ਕੋਲਕਾਤਾ ਘਟਨਾ ਨੂੰ ਲੈ ਕੇ ਮੁਲਜ਼ਮ ਸੰਜੇ ਰਾਏ ਨੇ ਦਿੱਤਾ ਨਵਾਂ ਬਿਆਨ
- by Manpreet Singh
- September 1, 2024
- 0 Comments
ਕੋਲਕਾਤਾ ਘਟਨਾ (Kolkata Incident) ਨੂੰ ਲੈ ਕੇ ਮੁਲਜ਼ਮ ਸੰਜੇ ਰਾਏ ਨੇ ਸਿੱਖਿਆਰਥੀ ਡਾਕਟਰ ਦੀ ਮੌਤ ਨੂੰ ਲੈ ਕੇ ਇਕ ਨਵਾਂ ਦਾਅਵਾ ਕੀਤਾ ਹੈ। ਟਾਈਮਜ਼ ਆਫ ਇੰਡੀਆਂ ਦੀ ਰਿਪੋਰਟ ਮੁਤਾਬਕ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ਵਿੱਚ ਸੀਬੀਆਈ ਨੂੰ ਦੱਸਿਆ ਕਿ ਉਹ 8 ਅਗਸਤ ਦੀ ਰਾਤ ਨੂੰ ਗਲਤੀ ਨਾਲ ਸੈਮੀਨਾਰ ਰੂਮ ਵਿੱਚ ਦਾਖ਼ਲ ਹੋ ਗਿਆ ਸੀ। ਮੁਲਜ਼ਮਾਂ
ਹਿਮਾਚਲ ਦੀ ਲੜਕੀ ਨੇ ਕੈਨੇਡਾ ‘ਚ ਸ਼ਾਨਦਾਰ ਉਪਲੱਬਧੀ ਕੀਤੀ ਹਾਸਲ, ਮਿਸਾਲ ਕੀਤੀ ਕਾਇਮ
- by Manpreet Singh
- September 1, 2024
- 0 Comments
ਬਿਊਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal pradesh) ਦੀ ਲੜਕੀ ਨੇ ਕੈਨੇਡਾ (Canada) ਵਿੱਚ ਪੁਲਿਸ ਅਫਸਰ ਬਣ ਕੇ ਆਪਣੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਲੜਕੀ ਸ਼ਸ਼ੀ ਜਰਿਆਲ ਨੇ ਕੈਨੇਡਾ ਦੇ ਨੋਵਾਕੋਟੀਆ ਵਿੱਚ ਪਹਿਲੀ ਭਾਰਤੀ ਪੁਲਿਸ ਅਧਿਕਾਰੀ ਬਣੀ ਹੈ। ਸ਼ਸ਼ੀ ਨਢੋਲੀ ਨਾਲ ਸੰਬੰਧਿਤ ਹੈ ਜੋ ਜਵਾਲੀ ਵਿਧਾਨ ਸਭਾ ਅਧੀਨ ਆਉਂਦਾ ਹੈ। ਸ਼ਸ਼ੀ 2018 ਵਿੱਚ ਪੜ੍ਹਾਈ ਕਰਨ
ਕੰਗਣਾ ਦੀ ਫਿਲਮ ‘ਤੇ ਭਾਜਪਾ ਨੇਤਾ ਦਾ ਬਿਆਨ: ਗਰੇਵਾਲ ਨੇ ਕਿਹਾ- ਅਸੀਂ ਕਿਸੇ ਦੇ ਕਾਰੋਬਾਰ ਲਈ ਪਾਰਟੀ ਦੀ ਕੁਰਬਾਨੀ ਨਹੀਂ ਦੇਵਾਂਗੇ
- by Gurpreet Singh
- September 1, 2024
- 0 Comments
ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਨਾਲ ਜੁੜੇ ਸਵਾਲ ‘ਤੇ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਣਨ ਨਾਲ ਕੋਈ ਆਗੂ ਨਹੀਂ ਬਣ ਜਾਂਦਾ। ਹਰ ਸੰਸਦ ਮੈਂਬਰ ਜਾਂ ਵਿਧਾਇਕ ਨੇਤਾ ਨਹੀਂ ਹੁੰਦਾ। ਕੋਈ ਇੱਕ ਦਿਨ ਵਿੱਚ ਪਾਰਟੀ ਦੀ ਵਿਚਾਰਧਾਰਾ ਨਾਲ
ਯੋਗੀ ਸਰਕਾਰ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਦੀ ਜਾਇਦਾਦ ਕਰੇਗੀ ਨਿਲਾਮ
- by Manpreet Singh
- September 1, 2024
- 0 Comments
ਉੱਤਰ ਪ੍ਰਦੇਸ਼ (Uttar Pradesh) ਦੀ ਸਰਕਾਰ ਵੱਲੋਂ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ (Pervez Musharraf) ਦੀ ਜਾਇਦਾਦ ਵੇਚੀ ਜਾ ਰਹੀ ਹੈ। ਇਹ ਪੜ੍ਹ ਕੇ ਤਹਾਨੂੰ ਹੈਰਾਨੀ ਜ਼ਰੂਰ ਹੋਵੇਗੀ ਕਿ ਅਜਿਹਾ ਕਿਵੇਂ ਹੋ ਸਕਦਾ ਹੈ। ਇਹ ਕਾਰਵਾਈ ਯੋਗੀ ਸਰਕਾਰ ਵੱਲੋਂ ਦੁਸ਼ਮਣ ਦੀ ਜਾਇਦਾਦ ਕਾਨੂੰਨ ਤਹਿਤ ਕੀਤੀ ਜਾ ਰਹੀ ਹੈ। ਮੁਸ਼ੱਰਫ ਦੀ ਜ਼ਮੀਨ ਬੋਲੀ ਲਗਾ ਕੇ ਵੇਚੀ
VIDEO- 01ਸਤੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- September 1, 2024
- 0 Comments
ਸ਼ਿਵਾ ਜੀ ਦੀ ਡਿੱਗੀ ਮੂਰਤੀ ਦੇ ਖਿਲਾਫ MVA ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ
- by Manpreet Singh
- September 1, 2024
- 0 Comments
ਮਹਾਰਾਸ਼ਟਰ (Maharasthra) ਦੇ ਕੋਲਹਾਪੁਰ (Kohlapur) ਵਿੱਚ ਸ਼ਿਵਾ ਜੀ ਮਹਾਰਾਜ ਦੀ ਮੂਰਤੀ ਡਿੱਗ ਗਈ ਸੀ। ਇਸ ਤੋਂ ਬਾਅਦ ਵਿਰੋਧੀ ਧਿਰ ਲਗਾਤਾਰ ਸੂਬਾ ਸਰਕਾਰ ਸਮੇਤ ਕੇਂਦਰ ਸਰਕਾਰ ਤੇ ਹਮਲਾਵਰ ਹੈ। ਅੱਜ ਮਹਾ ਵਿਕਾਸ ਅਗਾੜੀ ਨੇ ਮੁੰਬਈ ਵਿੱਚ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਨੂੰ ਉਨ੍ਹਾਂ ਨੇ ਜੋੜੇ ਮਾਰੋ (ਜੱਟਾ ਮਾਰੋ) ਲਹਿਰ ਦਾ ਨਾਂ ਦਿੱਤਾ ਗਿਆ ਹੈ। ਮਹਾ ਵਿਕਾਸ ਅਗਾੜੀ