ਕੰਗਨਾ ਰਣੌਤ ਨੇ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਦਿੱਤੀ ਵੱਡੀ ਅਪਡੇਟ
ਮੁਹਾਲੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਗਈ ਹੈ। ਫਿਲਮ ਦੀ ਰਿਲੀਜ਼ ਡੇਟ 6 ਸਤੰਬਰ ਰੱਖੀ ਗਈ ਸੀ ਪਰ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧ ਤੋਂ ਬਾਅਦ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ ਨਹੀਂ ਦਿੱਤਾ ਗਿਆ। ਜਿਸ ਤੋਂ ਬਾਅਦ ਕੰਗਨਾ ਨੇ