਂ ਬਾਅਦ ਗੁਜਰਾਤ ਵਿੱਚ 1223, ਦਿੱਲੀ ਵਿੱਚ 757 ਅਤੇ ਪੱਛਮੀ ਬੰਗਾਲ ਵਿੱਚ 747 ਪਾਜ਼ੀਟਿਵ ਮਰੀਜ਼ ਹਨ। ਸਿਹਤ ਵਿਭਾਗ ਦੇ ਅਨੁਸਾਰ
