ਪੰਜਾਬ ’ਚ ਪੈ ਰਿਹਾ ਭਾਰੀ ਮੀਂਹ! ਸੜਕਾਂ ’ਤੇ ਪਾਣੀ-ਪਾਣੀ, ਅਗਲੇ 24 ਘੰਟਿਆਂ ਲਈ ਅਲਰਟ ਜਾਰੀ
ਬਿਉਰੋ ਰਿਪੋਰਟ: ਪੰਜਾਬ ਵਿੱਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 24 ਘੰਟਿਆਂ ਵਿਚ ਮੌਸਮ ਇਸੇ ਤਰ੍ਹਾਂ ਰਹੇਗਾ। ਚੰਡੀਗੜ੍ਹ-ਮੁਹਾਲੀ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਸੜਕਾਂ ਉੱਤੇ ਪਾਣੀ ਖੜ੍ਹਾ ਹੋ ਗਿਆ ਤੇ ਕਈ ਇਲਾਕਿਆਂ ਵਿੱਚ ਟ੍ਰੈਫਿਕ ਦੀ ਸਮੱਸਿਆ ਪੇਸ਼ ਆ ਰਹੀ ਹੈ। Light to moderate