ਬਜਟ 2024: ਮੋਦੀ ਸਰਕਾਰ ਵੱਲੋਂ ਔਰਤਾਂ ਨੂੰ ਵੱਡਾ ਤੋਹਫਾ
- by Gurpreet Singh
- July 23, 2024
- 0 Comments
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਔਰਤਾਂ ਤੇ ਲੜਕੀਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਯੋਜਨਾਵਾਂ ਲਈ ਤਿੰਨ ਲੱਖ ਕਰੋੜ ਰੁਪਏ ਰੱਖੇ ਗਏ ਹਨ। ਉਤਰ ਪੂਰਬ ਖੇਤਰ ਵਿਚ ਇੰਡੀਆ ਪੋਸਟ ਪੇਮੈਂਟ ਬੈਂਕ ਦੀਆਂ ਸੌ ਤੋਂ ਵੱਧ ਸ਼ਾਖਾਵਾਂ ਖੋਲ੍ਹੀਆਂ ਜਾਣਗੀਆਂ। ਨਿੱਜੀ ਸੈਕਟਰ ਨੂੰ ਹਰ ਖੇਤਰ ਵਿਚ ਸਰਕਾਰ ਦੀਆਂ ਯੋਜਨਾਵਾਂ ਜ਼ਰੀਏ ਮਦਦ ਕੀਤੀ ਜਾਵੇਗੀ। ਵਿੱਤ
ਕੇਂਦਰੀ ਬਜਟ ਵਿੱਚ TAX ਸਲੈਬ ਵਿੱਚ ਵੱਡਾ ਬਦਲਾਅ,17,500 ਰੁਪਏ ਦੀ ਹੋਵੇਗੀ ਬਚਤ
- by Khushwant Singh
- July 23, 2024
- 0 Comments
ਨਵੇਂ ਟੈਕਸ ਰਿਜੀਮ ਵਿੱਚ ਸਟੈਂਡਰਨ ਡਿਡਕਸ਼ਨ 50 ਹਜ਼ਾਰ ਤੋਂ ਵਧਾ ਕੇ 75 ਹਜ਼ਾਰ ਕਰ ਦਿੱਤੀ ਗਈ ਹੈ
Union Budget 2024 LIVE : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੀ ਹੈ ਬਜਟ…
- by Gurpreet Singh
- July 23, 2024
- 0 Comments
ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮ ਅੰਤਰਿਮ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਦਾ ਇਹ ਲਗਾਤਾਰ 7ਵਾਂ ਬਜਟ ਹੈ। ਉਨ੍ਹਾਂ ਸਵੇਰੇ 11.03 ਵਜੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ‘ਭਾਰਤ ਦੀ ਅਰਥਵਿਵਸਥਾ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਹੀ ਹੈ, ਅਤੇ ਭਵਿੱਖ ਵਿੱਚ ਵੀ ਇਸ ਦੇ ਜਾਰੀ ਰਹਿਣ ਦੀ ਉਮੀਦ ਹੈ। ਮਹਿੰਗਾਈ ਲਗਾਤਾਰ ਕਾਬੂ ਹੇਠ
ਅਗਲੇ 12 ਮਹੀਨਿਆਂ ਵਿੱਚ ਕਈ ਵਾਰ ਟੈਰਿਫ ਵਧਾਉਣਗੀਆਂ ਟੈਲੀਕਾਮ ਕੰਪਨੀਆਂ
- by Gurpreet Singh
- July 23, 2024
- 0 Comments
ਦਿੱਲੀ : ਮੋਬਾਈਲ ਟੈਲੀਕਾਮ ਸੇਵਾਵਾਂ ਹੋਰ ਮਹਿੰਗੀਆਂ ਹੋ ਜਾਣਗੀਆਂ। ਇਹ ਕੰਪਨੀਆਂ ਅਗਲੇ 12 ਮਹੀਨਿਆਂ ਵਿੱਚ ਕਈ ਵਾਰ ਟੈਰਿਫ ਵਧਾਉਣਗੀਆਂ। ਇਸ ਸਾਲ 3 ਜੁਲਾਈ ਨੂੰ ਟੈਰਿਫ ‘ਚ 25 ਫੀਸਦੀ ਦਾ ਵਾਧਾ ਹੋਇਆ ਹੈ। CareEdge ਰੇਟਿੰਗਸ ਦੇ ਅਨੁਸਾਰ, ਇਸ ਵਾਧੇ ਦੇ ਨਾਲ, ਦੂਰਸੰਚਾਰ ਕੰਪਨੀਆਂ Jio, Airtel ਅਤੇ Vodafone-Idea ਦੀ ਪ੍ਰਤੀ ਉਪਭੋਗਤਾ ਔਸਤ ਆਮਦਨ (RPU) ₹182 ਤੋਂ ₹220
ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ, 41 ਸਾਲਾਂ ਬਾਅਦ ਕਿਸੇ ਭਾਰਤੀ ਨੂੰ ਮਿਲ ਰਿਹਾ ਇਹ ਸਨਮਾਨ
- by Gurpreet Singh
- July 23, 2024
- 0 Comments
ਦਿੱਲੀ : ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ। ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) 10 ਅਗਸਤ ਨੂੰ ਪੈਰਿਸ ‘ਚ ਹੋਣ ਵਾਲੇ ਪੁਰਸਕਾਰ ਸਮਾਰੋਹ ‘ਚ ਉਸ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕਰੇਗੀ। ਬਿੰਦਰਾ ਇਹ ਸਨਮਾਨ ਹਾਸਲ ਕਰਨ ਵਾਲੇ ਦੂਜੇ ਭਾਰਤੀ ਹਨ। ਇਸ ਤੋਂ ਪਹਿਲਾਂ ਇਹ ਪੁਰਸਕਾਰ ਭਾਰਤ ਦੀ ਸਾਬਕਾ ਪ੍ਰਧਾਨ
ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਆਮ ਬਜਟ
- by Gurpreet Singh
- July 23, 2024
- 0 Comments
ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੰਗਲਵਾਰ ਯਾਨੀ ਅੱਜ ਸੰਸਦ ‘ਚ ਆਮ ਬਜਟ ਪੇਸ਼ ਕਰੇਗੀ। ਸੋਮਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ 2023-24 ਪੇਸ਼ ਕੀਤਾ ਸੀ। ਆਰਥਿਕ ਸਰਵੇਖਣ ਵਿੱਚ ਇਹ ਅਨੁਮਾਨ ਲਗਾਇਆ ਗਿਆ ਹੈ ਕਿ 2024-2025 ਵਿੱਚ ਭਾਰਤ ਦੀ ਜੀਡੀਪੀ ਲਗਭਗ ਸੱਤ ਪ੍ਰਤੀਸ਼ਤ ਦੀ ਦਰ
ਬਜਟ ਤੋਂ ਪਹਿਲਾਂ ਕਿਸਾਨ ਪਹੁੰਚੇ ਦਿੱਲੀ! BJP ਨੂੰ ਘੇਰਨ ਦੀ ਰਣਨੀਤੀ ਤਿਆਰ!
- by Manpreet Singh
- July 22, 2024
- 0 Comments
ਬਿਉਰੋ ਰਿਪੋਰਟ – ਕੇਂਦਰੀ ਬਜਟ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਦਿੱਲੀ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਐੱਮਪੀ ਡਾਕਟਰ ਅਮਰ ਸਿੰਘ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੌਜੂਦ ਸਨ। ਕਿਸਾਨ ਆਗੂਆਂ ਨੇ