India

ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਡਿੱਗਿਆ ਏਅਰ ਫੋਰਸ ਦਾ ਮਿਗ-21, ਦੋ ਜਣਿਆ ਦੀ ਹੋਈ…

MIG-21 Plane Crash : ਰਾਜਸਥਾਨ ( Rajasthan  ) ਦੇ ਹਨੂੰਮਾਨਗੜ੍ਹ ਵਿੱਚ ਸੋਮਵਾਰ ਸਵੇਰੇ ਭਾਰਤੀ ਏਅਰ ਫੋਰਸ ਇੱਕ ਮਿਗ-21 ਲੜਾਕੂ ਜਹਾਜ਼ ਹਾਦਸਾਗ੍ਰਸਤ ( Indian Air Force MiG-21 fighter jet crashes  0 ਹੋ ਗਿਆ। ਫਾਈਟਰਜੈੱਟ ਬਹਿਲੋਲ ਨਗਰ ਇਲਾਕੇ ‘ਚ ਇਕ ਘਰ ‘ਤੇ ਡਿੱਗਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ

Read More
India

ਪਹਿਲਵਾਨਾਂ ਦੇ ਸਮਰਥਨ ‘ਚ ਸੰਯੁਕਤ ਕਿਸਾਨ ਮੋਰਚੇ ਨੇ ਕਰ ਦਿੱਤਾ ਵੱਡਾ ਐਲਾਨ

ਸੰਯੁਕਤ ਕਿਸਾਨ ਮੋਰਚਾ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿੱਚ ਦੇਸ਼ ਵਿਆਪੀ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਰਨ ਦੀ ਗ੍ਰਿਫਤਾਰੀ ਦੀ ਮੰਗ ਕੀਤੀ।

Read More
India

ਕੇਰਲ ‘ਚ ਕਿਸ਼ਤੀ ਪਲਟਣ ਕਾਰਨ 21 ਸੈਲਾਨੀਆਂ ਦੇ ਘਰਾਂ ਵਿੱਚ ਵਿਛੇ ਸੱਥਰ , ਬਚਾਅ ਕਾਰਜ ਜਾਰੀ

ਕੇਰਲ ਵਿੱਚ ਕਿਸ਼ਤੀ ਪਲਟਣ ਦੀ ਘਟਨਾ ‘ਚ ਹੁਣ ਤੱਕ ਕੁੱਲ 21 ਸੈਲਾਨੀਆਂ ਦੀ ਮੌਤ ਹੋ ਚੁੱਕੀ ਹੈ। ਇਹ ਭਿਆਨਕ ਹਾਦਸਾ ਸੂਬੇ ਦੇ ਮਲਪੁਰਮ ਜ਼ਿਲੇ ਦੇ ਤਨੂਰ ਦੇ ਤੁਵਾਲ ਥੇਰਾਮ ਸੈਰ-ਸਪਾਟਾ ਸਥਾਨ ‘ਤੇ ਵਾਪਰੀ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਹਾਦਸੇ ਦੇ ਸਮੇਂ ਕਿਸ਼ਤੀ ‘ਚ ਕਰੀਬ 40 ਲੋਕ ਸਵਾਰ ਸਨ। ਨਿਊਜ਼ ਏਜੰਸੀ ਏਐਨਆਈ

Read More
India Punjab

ਪੰਜਾਬ ‘ਚ ਪਿਆ ਮੀਂਹ, ਹੇਠਾਂ ਡਿੱਗਿਆ ਪਾਰਾ

ਪੰਜਾਬ ਦੇ ਕਈ ਜ਼ਿਲ੍ਹਿਆਂ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਮੁਹਾਲੀ ਅਤੇ ਰੂਪਨਗਰ ਵਿੱਚ ਤੇਜ਼ ਮੀਂਹ ਪਿਆ ਹੈ।

Read More
India

ਯੂਪੀ ਪੁਲਿਸ ਦੀ ਨਜ਼ਰ ‘ਚ ਹਨ ਇਹ 66 ਨਾਮ…

ਉੱਤਰ ਪ੍ਰਦੇਸ਼ ਵਿੱਚ ਪੁਲਿਸ ਅਪਰਾਧਿਕ ਗਿਰੋਹ ਨੂੰ ਚਲਾਉਣ ਵਾਲਿਆਂ ਉੱਪਰ ਖ਼ਾਸ ਨਜ਼ਰ ਰੱਖ ਰਹੀ ਹੈ।

Read More
India

ਖੜਗੇ ਨੂੰ ਜਾਰੀ ਹੋਇਆ ਮਾਣਹਾਨੀ ਨੋਟਿਸ, 14 ਦਿਨਾਂ ‘ਚ ਦੇਣੇ ਹੋਣਗੇ 100 ਕਰੋੜ ਰੁਪਏ

ਨੋਟਿਸ ਵਿੱਚ ਬਜਰੰਗ ਦਲ ਦੀ ਤੁਲਨਾ ਪਾਪੁਲਰ ਫਰੰਟ ਆਫ਼ ਇੰਡੀਆ ਨਾਲ ਕਰਨ ਉੱਤੇ ਨਰਾਜ਼ਗੀ ਜਤਾਈ ਗਈ ਹੈ

Read More
India

ਰਾਜਸਥਾਨ ਦੇ CM ਨੇ PM ਮੋਦੀ ਦਾ ਚੋਣ ਪ੍ਰਚਾਰ ਬੰਦ ਕਰਨ ਦੀ ਮੰਗ ਉਠਾਈ

ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਦੇ ਚੋਣ ਪ੍ਰਚਾਰ ਉੱਤੇ ਰੋਕ ਲਗਾ ਦੇਣੀ ਚਾਹੀਦੀ ਹੈ।

Read More
India

ਵਿਰੋਧ ਤੋਂ ਬਾਅਦ ਵੀ ਇਸ ਫ਼ਿਲਮ ਨੇ ਕਮਾ ਲਏ 20 ਕਰੋੜ

ਫਿਲਮ ਨੇ ਦੂਸਰੇ ਦਿਨ ਯਾਨਿ ਸ਼ਨੀਵਾਰ ਨੂੰ 12.50 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

Read More
India

FILM ‘ਦ ਕੇਰਲਾ ਸਟੋਰੀ ਹੋਈ ਟੈਕਸ ਫ੍ਰੀ

ਮੱਧ ਪ੍ਰਦੇਸ਼ ਸਰਕਾਰ ਨੇ ਫਿਲਮ ਦ ਕੇਰਲਾ ਸਟੋਰੀ ਨੂੰ ਟੈਕਸ ਫ੍ਰੀ ਕਰ ਦਿੱਤਾ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸਦਾ ਐਲਾਨ ਕੀਤਾ ਹੈ। ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕਾ ਦੀ ਇੱਕ ਚੋਣ ਰੈਲੀ ਵਿੱਚ ਦੇਸ਼ ਵਿੱਚ ਅੱਤਵਾਦੀ ਸਾਜਿਸ਼ਾਂ ਨੂੰ ਸਾਹਮਣੇ ਲਿਆਉਣ ਦੇ ਲਈ ਇਸ ਫਿਲਮ ਦੀ ਤਾਰੀਫ਼ ਕੀਤੀ ਸੀ।

Read More
India

ਮਣੀਪੁਰ ‘ਚ ਹਾਲਾਤ ਸਹੀ ਹੋਣ ਦਾ ਦਾਅਵਾ , ਕਿਹਾ ਜਨਜੀਵਨ ਆਮ ਵਾਂਗ ਹੋ ਰਿਹਾ

ਮਣੀਪੁਰ ਦੇ ਡੀਜੀਪੀ ਪੀ. ਡੌਂਗੇਲ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਸੁਰੱਖਿਆ ਬਲਾਂ ਦੇ ਦਖਲ ਤੋਂ ਬਾਅਦ ਸਥਿਤੀ ਵਿੱਚ ਸੁਧਾਰ ਹੋਇਆ ਹੈ। ਅੱਜ ਇੰਫਾਲ ਘਾਟੀ ‘ਚ ਜਨਜੀਵਨ ਆਮ ਵਾਂਗ ਹੋ ਰਿਹਾ ਹੈ। ਦੁਕਾਨਾਂ ਅਤੇ ਬਾਜ਼ਾਰ ਦੁਬਾਰਾ ਖੁੱਲ੍ਹ ਗਏ ਹਨ ਅਤੇ ਸੜਕਾਂ ‘ਤੇ ਕਾਰਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਸਾਰੀਆਂ ਪ੍ਰਮੁੱਖ ਸੜਕਾਂ ਅਤੇ ਜਗ੍ਹਾ

Read More