ਪੈਰਾਲੰਪਿਕ ’ਚ ਭਾਰਤ ਨੇ ਜਿੱਤਿਆ 5ਵਾਂ ਮੈਡਲ, ਪੈਰਾ ਨਿਸ਼ਾਨੇਬਾਜ਼ ਰੁਬੀਨਾ ਨੇ ਜਿੱਤਿਆ ਕਾਂਸੀ ਦਾ ਤਗਮਾ
- by Gurpreet Kaur
- August 31, 2024
- 0 Comments
ਬਿਉਰੋ ਰਿਪੋਰਟ: ਭਾਰਤ ਦੀ ਪੈਰਾ ਨਿਸ਼ਾਨੇਬਾਜ਼ ਰੁਬੀਨਾ ਫਰਾਂਸਿਸ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ SS1 ਦੇ ਫਾਈਨਲ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਹ 211.1 ਦੇ ਸਕੋਰ ਨਾਲ ਤੀਜੇ ਸਥਾਨ ’ਤੇ ਰਹੀ। ਇਸ ਪੈਰਾਲੰਪਿਕ ਵਿੱਚ ਨਿਸ਼ਾਨੇਬਾਜ਼ੀ ਵਿੱਚ ਭਾਰਤ ਦਾ ਇਹ ਚੌਥਾ ਤਮਗਾ ਹੈ। ਪੈਰਿਸ ਪੈਰਾਲੰਪਿਕ ਦੇ ਤੀਜੇ ਦਿਨ ਭਾਰਤ ਨੂੰ ਤਗਮੇ ਮਿਲਣ ਦੀ ਉਮੀਦ
ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲੀ! ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ
- by Gurpreet Kaur
- August 31, 2024
- 0 Comments
ਬਿਉਰੋ ਰਿਪੋਰਟ: ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। 90 ਸੀਟਾਂ ਲਈ ਚੋਣਾਂ ਹੁਣ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਹੋਣਗੀਆਂ। ਇਸ ਤੋਂ ਇਲਾਵਾ 8 ਅਕਤੂਬਰ ਨੂੰ ਨਤੀਜੇ ਆਉਣਗੇ। ਕਮਿਸ਼ਨ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨਣ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ
ਲੰਡਨ ’ਚ ਸਭ ਤੋਂ ਵੱਧ ਬੋਲੀ ਜਾਣ ਵਾਲੀ ਵਿਦੇਸ਼ੀ ਭਾਸ਼ਾ ਬੰਗਾਲੀ, ਪੰਜਾਬੀ ਨੂੰ ਇਹ ਮਿਲਿਆ ਸਥਾਨ
- by Gurpreet Singh
- August 31, 2024
- 0 Comments
ਲੰਡਨ ’ਚ ਸਭ ਤੋਂ ਜ਼ਿਆਦਾ ਬੋਲੀਆਂ ਜਾਣ ਵਾਲੀਆਂ ਟਾਪ 10 ਵਿਦੇਸ਼ੀ ਭਾਸ਼ਾਵਾਂ ਦੀ ਸੂਚੀ ’ਚ ਦੱਖਣੀ ਏਸ਼ੀਆਈ ਭਾਸ਼ਾ ਬੰਗਾਲੀ ਪਹਿਲੇ ਸਥਾਨ ’ਤੇ ਹੈ। ਐਡਲਟ ਐਜੂਕੇਸ਼ਨ ਅਤੇ ਚੈਰਿਟੀ ਸਿਟੀ ਲਿਟ ਵੱਲੋਂ ਕਰਵਾਏ ਗਏ ਸਰਵੇਖਣ ਅਨੁਸਾਰ ਬੰਗਾਲੀ ਨੂੰ ਅਧਿਕਾਰਤ ਤੌਰ ’ਤੇ ਲੰਡਨ ਵਿਚ ਅੰਗਰੇਜ਼ੀ ਤੋਂ ਬਾਅਦ ਦੂਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਵਿਦੇਸ਼ੀ ਭਾਸ਼ਾ ਵਜੋਂ ਨਾਮਜ਼ਦ
ਹਰਿਆਣਾ ‘ਚ ਪ੍ਰਵਾਸੀ ਮਜ਼ਦੂਰ ਦੀ ਕੁੱਟ-ਕੁੱਟ ਕੇ ਹੱਤਿਆ, ਬੀਫ ਖਾਣ ਦੇ ਸ਼ੱਕ ‘ਚ ਕਤਲ,
- by Gurpreet Singh
- August 31, 2024
- 0 Comments
ਹਰਿਆਣਾ ਦੇ ਚਰਖੀ-ਦਾਦਰੀ ਜ਼ਿਲੇ ‘ਚ ਬੀਫ ਖਾਣ ਦੇ ਸ਼ੱਕ ‘ਚ ਇਕ ਪਰਵਾਸੀ ਮਜ਼ਦੂਰ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ‘ਚ ਪੁਲਸ ਨੇ ਗਊ ਰੱਖਿਆ ਦਲ ਦੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸ਼ਾਮਲ ਦੋ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ
ਹਰਿਆਣਾ ’ਚ ‘ਬੀਫ’ ਖਾਣ ਦੇ ਸ਼ੱਕ ’ਚ ਕੁੱਟ-ਕੁੱਟ ਕੇ ਮਾਰਿਆ ਪਰਵਾਸੀ ਮਜ਼ਦੂਰ! ਗਊ ਰੱਖਿਆ ਸਮੂਹ ਦੇ 5 ਲੋਕ ਗ੍ਰਿਫ਼ਤਾਰ
- by Gurpreet Kaur
- August 31, 2024
- 0 Comments
ਬਿਉਰੋ ਰਿਪੋਰਟ: ਹਰਿਆਣਾ ਦੇ ਚਰਖੀ-ਦਾਦਰੀ ਜ਼ਿਲੇ ਵਿੱਚ ਬੀਫ ਖਾਣ ਦੇ ਸ਼ੱਕ ’ਚ ਇੱਕ ਪਰਵਾਸੀ ਮਜ਼ਦੂਰ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ’ਚ ਪੁਲਿਸ ਨੇ ਗਊ ਰੱਖਿਆ ਦਲ ਦੇ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸ਼ਾਮਲ ਦੋ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ
ਸਮੋਸੇ ਵੇਚਣ ਵਾਲੇ ਮੁੰਡੇ ਨੇ ਰਚਿਆ ਇਤਿਹਾਸ! ਦਿਨ ਵੇਲੇ ਵੇਚਦਾ ਸੀ ਸਮੋਸੇ, ਰਾਤ ਨੂੰ ਮੈਡੀਕਲ ਦੀ ਤਿਆਰੀ, NEET UG ਕੀਤਾ ਟਾਪ
- by Gurpreet Kaur
- August 31, 2024
- 0 Comments
ਬਿਉਰੋ ਰਿਪੋਰਟ: ਨੋਇਡਾ ਦੇ ਨੌਜਵਾਨ ਸੰਨੀ ਕੁਮਾਰ ਨੇ ਆਪਣੇ ਹਮਉਮਰਾਂ ਲਈ ਇੱਕ ਵੱਡੀ ਮਿਸਾਲ ਕਾਇਮ ਕੀਤੀ ਹੈ। ਮਸ਼ਹੂਰ ਅਧਿਆਪਕ ਫਿਜ਼ਿਕਸ ਵਾਲਾ ਦੇ ਅਲਖ ਪਾਂਡੇ ਅਕਸਰ ਉਨ੍ਹਾਂ ਵਿਦਿਆਰਥੀਆਂ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਸਾਂਝੀਆਂ ਕਰਦੇ ਹਨ ਜਿਨ੍ਹਾਂ ਨੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਾਰੀਆਂ ਰੁਕਾਵਟਾਂ ਦਾ ਸਾਹਮਣਾ ਕੀਤਾ ਹੋਵੇ। ਹਾਲ ਹੀ ਵਿੱਚ ਉਨ੍ਹਾਂ ਨੇ ਨੋਇਡਾ ਦੇ ਇਸ
ਮਾਂ ਨੇ 6 ਦਿਨ ਦੀ ਬੱਚੀ ਦਾ ਗਲਾ ਘੁੱਟ ਕੇ ਕਤਲ, ਗੁਆਂਢੀ ਦੀ ਛੱਤ ‘ਤੇ ਸੁੱਟੀ ਲਾਸ਼
- by Gurpreet Singh
- August 31, 2024
- 0 Comments
ਰਾਜਧਾਨੀ ਦਿੱਲੀ ਤੋਂ ਇੱਕ ਵਾਰ ਫਿਰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਘਰ ਦੀ ਛੱਤ ਤੋਂ 6 ਦਿਨਾਂ ਦੀ ਮਾਸੂਮ ਬੱਚੀ ਦੀ ਲਾਸ਼ ਮਿਲੀ ਹੈ। ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਸਾਰਾ ਮਾਮਲਾ ਸਾਹਮਣੇ ਆਇਆ ਤਾਂ ਹਰ ਕੋਈ ਹੈਰਾਨ ਰਹਿ ਗਿਆ। ਬੱਚੀ ਦਾ ਕਾਤਲ ਕੋਈ ਹੋਰ ਨਹੀਂ ਸਗੋਂ ਉਸਦੀ ਆਪਣੀ