ਭਾਰਤ ਦੇ ਵੱਡੇ ਕ੍ਰਿਕਟਰ ਦਾ ਭਿਆਨਕ ਐਕਸੀਡੈਂਟ! 4 ਵਾਰ ਪਲਟੀ ਕਾਰ! ਭਰਾ ਟੈਸਟ ਟੀਮ ਦਾ ਮੈਂਬਰ
- by Gurpreet Kaur
- September 28, 2024
- 0 Comments
ਬਿਉਰੋ ਰਿਪੋਰਟ – ਭਾਰਤੀ ਟੈਸਟ ਟੀਮ ਦੇ ਬੱਲੇਬਾਜ਼ ਸਰਫਰਾਜ਼ ਖਾਨ (CRICKET PLYER SARFRAZ KHAN) ਦੇ ਕ੍ਰਿਕਟਰ ਭਰਾ ਮੁਸ਼ੀਰ ਖਾਨ (MUSHEER KHAN) ਭਿਆਨਕ ਦੁਰਘਟਨਾ (ACCIDNET) ਦਾ ਸ਼ਿਕਾਰ ਹੋ ਗਏ ਹਨ। ਸੜਕ ਹਾਦਸੇ ਵਿੱਚ ਮੁਸ਼ੀਰ ਨੂੰ ਗੰਭੀਰ ਸੱਟਾਂ ਲਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮੁਸ਼ੀਰ ਖਾਨ ਦੀ ਧੌਣ ’ਤੇ ਜ਼ਿਆਦਾ ਸੱਟ ਲੱਗੀ ਹੈ। ਜਦੋਂ ਹਾਦਸਾ ਹੋਇਆ
ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਨਾਲ ਸਨਮਾਨਿਤ
- by Gurpreet Kaur
- September 28, 2024
- 0 Comments
ਅੰਮ੍ਰਿਤਸਰ: ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਸਾਬਤ ਸੂਰਤ ਸਿੱਖ ਖਿਡਾਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ
ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਮੁਕਾਬਲਾ! 2 ਅੱਤਵਾਦੀ ਢੇਰ, 4 ਜਵਾਨ ਤੇ ਇੱਕ ਪੁਲਿਸ ਅਧਿਕਾਰੀ ਜ਼ਖਮੀ
- by Gurpreet Kaur
- September 28, 2024
- 0 Comments
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਦੋ ਅੱਤਵਾਦੀ ਮਾਰੇ ਗਏ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਇਕ ਅਧਿਕਾਰੀ ਸਮੇਤ ਪੰਜ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਦੇ ਅਦੀਗਾਮ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਸੀ। ਪੁਲਿਸ ਨੇ ਦੱਸਿਆ
VIDEO-28 ਸਤੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- September 28, 2024
- 0 Comments
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਖ਼ਿਲਾਫ਼ FIR ਦਾ ਹੁਕਮ! ਇਲੈਕਟੋਰਲ ਬਾਂਡ ਰਾਹੀਂ ਜਬਰਨ ਵਸੂਲੀ ਦਾ ਇਲਜ਼ਾਮ
- by Gurpreet Kaur
- September 28, 2024
- 0 Comments
ਬਿਉਰੋ ਰਿਪੋਰਟ: ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ 27 ਸਤੰਬਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਵਿੱਤ ਮੰਤਰੀ ’ਤੇ ਇਲੈਕਟੋਰਲ ਬਾਂਡ ਰਾਹੀਂ ਜ਼ਬਰਨ ਵਸੂਲੀ ਦਾ ਇਲਜ਼ਾਮ ਹੈ। ਇਹ ਖਬਰ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕੇਂਦਰੀ ਵਿੱਤ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ।