India Khetibadi Punjab

ਕਿਸਾਨਾਂ-ਮਜ਼ਦੂਰਾਂ ਦੀ ਪਿਪਲੀ ’ਚ ਮਹਾਂਪੰਚਾਇਤ! 3 ਅਕਤੂਬਰ ਨੂੰ ਦੇਸ਼ ਭਰ ’ਚ ਰੇਲਾਂ ਰੋਕਣ ਦਾ ਐਲਾਨ; ਹਰਿਆਣਾ ਦੇ ਵੋਟਰਾਂ ਨੂੰ ਖ਼ਾਸ ਅਪੀਲ

ਬਿਉਰੋ ਰਿਪੋਰਟ (ਪਿਪਲੀ): ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਕੁਰੂਕਸ਼ੇਤਰ ਦੇ ਪਿਪਲੀ ਦੀ ਅਨਾਜ ਮੰਡੀ ਵਿੱਚ ਇੱਕ ਮਹਾਂ ਪੰਚਾਇਤ ਕੀਤੀ ਗਈ। ਇਸ ਮੌਕੇ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਕਿਸਾਨ ਆਗੀਆਂ ਨੇ ਸ਼ਿਰਕਤ ਕੀਤੀ। ਕਿਸਾਨ ਆਗੂਆਂ ਨੇ 3 ਅਕਤੂਬਰ ਨੂੰ ਦੇਸ਼ ਭਰ

Read More
India

ਕੇਜਰੀਵਾਲ ਦੀ ਜਨਤਾ ਅਦਾਲਤ, ਸੰਘ ਮੁਖੀ ਮੋਹਨ ਭਾਗਵਤ ਨੂੰ ਪੁੱਛੇ 5 ਸਵਾਲ

ਦਿੱਲੀ :  ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ (22 ਸਤੰਬਰ) ਪਹਿਲੀ ਵਾਰ ਦਿੱਲੀ ਦੇ ਜੰਤਰ-ਮੰਤਰ ਵਿਖੇ ਜਨਤਾ ਨੂੰ ਸੰਬੋਧਨ ਕੀਤਾ। ਕੇਜਰੀਵਾਲ ਨੇ ਜਨਤਾ ਅਦਾਲਤ ‘ਚ ਕਿਹਾ, ਤੁਹਾਡੇ ਵਿਚਕਾਰ ਆ ਕੇ ਚੰਗਾ ਲੱਗਦਾ ਹੈ, ਜੰਤਰ-ਮੰਤਰ ‘ਤੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ। ਅਸਤੀਫੇ

Read More
India Punjab Religion

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ! ਇਸ ਤਰੀਕ ਤੱਕ ਖੁੱਲ੍ਹੀ ਰਹੇਗੀ ਯਾਤਰਾ

ਬਿਉਰੋ ਰਿਪੋਰਟ: ਇਸ ਸਾਲ ਤਕਰੀਬਨ ਦੋ ਲੱਖ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ। ਜਿਹੜੇ ਸ਼ਰਧਾਲੂ ਇਸ ਸਾਲ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਜਲਦੀ ਯੋਜਨਾ ਬਣਾਉਣੀ ਚਾਹੀਦੀ ਹੈ ਕਿਉਂਕਿ ਇਹ ਯਾਤਰਾ 10 ਅਕਤੂਬਰ ਤੱਕ ਖੁੱਲ੍ਹੀ ਰਹੇਗੀ। ਪ੍ਰਬੰਧਕਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦਾ ਸਾਰਾ ਰਸਤਾ ਖੁੱਲ੍ਹਾ ਹੈ ਅਤੇ ਟ੍ਰੈਕ

Read More
India

ਬੈਂਗਲੁਰੂ ‘ਚ ਔਰਤ ਦਾ ਕਤਲ, 30 ਤੋਂ ਵੱਧ ਟੁਕੜਿਆਂ ‘ਚ ਕੱਟੀ ਲਾਸ਼, ਫਰਿੱਜ ਖੋਲ੍ਹਦਿਆਂ ਹੀ ਹੈਰਾਨ ਰਹਿ ਗਈ ਪੁਲਿਸ

ਬੈਂਗਲੁਰੂ : ਸ਼ਰਧਾ ਵਾਕਰ ਕਤਲ ਜਿਹੀ ਇੱਕ ਵਾਰ ਫਿਰ ਇੱਕ ਘਟਨਾ ਸਾਹਮਣੇ ਆਈ ਹੈ। ਬੈਂਗਲੁਰੂ ‘ਚ 30 ਟੁਕੜਿਆਂ ‘ਚ ਵੰਡੀ 29 ਸਾਲਾ ਔਰਤ ਦੀ ਲਾਸ਼ ਫਰਿੱਜ ‘ਚ ਪਈ ਮਿਲੀ। ਇਹ ਔਰਤ ਮੂਲ ਰੂਪ ਤੋਂ ਬਿਹਾਰ ਦੀ ਦੱਸੀ ਜਾਂਦੀ ਹੈ। ਬੈਂਗਲੁਰੂ ਦੇ ਮੱਲੇਸ਼ਵਰਮ ਇਲਾਕੇ ‘ਚ ਇਕ ਔਰਤ ਦੀ ਹੱਤਿਆ ਤੋਂ ਬਾਅਦ ਲਾਸ਼ ਦੇ 30 ਤੋਂ ਵੱਧ

Read More
India Punjab

ਕੈਨੇਡਾ ਗਈ ਪੰਜਾਬਣ ਦੀ ਬ੍ਰੇਨ ਹੈਮਰੇਜ ਕਾਰਨ ਹੋਈ ਮੌਤ, ਲੱਖਾਂ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

ਪੰਜਾਬ ਦੀ ਨੌਜਵਾਨ ਪੀੜੀ ਆਪਣੇ ਉਜਵਲ ਭਵਿੱਖ ਨੂੰ ਬਣਾਉਣ ਲਈ ਵਿਦੇਸ਼ਾਂ ਵੱਲ ਰੁਖ਼ ਕਰ ਰਹੀ ਹੈ। ਪਰ ਦਿਨੋ ਦਿਨ ਵਿਦੇਸ਼ੀ ਧਰਤੀ ’ਤੇ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਨਾਭਾ ਬਲਾਕ ਦੇ ਪਿੰਡ ਪਾਲੀਆ ਖੁਰਦ ਤੋਂ ਸਾਹਮਣੇ ਆਇਆ ਹੈ  ਜਿੱਥੇ 23 ਸਾਲਾ ਨਵਦੀਪ ਕੌਰ ਦੀਪੂ ਦੀ ਕੈਨੇਡਾ ਵਿੱਚ ਮੌਤ

Read More