India Punjab

” ਅਸੀਂ ਸਰਵੇ ਵਿੱਚ ਨਹੀਂ ਆਉਂਦੇ, ਅਸੀਂ ਸਿੱਧਾ ਸਰਕਾਰ ਵਿੱਚ ਹੀ ਆਉਂਦੇ ਹਾਂ “

ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾ ( Delhi Chief Minister Arvind Kejriwal )  ਨੇ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਮੁਬਾਰਕ ਦਿੱਤੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪਿਛਲੇ 50 ਸਾਲਾਂ ਤੋਂ ਕਾਂਗਰਸ ਜਲੰਧਰ ਵਿੱਚ ਲਗਾਤਾਰ ਜਿੱਤ ਰਹੀ ਸੀ ਅਤੇ ਇਸਨੂੰ ਕਾਂਗਰਸ

Read More
India

ਪਹਿਲਵਾਨਾਂ ਦੇ ਧਰਨੇ ਨੂੰ ਮਿਲ ਰਿਹਾ ਹਰ ਪਾਸੇ ਤੋਂ ਵੱਡਾ ਸਹਿਯੋਗ,ਦਿੱਲੀ ਪਹੁੰਚੀਆਂ ਕਿਸਾਨ ਬੀਬੀਆਂ

ਦਿੱਲੀ : ਪਿਛਲੇ ਮਹੀਨੇ 23 ਤਰੀਕ ਨੂੰ ਜੰਤਰ-ਮੰਤਰ ਤੇ ਸ਼ੁਰੂ ਹੋਏ ਪਹਿਲਵਾਨਾਂ ਦੇ ਧਰਨੇ ਨੂੰ ਹਰ ਪਾਸੇ ਤੋਂ ਵੱਡਾ ਸਹਿਯੋਗ ਮਿਲ ਰਿਹਾ ਹੈ। ਕੱਲ ਵਾਂਗ ਅੱਜ ਵੀ ਕਿਸਾਨਾਂ ਦੇ ਜਥੇ ਇਥੇ ਪਹੁੰਚੇ ਹਨ। ਪੰਜਾਬ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਦੀ ਅਗਵਾਈ ਹੇਠ ਅੱਜ ਸੈਂਕੜੇ ਔਰਤਾਂ ਅਤੇ ਮਰਦਾਂ ਦਾ ਕਾਫਲਾ  ਭਲਵਾਨਾਂ ਨੂੰ ਹਮਾਇਤ

Read More
India

ਭਲਵਾਨਾਂ ਦੇ ਧਰਨੇ ‘ਚ ਕਿਸਾਨਾਂ ਦਾ ਪਹੁੰਚਣਾ ਲਗਾਤਾਰ ਜਾਰੀ,ਇਸਤਰੀ ਜਾਗ੍ਰਿਤੀ ਮੰਚ ਨੇ ਵੀ ਕੀਤੀ ਸ਼ਿਰਕਤ

ਦਿੱਲੀ : ਭਲਵਾਨਾਂ ਵੱਲੋਂ ਜੰਤਰ-ਮੰਤਰ ‘ਤੇ ਚੱਲ ਰਿਹਾ ਧਰਨੇ ਨੂੰ ਸਮਰਥਨ ਦੇਣ ਲਈ ਕਿਸਾਨ ਜਥੇਬੰਦੀਆਂ ਦਾ ਆਉਣਾ ਲਗਾਤਾਰ ਜਾਰੀ ਹੈ। ਅੱਜ ਵੀ ਸੰਯੁਕਤ ਕਿਸਾਨ ਮੋਰਚਾ ਹਿਸਾਰ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਦਾ ਇੱਕ ਜਥਾ ਹਿਸਾਰ ਤੋਂ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਇਥੇ ਪਹੁੰਚਿਆ ਹੈ।ਇਸ ਜਥੇ ਵਿੱਚ ਵੱਡੀ ਸੰਖਿਆ ਵਿੱਚ ਕਿਸਾਨ ਬੀਬੀਆਂ ਵੀ ਪਹੁੰਚੀਆਂ

Read More
India

ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਹੋਇਆ ਬਿਆਨ ਦਰਜ,ਮਹਿਲਾ ਪਹਿਲਵਾਨਾਂ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਅਦਾਲਤ ‘ਚ ਸਟੇਟਸ ਰਿਪੋਰਟ ਕੀਤੀ ਦਾਖਲ

ਦਿੱਲੀ : ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਦਿੱਲੀ ਪੁਲਿਸ ਦੀ SIT ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ। ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨ ਦੇ ਦੋਸ਼ਾਂ ਦੀ ਜਾਂਚ ਲਈ ਇੱਕ ਮਹਿਲਾ ਡੀਸੀਪੀ ਦੀ ਨਿਗਰਾਨੀ ਵਿੱਚ 10 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਮਹਿਲਾ ਪਹਿਲਵਾਨਾਂ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਅੱਜ ਰਾਉਸ ਐਵੇਨਿਊ ਕੋਰਟ ‘ਚ

Read More
India

ਭਤੀਜੀ ਦੇ ਵਿਆਹ ‘ਚ ਨੱਚਦਾ-ਨੱਚਦਾ ਦੁਨੀਆ ਤੋਂ ਰੁਖ਼ਸਤ ਹੋਇਆ ਵਿਅਕਤੀ , ਦੇਖੋ Video

ਸਟੇਜ 'ਤੇ ਡਾਂਸ ਕਰਦੇ ਸਮੇਂ ਵਿਅਕਤੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

Read More
India

CBSE ਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ, 87.33% ਵਿਦਿਆਰਥੀ ਹੋਏ ਪਾਸ

ਦਿੱਲੀ : ਸੀਬੀਐਸਸੀ ਨੇ 12ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਹਨ। ਸੀਬੀਐਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਇਸ ਵਾਰ 87.33 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਸੀਬੀਐਸਈ ਵਿਦਿਆਰਥੀਆਂ ਨੂੰ ਪਹਿਲੀ, ਦੂਜੀ ਅਤੇ ਤੀਜੀ ਡਿਵੀਜ਼ਨ ਨਹੀਂ ਦੇਵੇਗਾ, ਕੋਈ ਮੈਰਿਟ ਸੂਚੀ ਵੀ ਜਾਰੀ ਨਹੀਂ ਕੀਤੀ ਜਾਵੇਗੀ। ਸੀਬੀਐਸਈ ਬੋਰਡ ਨਤੀਜੇ 2023 ਬਾਰੇ ਸੂਚਨਾ ਅਧਿਕਾਰਤ ਵੈੱਬਸਾਈਟ results.cbse.nic.in

Read More
India

30 ਹਜ਼ਾਰ ਤਨਖ਼ਾਹ ਵਾਲੀ ਲੈਣ ਵਾਲੀ ਮੁਲਾਜ਼ਮ ਨਿਕਲੀ ਕਰੋੜਾਂ ਦੀ ਆਸਾਮੀ, ਘਰ ‘ਚ ਛਾਪਾ ਮਾਰਨ ਵਾਲੀ ਪੁਲਿਸ ਦੇ ਵੀ ਉੱਡੇ ਹੋਸ਼…

ਥਾਰ ਸਮੇਤ 20 ਲਗਜ਼ਰੀ ਕਾਰਾਂ ਬੰਗਲੇ ਵਿੱਚ ਬਣੇ ਵੱਡੇ ਗੈਰੇਜ ਵਿੱਚ ਖੜ੍ਹੀਆਂ ਮਿਲੀਆਂ। ਆਲੀਸ਼ਾਨ ਜ਼ਿੰਦਗੀ ਦੀ ਸ਼ੌਕੀਨ ਹੇਮਾ ਖੁਦ ਨੂੰ ਆਈ.ਪੀ.ਐੱਸ. ਦੱਸਦੀ ਹੈ। ਬੰਗਲੇ ਦੇ ਸਟਾਫ ਨਾਲ ਗੱਲ ਕਰਨ ਲਈ ਵਾਕੀ-ਟਾਕੀ ਦੀ ਵਰਤੋਂ ਕਰਦੀ ਹੈ

Read More
India Punjab

ਦੇਸ਼ ਦੇ ਇਹਨਾਂ ਇਲਾਕਿਆਂ ‘ਚ ਹੋਈਆਂ ਅੱਜ ਚੋਣਾਂ,ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਇਆ ਮਸ਼ੀਨਾਂ ‘ਚ ਬੰਦ

ਜਲੰਧਰ : ਪੰਜਾਬ ਦੇ ਜਲੰਧਰ ਸੰਸਦੀ ਹਲਕੇ ਸਣੇ ਦੇਸ਼ ਦੇ ਹੋਰ ਕਈ ਹਿੱਸਿਆਂ ‘ਚ ਅੱਜ ਚੋਣਾਂ ਦਾ ਦਿਨ ਰਿਹਾ। ਦੇਸ਼ ਦੇ ਦੱਖਣੀ ਹਿੱਸੇ ‘ਚ ਸਥਿਤ ਸੂਬੇ ਕਰਨਾਟਕ ਵਿੱਚ ਵਿਧਾਨ ਸਭਾ ਚੋਣਾਂ, ਉੱਤਰ ਪ੍ਰਦੇਸ਼ ਦੇ ਛਾਂਬੇ ਅਤੇ ਸੁਆਰ, ਓਡੀਸ਼ਾ ਦੇ ਝਾਰਸੁਗੁੜਾ ਅਤੇ ਮੇਘਾਲਿਆ ਦੇ ਸੋਹੀਓਂਗ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਲਈ ਵੋਟਿੰਗ ਬੁੱਧਵਾਰ ਨੂੰ ਸਖ਼ਤ

Read More