India Punjab

ਹਰਸਿਮਰਤ ਕੌਰ ਬਾਦਲ ਸਰਬ ਪਾਰਟੀ ਮੀਟਿੰਗ ‘ਚ ਹੋਏ ਸ਼ਾਮਲ, ਚੁੱਕੇ ਮੁੱਦਿਆਂ ਦੀ ਦਿੱਤੀ ਜਾਣਕਾਰੀ

22 ਜੁਲਾਈ ਤੋਂ ਸੰਸਦ ਦਾ ਮੌਨਸੂਨ ਸੈਸ਼ਨ (Monsoon Session) ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾ ਸਰਬ ਪਾਰਟੀ ਮੀਟਿੰਗ ਹੋਈ ਹੈ। ਇਸ ਵਿੱਚ ਬਠਿੰਡਾ (Bathinda) ਤੋਂ ਸ਼੍ਰੋਮਣੀ ਅਕਾਲੀ ਦਲ (SAD) ਦੀ ਇਕਲੌਤੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਵੀ ਸ਼ਾਮਲ ਹੋਏ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦੱਸਿਆ ਕਿ ਉਨ੍ਹਾਂ ਕਿਸਾਨਾਂ ਸਮੇਤ ਕਈ ਮੁੱਦੇ

Read More
India

ਕੇਜਰੀਵਾਲ ਦੀ ਸਿਹਤ ਨੂੰ ਲੈ ਕੇ LG ਤੇ ਆਮ ਆਦਮੀ ਪਾਰਟੀ ਹੋਈ ਆਹਮੋ ਸਾਹਮਣੇ, ਸੰਜੇ ਸਿੰਘ ਨੇ LG ਤੋਂ ਬਾਅਦ ਕੀਤਾ ਪਲਟਵਾਰ

ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਨੇ ਭਾਜਪਾ ‘ਤੇ ਵੱਡਾ ਅਰੋਪ ਲਾਇਆ ਹੈ। ਉਨ੍ਹਾਂ ਕਿਹਾ ਕਿ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸਿਹਤ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੰਜੇ ਸਿੰਘ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਵੱਲੋਂ ਪੇਸ਼ ਕੀਤੇ

Read More
India

ਮਾਨਸੂਨ ਸੈਸ਼ਨ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਮੀਟਿੰਗ, ਇਸ ਪਾਰਟੀ ਨੇ ਨਹੀਂ ਲਿਆ ਹਿੱਸਾ

ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਭਾਜਪਾ ਸਮੇਤ 44 ਪਾਰਟੀਆਂ ਨੇ ਹਿੱਸਾ ਲਿਆ। ਰਾਜਨਾਥ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਕਈ ਕੇਂਦਰੀ ਮੰਤਰੀਆਂ ਨੇ ਹਿੱਸਾ ਲਿਆ। ਵਿਰੋਧੀ ਧਿਰ ਤੋਂ ਕਾਂਗਰਸ, ਆਪ, ਏਆਈਐਮਆਈਐਮ, ਵਾਈਐਸਆਰਸੀਪੀ ਅਤੇ ਹੋਰ ਪਾਰਟੀਆਂ ਨੇ ਹਿੱਸਾ ਲਿਆ ਹੈ।

Read More
India Punjab

ਕੀ ਸਰਕਾਰ ਨੇ ਬਣਾਏ ਕਈ ਕਿਸਾਨ ਸੰਗਠਨ? ਜਗਜੀਤ ਡੱਲੇਵਾਲ ਨੇ ਲਗਾਏ ਵੱਡੇ ਅਰੋਪ

ਸੀਨੀਅਰ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇਕ ਅਖ਼ਬਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਰਿਆਣਾ ਸਰਕਾਰ ਕੁਝ ਕਿਸਾਨ ਸੰਗਠਨਾਂ ਨੂੰ ਬੁਲਾ ਕੇ ਕਿਸਾਨ ਅੰਦੋਲਨ ਲਈ ਚਰਚਾ ਕਰ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਪੁੱਛਿਆ ਕਿ ਜੇਕਰ ਉਹ ਇੰਨੇ ਹੀ ਸੁਹਿਰਦ ਸਨ ਤਾਂ ਜਦੋਂ ਤੋਂ ਕਿਸਾਨ ਅੰਦੋਲਨ ਚਲਾ ਰਹੇ ਹਨ ਉਸ

Read More
India

ਚੰਡੀਗੜ੍ਹ-ਡਿਬਰੂਗੜ੍ਹ ਰੇਲ ਹਾਦਸੇ ਦੀ ਜਾਂਚ ਰਿਪੋਰਟ ’ਚ ਵੱਡੇ ਖ਼ੁਲਾਸੇ! 3 ਗੁਣਾ ਜ਼ਿਆਦਾ ਸੀ ਸਪੀਡ, ਟ੍ਰੈਕ ’ਚ ਗੜਬੜੀ, 5 ਅਫ਼ਸਰਾਂ ਨੇ ਮੰਨੀ ਲਾਪਰਵਾਹੀ

ਬਿਉਰੋ ਰਿਪੋਰਟ: ਚੰਡੀਗੜ੍ਹ-ਡਿਬਰੂਗੜ੍ਹ ਰੇਲ ਹਾਦਸੇ ਦੀ ਪਹਿਲੀ ਰਿਪੋਰਟ ਸਾਹਮਣੇ ਆਈ ਹੈ। ਰੇਲਵੇ ਨੇ ਰਿਪੋਰਟ ’ਚ ਕਿਹਾ ਹੈ ਕਿ ਹਾਦਸਾ ਟ੍ਰੈਕ ’ਚ ਖ਼ਰਾਬੀ ਕਾਰਨ ਹੋਇਆ ਹੈ। ਟਰੇਨ ਟ੍ਰੈਕ ’ਤੇ 30 ਕਿਲੋਮੀਟਰ ਦੀ ਰਫ਼ਤਾਰ ਨਾਲ ਦੌੜ ਸਕਦੀ ਹੈ, ਪਰ ਲੋਕੋ ਪਾਇਲਟ (ਟਰੇਨ ਡਰਾਈਵਰ) ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ। ਉਸ ਨੇ 86 ਕਿਲੋਮੀਟਰ ਦੀ ਰਫ਼ਤਾਰ ਨਾਲ

Read More
India

NEET ਦੇ ਨਵੇਂ ਨਤੀਜੇ ਵੀ ਸਵਾਲਾਂ ਦੇ ਘੇਰੇ ’ਚ! 2321 ਵਿਦਿਆਰਥੀਆਂ ਨੇ ਹਾਸਲ ਕੀਤੇ 700 ਤੋਂ ਵੱਧ ਅੰਕ, ਸੀਕਰ ਦਾ ਨਤੀਜਾ 6 ਗੁਣਾ ਵੱਧ

ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਸ਼ਨੀਵਾਰ (20 ਜੁਲਾਈ) ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ‘ਤੇ NEET UG-2024 ਲਈ ਹਾਜ਼ਰ ਹੋਏ 23.22 ਲੱਖ ਵਿਦਿਆਰਥੀਆਂ ਦੇ ਕੇਂਦਰ-ਸ਼ਹਿਰ ਅਨੁਸਾਰ ਨਤੀਜੇ ਜਾਰੀ ਕੀਤੇ ਹਨ। ਦੇਸ਼ ਭਰ ਵਿੱਚ 2321 ਵਿਦਿਆਰਥੀਆਂ ਨੇ 700 ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। 30,204 ਵਿਦਿਆਰਥੀਆਂ ਨੇ 650 ਤੋਂ ਵੱਧ ਅਤੇ 81,550 ਨੇ 600 ਤੋਂ

Read More