India Punjab

ਸ਼ੰਭੂ ਬਾਰਡਰ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਵੱਲੋਂ ਹਾਈਕੋਰਟ ਦੇ ਫੈਸਲੇ ’ਤੇ ਰੋਕ! ਹਰਿਆਣਾ ਸਰਕਾਰ ਨੂੰ ਦਿੱਤਾ ਇਹ ਵੱਡਾ ਨਿਰਦੇਸ਼

ਬਿਉਰੋ ਰਿਪੋਰਟ – ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਦੇਸ਼ ਦੀ ਸੁਪਰੀਮ ਅਦਾਲਤ ਨੇ ਕਿਹਾ ਹੈ ਕਿ ਜਿਉਂ ਦੀ ਤਿਉਂ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ। 10 ਜੁਲਾਈ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਲਈ 1 ਹਫ਼ਤੇ ਦਾ ਸਮਾਂ

Read More
India

ਜੰਮੂ-ਕਸ਼ਮੀਰ ’ਚ ਮੁਕਾਬਲਾ ਜਾਰੀ, 24 ਘੰਟਿਆਂ ’ਚ ਦੂਜਾ ਜਵਾਨ ਸ਼ਹੀਦ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੋਵਤ ਇਲਾਕੇ ਵਿੱਚ ਬੁੱਧਵਾਰ ਸਵੇਰੇ ਫੌਜ ਤੇ ਅੱਤਵਾਦੀਆਂ ਵਿਚਾਲੇ ਗੋਲ਼ੀਬਾਰੀ ਹੋਈ ਜਿਸ ਵਿੱਚ ਇੱਕ ਹੋਰ ਜਵਾਨ ਸ਼ਹੀਦ ਹੋ ਗਿਆ। ਨਾਨ-ਕਮਿਸ਼ਨਡ ਅਫਸਰ ਦਿਲਾਵਰ ਸਿੰਘ ਬੁੱਧਵਾਰ ਸਵੇਰੇ ਗੋਲ਼ੀਬਾਰੀ ’ਚ ਜ਼ਖਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉੱਧਰ ਫੌਜ ਨੇ ਵੀ

Read More
India Punjab

ਰਾਹੁਲ ਗਾਂਧੀ ਨੂੰ ਮਿਲਣ ਲਈ ਸੰਸਦ ਪਹੁੰਚੇ ਕਿਸਾਨ

ਦਿੱਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਸੰਘਰਸ਼ ਕਰ ਰਹੇ ਕਿਸਾਨ ਅੱਜ ਕੁਝ ਸਮੇਂ ਬਾਅਦ ਵਿਰੋਧੀ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਨੂੰ ਮਿਲਣਗੇ। ਕਿਸਾਨਾਂ ਦਾ ਇੱਕ ਵਫ਼ਦ ਉਨ੍ਹਾਂ ਨੂੰ ਮਿਲਣ ਲਈ ਸੰਸਦ ਪਹੁੰਚਿਆ। ਭਾਵੇਂ ਕਿਸਾਨ ਸੰਸਦ ਜਾਣ ਲਈ ਤਿਆਰ ਸਨ ਪਰ ਉਨ੍ਹਾਂ ਨੂੰ ਡੇਢ ਘੰਟੇ ਲਈ ਰੋਕ ਦਿੱਤਾ ਗਿਆ। ਕਿਸਾਨ ਆਗੂ

Read More
India

ਨੇਪਾਲ ‘ਚ ਜਹਾਜ਼ ਹਾਦਸਾਗ੍ਰਸਤ, ਹੁਣ ਤੱਕ 5 ਮੌਤਾਂ, 19 ਲੋਕ ਸਵਾਰ ਸਨ

ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ ‘ਚ 19 ਲੋਕ ਸਵਾਰ ਸਨ। ਹੁਣ ਤੱਕ ਪੰਜ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਜਹਾਜ਼ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਭਰਨ ਦੌਰਾਨ ਦੁਰਘਟਨਾ ਦਾ ਸ਼ਿਕਾਰ

Read More
India

ਗੁਜਰਾਤ ‘ਚ ਭਾਰੀ ਮੀਂਹ ਕਾਰਨ ਇਮਾਰਤ ਡਿੱਗੀ, 3 ਦੀ ਮੌਤ

ਗੁਜਰਾਤ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਦਵਾਰਕਾ ਦੇ ਖੰਭਾਲੀਆ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਵਿੱਚ ਇੱਕ ਬਜ਼ੁਰਗ ਔਰਤ ਅਤੇ ਉਸ ਦੀਆਂ ਦੋ ਪੋਤੀਆਂ ਦੀ ਮੌਤ ਹੋ ਗਈ। NDRF ਨੇ ਮੰਗਲਵਾਰ (23 ਜੁਲਾਈ) ਦੇਰ ਰਾਤ 6 ਘੰਟੇ ਤੱਕ ਚੱਲੇ ਬਚਾਅ ਕਾਰਜ ਵਿੱਚ 5 ਲੋਕਾਂ ਨੂੰ ਬਚਾਇਆ।

Read More
India

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਮੁਕਾਬਲਾ, 1 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕੁਪਵਾੜਾ ‘ਚ ਬੁੱਧਵਾਰ ਸਵੇਰੇ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਫੌਜ ਨੇ ਦੱਸਿਆ ਕਿ ਮੰਗਲਵਾਰ ਨੂੰ ਕੁਪਵਾੜਾ ਦੇ ਕੋਵਤ ‘ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੁੱਧਵਾਰ ਸਵੇਰੇ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ

Read More
India Khetibadi Punjab

ਬਜਟ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ! 1 ਅਗਸਤ ਨੂੰ ਫੂਕੇ ਜਾਣਗੇ BJP ਦੇ ਪੁਤਲੇ, 18 ਤੇ 19 ਨੂੰ ਕਿਸਾਨ ਮਹਾਪੰਚਾਇਤ

ਨਵੀਂ ਦਿੱਲੀ: ਅੱਜ ਨਵੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ 18 ਅਤੇ 19 ਅਗਸਤ ਨੂੰ ਤਿਰਚੀ, ਤਾਮਿਲਨਾਡੂ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ ਤੇ ਇਸ ਵੱਡੀ ਰੈਲੀ ਵਿੱਚ ਸਾਰੇ ਆਗੂ ਸ਼ਮੂਲੀਅਤ ਕਰਨਗੇ। ਦੋਵਾਂ ਮੋਰਚਿਆਂ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)

Read More