India International Sports

ਪੈਰਿਸ ਓਲੰਪਿਕ- ਫਾਈਨਲ ਵਿੱਚ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ

ਪੈਰਿਸ : ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਪੈਰਿਸ ਓਲੰਪਿਕ ਵਿੱਚ 10 ਮੀਟਰ ਏਅਰ ਪਿਸਟਲ ਮੁਕਾਬਲੇ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਉਹ ਐਤਵਾਰ 28 ਜੁਲਾਈ ਨੂੰ ਦੁਪਹਿਰ 3:30 ਵਜੇ ਤੋਂ ਇਸ ਈਵੈਂਟ ਦੇ ਫਾਈਨਲ ਵਿੱਚ ਤਮਗਾ ਜਿੱਤਣ ਦਾ ਟੀਚਾ ਰੱਖੇਗੀ। ਮਨੂ ਨੇ ਕੁਆਲੀਫਿਕੇਸ਼ਨ ਈਵੈਂਟ ਵਿੱਚ 600 ਵਿੱਚੋਂ 580 ਅੰਕ ਹਾਸਲ ਕੀਤੇ ਅਤੇ 45 ਨਿਸ਼ਾਨੇਬਾਜ਼ਾਂ ਵਿੱਚੋਂ ਤੀਜੇ

Read More
India

ਹਿਮਾਚਲ ਹਾਈਕੋਰਟ ਦਾ ਸੈਲਾਨੀਆਂ ਨੂੰ ਸਖ਼ਤ ਆਦੇਸ਼! ਕੂੜੇ ਵਾਲੇ ਬੈਗ ਬਿਨਾ ਨਹੀਂ ਮਿਲੇਗੀ ਐਂਟਰੀ

ਬਿਉਰੋ ਰਿਪੋਰਟ: ਹਿਮਾਚਲ ਪ੍ਰਦੇਸ਼ ਹਾਈ ਕੋਰਟ (High Court of Himachal Pradesh) ਨੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਇੱਕ ਸਖ਼ਤ ਫੈਸਲਾ ਸੁਣਾਇਆ ਹੈ। ਟਿਕਾਊ ਸੈਰ-ਸਪਾਟੇ (Sustainable Tourism) ਨੂੰ ਵਧਾਉਣ ਲਈ ਅਦਾਲਤ ਨੇ ਸੂਬੇ ਵਿੱਚ ਆਉਣ ਵਾਲੇ ਸੈਲਾਨੀਆਂ ਲਈ ਕੂੜੇ ਦੇ ਥੈਲਿਆਂ ਨੂੰ ਲਾਜ਼ਮੀ ਕਰ ਦਿੱਤਾ ਹੈ। ਤਾਂ ਜੋ ਉਹ ਆਪਣੇ ਦੌਰੇ ਦੌਰਾਨ ਆਪਣਾ ਕੂੜਾ ਵਾਪਸ ਨਾਲ

Read More
India Punjab

ਸੰਤ ਸੀਚੇਵਾਲ ਨੇ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਕਿਸਾਨ ਦੇ ਮਸਲੇ ਨੂੰ ਲੈ ਕੇ ਦਿੱਤਾ ਮੰਗ ਪੱਤਰ, ਮੰਤਰੀ ਨੇ ਦਿੱਤਾ ਵੱਡਾ ਭਰੋਸਾ

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Shivraj Singh Chauhan) ਨਾਲ ਮੁਲਾਕਾਤ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰ ਸੌਂਪੇ ਹਨ। ਬਲਬੀਰ ਸਿੰਘ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਸੰਸਦ ਵਿੱਚ ਮੌਨਸੂਨ ਸੈਸ਼ਨ ਚੱਲ ਰਿਹਾ ਹੈ, ਇਸ

Read More
India International

ਵਿਦੇਸ਼ ’ਚ ਪੜ੍ਹਾਈ ਕਰਨੀ ਭਾਰਤੀਆਂ ਲਈ ਬਣੀ ਜਾਨਲੇਵਾ! ਕੈਨੇਡਾ ’ਚ ਹੋ ਰਹੀਆਂ ਸਭ ਤੋਂ ਵੱਧ ਮੌਤਾਂ

ਬਿਉਰੋ ਰਿਪੋਰਟ – ਭਾਰਤੀਆਂ ਦਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੁਣ ਜਾਨਲੇਵਾ ਬਣਦਾ ਜਾ ਰਿਹਾ ਹੈ। ਪਾਰਲੀਮੈਂਟ ਵਿੱਚ ਪੇਸ਼ ਹੋਈ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ 5 ਸਾਲਾਂ ਵਿੱਚ ਵਿਦੇਸ਼ ਵਿੱਚ 633 ਭਾਰਤੀ ਨੌਜਵਾਨਾਂ ਦੀ ਮੌਤ ਹੋਈ ਹੈ, ਇਸ ਵਿੱਚ ਕੈਨੇਡਾ ਪਹਿਲੇ ਨੰਬਰ ’ਤੇ ਹੈ। ਰਿਪੋਰਟ ਵਿੱਚ ਜਿਹੜਾ ਡੇਟਾ ਪੇਸ਼ ਕੀਤਾ ਗਿਆ

Read More
India Punjab Sports

ਬਜਟ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ਖੇਡਾਂ ਦੇ ਫੰਡ ’ਚ ਕੀਤੀ ‘ਕਾਣੀ ਵੰਡ!’ ਸਿਰਫ਼ ਦੋ ਸੂਬਿਆਂ ਨੂੰ ਦਿੱਤੇ ਖੁੱਲ੍ਹੇ ਗੱਫ਼ੇ

ਬਿਉਰੋ ਰਿਪੋਰਟ: 23 ਜੁਲਾਈ ਨੂੰ ਸੰਸਦ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ 2024 ਵਿੱਚ ਜਿਸ ਤਰੀਕੇ ਨਾਲ ਸਿਰਫ ਦੋ ਸੂਬਿਆਂ ਨੂੰ ਵੱਡੀ ਕਰਮ ਵਾਲੇ ਫੰਡ ਦਿੱਤੇ ਗਏ ਹਨ ਉਸੇ ਤਰ੍ਹਾਂ ਦਾ ਮਾਮਲਾ ਹੁਣ ਖੇਡਾਂ ਦੇ ਫੰਡ ਵਿੱਚ ਵੀ ਸਾਹਮਣੇ ਆਇਆ ਹੈ ਜਿਸ ਵਿ4ਚ ਮਹਿਜ਼ ਦੋ ਸੂਬਿਆਂ ਨੂੰ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਕਿਤੇ ਵੱਧ ਫੰਡ

Read More
India

ਨੀਤੀ ਆਯੋਗ ਦੀ ਬੈਠਕ ਦਾ ਮਮਤਾ ਬੈਨਰਜੀ ਨੇ ਕੀਤਾ ਬਾਈਕਾਟ, ਕਿਹਾ- ਮੀਟਿੰਗ ਵਿੱਚ ਬੋਲਣ ਨਹੀਂ ਦਿੱਤਾ ਗਿਆ, ਮਾਈਕ ਬੰਦ ਕਰ ਦਿੱਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੀਤੀ ਆਯੋਗ ਦੀ ਬੈਠਕ ਅੱਧ ਵਿਚਾਲੇ ਛੱਡ ਕੇ ਚਲੀ ਗਈ। ਬਾਹਰ ਆ ਕੇ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਮੀਟਿੰਗ ਵਿੱਚ ਬੋਲਣ ਨਹੀਂ ਦਿੱਤਾ ਗਿਆ। ਉਸ ਦਾ ਮਾਈਕ ਬੰਦ ਕਰ ਦਿੱਤਾ। ਮਮਤਾ ਨੇ ਕਿਹਾ- ਮੈਂ ਪੁੱਛਿਆ ਕਿ ਮੈਨੂੰ ਬੋਲਣ ਤੋਂ ਕਿਉਂ ਰੋਕਿਆ ਗਿਆ। ਉਹ ਵਿਤਕਰਾ ਕਿਉਂ ਕਰ ਰਹੇ

Read More
India

MP-ਰਾਜਸਥਾਨ ਸਮੇਤ 17 ਸੂਬਿਆਂ ‘ਚ ਭਾਰੀ ਮੀਂਹ

ਦਿੱਲੀ : ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਗੰਭੀਰ ਸਥਿਤੀ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ, 27 ਜੁਲਾਈ ਨੂੰ 17 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ ਨੇ ਮਹਾਰਾਸ਼ਟਰ ਦੇ 8 ਜ਼ਿਲ੍ਹਿਆਂ ਪੁਣੇ, ਰਾਏਗੜ੍ਹ, ਰਤਨਾਗਿਰੀ, ਸਿੰਧੂਦੁਰਗ, ਸਤਾਰਾ, ਚੰਦਰਪੁਰ, ਗੋਂਦੀਆ ਅਤੇ ਗੜ੍ਹਚਿਰੌਲੀ ਵਿੱਚ ਸ਼ਨੀਵਾਰ

Read More