ਪੰਜਾਬ,ਦੇਸ਼ ਅਤੇ ਵਿਦੇਸ਼ ਦੀਆਂ 10 ਵੱਡੀਆਂ ਖਬਰਾਂ
ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ ਪਾਰਟੀ ਬਣਾਉਣ ਦਾ ਕੀਤਾ ਐਲਾਨ
ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ ਪਾਰਟੀ ਬਣਾਉਣ ਦਾ ਕੀਤਾ ਐਲਾਨ
ਲਹਿੰਦੇ ਪੰਜਾਬ ਦੀ ਸਰਕਾਰ ਨੇ ਕਿਹਾ ਭਾਰਤ ਤੋਂ ਆਉਣ ਵਾਲੇ ਸ਼ਰਧਾਲੂ ਰੁਪਏ ਦੀ ਥਾਂ ਡਾਲਰ ਲੈਕੇ ਆਉਣ
ਬਿਉਰੋ ਰਿਪੋਰਟ (ਨਵੀਂ ਦਿੱਲੀ): ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਸੀਨੀਅਰ ਨਾਗਰਿਕਾਂ ਦੇ ਨਾਂ ਰਜਿਸਟਰ ਕਰਨ ਦੀ ਸਹੂਲਤ ਸ਼ੁਰੂ ਕਰਨ ਲਈ ਕਿਹਾ ਹੈ ਤਾਂ ਜੋ ਉਹ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਣ। ਇਸ ਸਬੰਧੀ ਸੂਬਿਆਂ ਅਤੇ ਕੇਂਦਰ
ਬਿਉਰੋ ਰਿਪੋਰਟ – ਬੰਬੇ ਹਾਈਕੋਰਟ (BOMBAY HIGH COURT) ਨੇ ਕੰਗਨਾ ਰਣੌਤ (KANGNA RANAUT) ਦੀ ਫਿਲਮ ਐਮਰਜੈਂਸੀ (FILM EMERGENCY) ਦੀ ਸੁਣਵਾਈ ਅਖ਼ੀਰਲੇ ਦੌਰ ਵਿੱਚ ਪਹੁੰਚ ਗਈ ਹੈ। ਫਿਲਮ ਦੇ ਪ੍ਰੋਡੂਸਰ ਜ਼ੀ ਸਟੂਡੀਓ ਦੇ ਵਕੀਲ ਨੇ ਕੋਰਟ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਰਿਵਾਇਜ਼ਿੰਗ ਕਮੇਟੀ ਵੱਲੋਂ ਕੁਝ ਸੀਨ ਨੂੰ ਹਟਾਉਣ ਦੀ ਮੰਗ ਨੂੰ ਮੰਨ ਲਿਆ ਹੈ। ਉਨ੍ਹਾਂ
ਬਿਉਰੋ ਰਿਪੋਰਟ – ਭਾਰਤੀ ਹਵਾਈ ਫੌਜ (INDIAN AIR FORCE) ਨੂੰ ਨਵਾਂ ਮੁਖੀ ਮਿਲ ਗਿਆ ਹੈ। ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਨੇ (Air Marshal Amar Preet Singh ) ਭਾਰਤੀ ਹਵਾਈ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ (VR CHAUDHARY RETIRED) 30 ਸਤੰਬਰ ਨੂੰ ਰਿਟਾਇਡ ਹੋ ਗਏ ਹਨ। ਉਨ੍ਹਾਂ ਨੇ ਤਿੰਨ
ਬਿਉਰੋ ਰਿਪੋਰਟ: ਪੰਜਾਬ ਸਰਕਾਰ ਆਖ਼ਰ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਟ੍ਰਾਈਸਿਟੀ ਮੈਟਰੋ ਪ੍ਰੋਜੈਕਟ ਦੇ ਤਹਿਤ ਇੱਕ ਡਿਪੂ ਦੇ ਨਿਰਮਾਣ ਲਈ ਨਿਊ ਚੰਡੀਗੜ੍ਹ ਵਿੱਚ 45 ਏਕੜ (18 ਹੈਕਟੇਅਰ) ਜ਼ਮੀਨ ਅਲਾਟ ਕਰਨ ਲਈ ਸਹਿਮਤ ਹੋ ਗਈ ਹੈ। ਇਹ ਡਿਪੂ ਆਉਣ ਵਾਲੀਆਂ ਮੈਟਰੋ ਲਾਈਨਾਂ ਨਾਲ ਸਬੰਧਿਤ ਨਿਰੀਖਣ ਅਤੇ ਰੱਖ-ਰਖਾਅ ਦੇ ਕੰਮਾਂ ਲਈ ਮਹੱਤਵਪੂਰਨ ਹੋਵੇਗਾ। ਡਿਪੂ ਲਈ ਜ਼ਮੀਨ