ਰਾਜਧਾਨੀ ਦਿੱਲੀ ’ਚ ਵਿਧਾਨ ਸਭਾ ਲਈ ਵੋਟਿੰਗ ਜਾਰੀ
ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। 1.56 ਕਰੋੜ ਲੋਕ ਸ਼ਾਮ 6 ਵਜੇ ਤੱਕ ਵੋਟ ਪਾ ਸਕਣਗੇ। ਇਸ ਲਈ ਲਗਭਗ 13 ਹਜ਼ਾਰ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਲੋਕ ਸਭਾ ਚੋਣਾਂ ਵਿੱਚ ਇੰਡੀਆ ਬਲਾਕ ਦਾ ਹਿੱਸਾ ਰਹੀਆਂ ਪੰਜ ਪਾਰਟੀਆਂ ਦਿੱਲੀ ਚੋਣਾਂ ਵਿੱਚ ਇੱਕ ਦੂਜੇ ਦੇ ਵਿਰੁੱਧ ਚੋਣ ਲੜ
