India Punjab

ਕਾਂਗਰਸ ਪ੍ਰਧਾਨ ਖੜਗੇ ਨੂੰ ਸੰਗਰੂਰ ਅਦਾਲਤ ‘ਚ ਤਲਬ; 100 ਕਰੋੜ ਰੁ. ਦਾ ਮਾਣਹਾਨੀ ਦਾ ਕੇਸ ਦਾਇਰ…

ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ। ਹਿਤੇਸ਼ ਭਾਰਦਵਾਜ ਨੇ ਹਾਲ ਹੀ ‘ਚ ਹੋਈਆਂ ਕਰਨਾਟਕ ਚੋਣਾਂ

Read More
India

ਹਿਮਾਚਲ ‘ਚ HRTC ਨਾਈਟ ਸਰਵਿਸ ਅੱਜ ਤੋਂ ਬੰਦ, ਚੰਡੀਗੜ੍ਹ, ਪੰਜਾਬ ਤੇ ਦਿੱਲੀ ਤੋਂ ਰਾਤ ਵੇਲੇ ਨਹੀਂ ਚੱਲਣਗੀਆਂ ਬੱਸਾਂ

ਹਿਮਾਚਲ ਮਾਰਗ ਆਵਾਜਾਈ ਨਿਗਮ (HRTC) ਰਾਤ ਦੀ ਸੇਵਾ ਅੱਜ ਯਾਨੀ ਸੋਮਵਾਰ ਤੋਂ ਨਹੀਂ ਚੱਲੇਗੀ। ਐਚਆਰਟੀਸੀ ਦੀ ਯੂਨੀਅਨ ਨੇ ਰਾਤ ਵੇਲੇ ਬੱਸਾਂ ਚਲਾਉਣ ਤੋਂ ਇਨਕਾਰ ਕਰ ਦਿੱਤਾ ਹੈ

Read More
India

ਛੱਤੀਸਗੜ੍ਹ : ਉੱਡੇ ਪਿੱਕਅਪ ਦੇ ਪਰਖੱਚੇ, ਇੱਕੋ ਪਰਿਵਾਰ ਦੇ 6 ਜਣਿਆ ਨਾਲ ਵਾਪਰਿਆ ਭਾਣਾ

ਛੱਤੀਸਗੜ੍ਹ ਦੇ ਬਲੋਦਾ ਬਾਜ਼ਾਰ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇਕ ਪਿੱਕਅਪ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਗੋਦਾ ਪੁਲ ‘ਤੇ ਵਾਪਰਿਆ। ਪਾਲਰੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ

Read More
India

ਮੁੱਖ ਮੰਤਰੀ ਖੱਟਰ ਨੇ ਡੱਬਵਾਲੀ ਨੂੰ ਪੁਲਿਸ ਜ਼ਿਲ੍ਹਾ ਬਣਾਉਣ ਦਾ ਕੀਤਾ ਐਲਾਨ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (CM ਮਨੋਹਰ ਲਾਲ) ਜਨ ਸੰਵਾਦ ਪ੍ਰੋਗਰਾਮ ਤਹਿਤ ਸਰਸਾ ਜ਼ਿਲ੍ਹੇ ਦੇ 3 ਦਿਨਾਂ ਦੌਰੇ ‘ਤੇ ਹਨ। ਮੁੱਖ ਮੰਤਰੀ ਨੇ ਐਤਵਾਰ ਨੂੰ ਡੱਬਵਾਲੀ ਲਈ ਵੱਡਾ ਐਲਾਨ ਕੀਤਾ। ਮੁੱਖ ਮੰਤਰੀ ਨੇ ਡੱਬਵਾਲੀ ਨੂੰ ਪੁਲਿਸ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ। ਜਿਸ ਦੌਰਾਨ ਉਨ੍ਹਾਂ ਕਿਹਾ ਕਿ ਸਾਡਾ ਇਹ ਕਦਮ ਇਸ ਖੇਤਰ ਵਿੱਚ ਨਸ਼ਿਆਂ

Read More
India

ਮਹਾਰਾਸ਼ਟਰ ਦੇ ਅਕੋਲਾ ‘ਚ ਹੰਗਾਮਾ, ਪੁਲਿਸ ਨੇ 26 ਲੋਕਾਂ ਨੂੰ ਕੀਤਾ ਹਿਰਾਸਤ ‘ਚ

ਮਹਾਰਾਸ਼ਟਰ ਦੇ ਅਕੋਲਾ ‘ਚ ਸ਼ਨੀਵਾਰ ਨੂੰ ਦੋ ਭਾਈਚਾਰਿਆਂ ਵਿਚਾਲੇ ਹੋਏ ਝੜਪ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 8 ਲੋਕ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਐਨਆਈ ਨੇ ਅਕੋਲਾ ਜ਼ਿਲ੍ਹੇ ਦੀ ਡੀਐਮ ਨੀਮਾ ਅਰੋੜਾ ਦੇ ਹਵਾਲੇ ਤੋਂ ਦੱਸਿਆ ਹੈ ਕਿ ਅਕੋਲਾ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਘੁੱਗੇ

Read More
India Punjab

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਫੂਲਕਾ ਵੱਲੋਂ ਜਥੇਦਾਰ ਨਾਲ ਮੁਲਾਕਾਤ , ਕਿਸਾਨਾਂ ਨੂੰ ਝੋਨੇ ਦੀ ਖੇਤੀ ਕੁਦਰਤੀ ਵਿਧੀ ਰਾਹੀਂ ਕਰਨ ਦੀ ਅਪੀਲ

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਆਪਣੇ ਸਾਥੀਆਂ ਸਣੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕੁਦਰਤੀ ਵਿਧੀ ਰਾਹੀਂ ਕਰਨ ਦੇ ਨਿਰਦੇਸ਼

Read More
India International

ਬੰਗਲਾਦੇਸ਼ ਤੇ ਮਿਆਂਮਾਰ ‘ਚ ਪਹੁੰਚਿਆ ਤੂਫਾਨ ‘ਮੋਚਾ’ , 250 ਕਿਲੋਮੀਟਰ ਪ੍ਰਤੀ ਘੰਟਾ ਹੈ ਰਫ਼ਤਾਰ , ਹਾਈ ਅਲਰਟ ‘ਤੇ ਸਮੁੰਦਰੀ ਇਲਾਕੇ

ਪਿਛਲੇ ਇੱਕ ਦਹਾਕੇ ਦਾ ਸਭ ਤੋਂ ਭਿਆਨਕ ਚੱਕਰਵਾਤੀ ਤੂਫਾਨ ‘ਮੋਚਾ’ ਤੇਜ਼ੀ ਨਾਲ ਜ਼ੋਰ ਫੜ ਰਿਹਾ ਹੈ। ਮੋਚਾ ਬੰਗਲਾਦੇਸ਼ ਅਤੇ ਮਿਆਂਮਾਰ ਦੇ ਸਮੁੰਦਰੀ ਤੱਟਾਂ ਤੱਕ ਪਹੁੰਚਣ ਲੱਗਾ ਹੈ। ਹਵਾ ਦੀ ਗਤੀ ਦੇ ਹਿਸਾਬ ਨਾਲ ਚੱਕਰਵਾਤ ਨੂੰ ਕਈ ਸ਼੍ਰੇਣੀਆਂ ਵਿੱਚ ਵੰਡਿਆ ਜਾਂਦਾ ਹੈ ਅਤੇ ਮੋਚਾ ਤੂਫਾਨ ਨੂੰ ਪੰਜਵੀਂ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ

Read More
India Punjab

ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਰੇਲ ਗੱਡੀ ਨਾਲ ਹੋਇਆ ਇਹ ਕਾਰਾ , ਸ਼ੀਸ਼ੇ ਟੁੱਟੇ, ਜਾਂਚ ‘ਚ ਜੁਟੀ ਰੇਲਵੇ ਪੁਲਿਸ

ਅੰਮ੍ਰਿਤਸਰ : ਸ਼ਨੀਵਾਰ ਰਾਤ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਮੇਲ ਟਰੇਨ ਨੰਬਰ 12903 ‘ਤੇ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਪੱਥਰ ਸੁੱਟੇ। ਹਾਲਾਂਕਿ ਇਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਾਦਸੇ ਕਾਰਨ ਗੱਡੀ ਅੰਦਰ ਸਵਾਰ ਯਾਤਰੀਆਂ ‘ਚ ਸਹਿਮ ਦਾ ਮਾਹੌਲ ਬਣ ਗਿਆ। ਰਾਤ 11.23 ਵਜੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਰੇਲਵੇ ਪੁਲਿਸ ਨੇ ਇਸ ਮਾਮਲੇ

Read More
India

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਕਾਂਗਰਸ ਨੂੰ ਜਿੱਤ ਲਈ ਵਧਾਈ,ਸਮਰਥਨ ਕਰਨ ਵਾਲਿਆਂ ਦਾ ਵੀ ਕੀਤਾ ਧੰਨਵਾਦ

ਦਿੱਲੀ : ਅੱਜ ਸਵੇਰ ਤੋਂ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ ਆ ਰਹੇ ਅੰਕੜਿਆਂ ਵਿੱਚ ਇਹ ਸਾਫ਼ ਹੋ ਗਿਆ ਹੈ ਕਿ ਦੱਖਣ ਭਾਰਤੀ ਸੂਬੇ ਕਰਨਾਟਕ ਵਿੱਚ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਵਿੱਚ ਕਾਂਗਰਸ ਦੀ ਜਿੱਤ ‘ਤੇ ਪਾਰਟੀ ਨੂੰ ਵਧਾਈ ਦਿੱਤੀ

Read More
India

ਕਰਨਾਟਕ ‘ਚ ਬਣੀ ਕਾਂਗਰਸ ਦੀ ਸਰਕਾਰ , ਨਤੀਜੇ ਹਾਲੇ ਜਾਰੀ…

ਕਰਨਾਟਕ ‘ਚ ਕਾਂਗਰਸ ਦੀ ਸਰਕਾਰ ਬਣ ਗਈ ਹੈ। ਕਾਂਗਰਸ ਪਾਰਟੀ ਨੂੰ 117 ਸੀਟਾਂ ਜਿੱਤ  ਸਪੱਸ਼ਟ ਬਹੁਮੱਤ ਮਿਲਿਆ ਹੈ। ਵੋਟਾਂ ਦੀ ਗਿਣਤੀ ਹਾਲੇ ਜਾਰੀ। ਚੋਣ ਕਮਿਸ਼ਨ ਨੇ ਸਾਰੀਆਂ 224 ਸੀਟਾਂ ਲਈ ਰੁਝਾਨ ਜਾਰੀ ਕਰ ਦਿੱਤੇ ਹਨ। ਕਾਂਗਰਸ ਨੇ 117 ਸੀਟਾਂ ਦੇ ਬਹੁਮਤ ਅੰਕੜੇ ਨੂੰ ਪਿੱਛੇ ਛੱਡ ਦਿੱਤਾ ਹੈ। ਭਾਜਪਾ 53 ਅਤੇ ਜੇਡੀਐਸ 18ਵਿਧਾਨ ਸਭਾ ਹਲਕਿਆਂ ‘ਤੇ

Read More