India Khetibadi Punjab

ਬੇਮੌਸਮੀ ਬਾਰਿਸ਼ ਨੇ ਰੋਲਿਆ ਅੰਨਦਾਤਾ! ਬਰਬਾਦ ਹੋਈਆਂ ਫ਼ਸਲਾਂ ’ਤੇ ਪੰਧੇਰ ਨੇ ਘੇਰੀਆਂ ਸਰਕਾਰਾਂ

ਅੰਮ੍ਰਿਤਸਰ (7 ਅਪ੍ਰੈਲ, 2026): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼, ਚੱਖੜ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋ ਰਹੇ ਭਾਰੀ ਨੁਕਸਾਨ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਪੰਧੇਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜਦੋਂ ਕਿਸਾਨ ਦੀ

Read More
India Khaas Lekh Khalas Tv Special

ਸਰਕਾਰੀ ਬੈਂਕ ‘ਚ ਨਿਕਲੀਆਂ 1000 ਨੌਕਰੀਆਂ, ਭਰੋ ਫਾਰਮ ਤੇ ਦਿਓ ਪਰਚਾ

ਪੰਜਾਬ ਐਂਡ ਸਿੰਧ ਬੈਂਕ ਵਿੱਚ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਬੈਂਕ ਨੇ ਹਾਲ ਹੀ ਵਿੱਚ ਲੋਕਲ ਬੈਂਕ ਅਫਸਰ (LBO) ਦੀਆਂ 1000 ਬੰਪਰ ਭਰਤੀਆਂ ਕੱਢੀਆਂ ਹਨ, ਜੋ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਵੱਖ-ਵੱਖ ਰਾਜਾਂ ਵਿੱਚ ਭਰੀਆਂ ਜਾਣਗੀਆਂ। ਚੁਣੇ ਗਏ ਉਮੀਦਵਾਰਾਂ ਨੂੰ ਜੂਨੀਅਰ ਮੈਨੇਜਮੈਂਟ ਗ੍ਰੇਡ ਸਕੇਲ I (JMGS-I) ਵਿੱਚ ਨਿਯੁਕਤੀ ਮਿਲੇਗੀ ਅਤੇ ਉਨ੍ਹਾਂ ਦੀ

Read More
India

ਵਿਧਾਨ ਸਭਾ ਦੀ ਸੁਰੱਖਿਆ ’ਚ ਵੱਡੀ ਸੰਨ੍ਹ! ਤੇਜ਼ ਰਫ਼ਤਾਰ ਕਾਰ ਗੇਟ ਤੋੜ ਕੇ ਅੰਦਰ ਦਾਖ਼ਲ, 3 ਮੁਲਜ਼ਮ ਕਾਬੂ

ਨਵੀਂ ਦਿੱਲੀ (6 ਅਪ੍ਰੈਲ, 2026): ਸੋਮਵਾਰ ਨੂੰ ਦਿੱਲੀ ਵਿਧਾਨ ਸਭਾ ਦੇ ਅੰਦਰ ਇੱਕ ਤੇਜ਼ ਰਫ਼ਤਾਰ ਕਾਰ ਦੇ ਜ਼ਬਰਦਸਤੀ ਦਾਖ਼ਲ ਹੋਣ ਨਾਲ ਹੜਕੰਪ ਮਚ ਗਿਆ। ਇੱਕ ਨਕਾਬਪੋਸ਼ ਵਿਅਕਤੀ ਗੇਟ ਨੰਬਰ 2 ਰਾਹੀਂ, ਜੋ ਕਿ ਬੇਹੱਦ ਸੁਰੱਖਿਅਤ ਮੰਨਿਆ ਜਾਂਦਾ ਹੈ, ਕਾਰ ਲੈ ਕੇ ਅੰਦਰ ਵੜ ਗਿਆ। ਇਸ ਘਟਨਾ ਦੌਰਾਨ ਦਿੱਲੀ ਵਿਧਾਨ ਸਭਾ ਦੇ ਸਪੀਕਰ ਦੀ ਗੱਡੀ ’ਤੇ

Read More
India Punjab

ਪਾਣੀ ਦੇ ਹਿੱਸੇ ਨੂੰ ਲੈ ਕੇ ਹਰਿਆਣਾ ਨੇ BBMB ਨੂੰ ਲਿਖਿਆ ਪੱਤਰ, ਆਪਣੇ ਹਿੱਸੇ ਦੇ ਪਾਣੀ ਬਾਰੇ ਪ੍ਰਗਟਾਈ ਚਿੰਤਾ

ਹਰਿਆਣਾ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੂੰ ਪੱਤਰ ਲਿਖ ਕੇ ਬਿਆਸ ਦਰਿਆ ਤੋਂ ਆਪਣੇ ਹਿੱਸੇ ਦੇ ਪਾਣੀ ਬਾਰੇ ਡੂੰਘੀ ਚਿੰਤਾ ਅਤੇ ਖਦਸ਼ਾ ਪ੍ਰਗਟ ਕੀਤਾ ਹੈ। ਹਰਿਆਣਾ ਵੱਲੋਂ ਕਿਹਾ ਗਿਆ ਹੈ ਕਿ ਬਿਆਸ-ਸਤਲੁਜ ਲਿੰਕ ਪ੍ਰਾਜੈਕਟ ਰਾਹੀਂ ਬਿਆਸ ਤੋਂ ਸਤਲੁਜ ਵੱਲ ਪਾਣੀ ਘੱਟ ਮੋੜਿਆ ਜਾ ਰਿਹਾ ਹੈ। ਚਾਰ ਮਾਰਚ ਤੋਂ ਲਿੰਕ ਰਾਹੀਂ ਪਾਣੀ ਦਾ ਨਿਕਾਸ ਘੱਟ

Read More