ਮੁੱਖ ਮੰਤਰੀ ਨੇ ਦਿੱਤਾ ਅਸਤੀਫਾ, ਨਵੇਂ ਮੁੱਖ ਮੰਤਰੀ ਦੀ ਚੋਣ ਤੱਕ ਅਹੁਦੇ ‘ਤੇ ਬਣੇ ਰਹਿਣਗੇ
- by Manpreet Singh
- February 9, 2025
- 0 Comments
ਬਿਉਰੋ ਰਿਪੋਰਟ – ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਸ਼ਾਮ ਨੂੰ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਇੱਕ ਜਾਂ ਦੋ ਦਿਨਾਂ ਵਿੱਚ ਲਿਆ ਜਾਵੇਗਾ। ਸੂਬੇ ਵਿੱਚ 21 ਮਹੀਨਿਆਂ ਤੋਂ ਜਾਰੀ ਹਿੰਸਾ ਕਾਰਨ ਬੀਰੇਨ ਸਿੰਘ ਬਹੁਤ ਦਬਾਅ ਹੇਠ ਸੀ। ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ‘ਤੇ ਐਨਡੀਏ ‘ਤੇ ਲਗਾਤਾਰ ਸਵਾਲ
ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦੀ ਸਰਹੱਦ ‘ਤੇ 12 ਨਕਸਲੀ ਢੇਰ
- by Gurpreet Singh
- February 9, 2025
- 0 Comments
ਛੱਤੀਸਗੜ੍ਹ-ਮਹਾਰਾਸ਼ਟਰ ਦੀ ਸਰਹੱਦ ‘ਤੇ ਇਕ ਮੁਕਾਬਲੇ ‘ਚ ਜਵਾਨਾਂ ਨੇ 12 ਨਕਸਲੀਆਂ ਨੂੰ ਖਤਮ ਕਰ ਦਿੱਤਾ ਹੈ। ਮੁਕਾਬਲੇ ਵਿੱਚ ਦੋ ਜਵਾਨ ਵੀ ਸ਼ਹਾਦਤ ਦਾ ਜਾਮ ਪੀ ਗਏ ਅਤੇ ਦੋ ਜ਼ਖ਼ਮੀ ਹੋ ਗਏ। ਮੁਕਾਬਲੇ ਦੀ ਪੁਸ਼ਟੀ ਬਸਤਰ ਦੇ ਆਈਜੀ ਸੁੰਦਰਰਾਜ ਪੀ ਨੇ ਕੀਤੀ ਹੈ। ਇਸ ਤੋਂ ਇਲਾਵਾ ਬੀਜਾਪੁਰ ਦੇ ਨੈਸ਼ਨਲ ਪਾਰਕ ਇਲਾਕੇ ‘ਚ ਤਲਾਸ਼ੀ ਜਾਰੀ ਹੈ। ਸੁੰਦਰਰਾਜ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਦਿੱਤਾ ਅਸਤੀਫ਼ਾ
- by Gurpreet Singh
- February 9, 2025
- 0 Comments
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅਸਤੀਫਾ ਦੇ ਦਿੱਤਾ ਹੈ। ਉਹ ਅੱਜ ਐਤਵਾਰ ਸਵੇਰੇ ਰਾਜ ਭਵਨ ਪਹੁੰਚੀ ਅਤੇ ਉਪ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ਦਿੱਲੀ ਵਿੱਚ ਭਾਰਤੀ
ਆਤਿਸ਼ੀ ਅੱਜ ਮੁੱਖ ਮੰਤਰੀ ਵਜੋਂ ਦੇਣਗੇ ਅਸਤੀਫਾ
- by Gurpreet Singh
- February 9, 2025
- 0 Comments
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਬਹੁਮਤ ਹਾਸਲ ਕਰ ਲਿਆ ਹੈ। ਬਹੁਮਤ 36 ਹੈ। ਭਾਜਪਾ 70 ਵਿੱਚੋਂ 48 ਸੀਟਾਂ ਜਿੱਤ ਕੇ 26 ਸਾਲਾਂ ਬਾਅਦ ਸੱਤਾ ਵਿੱਚ ਵਾਪਸ ਆਈ। ਆਮ ਆਦਮੀ ਪਾਰਟੀ (ਆਪ) 40 ਸੀਟਾਂ ਗੁਆ ਬੈਠੀ ਅਤੇ 22 ਸੀਟਾਂ ‘ਤੇ ਸਿਮਟ ਗਈ। ਕਾਂਗਰਸ ਨੂੰ ਦਿੱਲੀ ਵਿੱਚ ਜ਼ੀਰੋ ਸੀਟਾਂ ਮਿਲੀਆਂ ਪਰ ਇਸਨੇ ‘ਆਪ’ ਪਾਰਟੀ ਨੂੰ
ਦਿੱਲੀ ‘ਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਬੋਲੇ PM ਮੋਦੀ, ਕਿਹਾ- ਦਿੱਲੀ ਨੇ ਦਿਲ ਖੋਲ੍ਹ ਕੇ ਸਾਨੂੰ ਪਿਆਰ ਦਿੱਤਾ
- by Gurpreet Singh
- February 9, 2025
- 0 Comments
ਲੰਘੇ ਕੱਲ੍ਹ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਾ ਝੰਡਾ ਲਹਿਰਾਉਣ ਤੋਂ ਬਾਅਦ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਾਜਪਾ ਹੈੱਡਕੁਆਰਟਰ ਪਹੁੰਚੇ। ਜਿੱਥੇ, ਵਰਕਰਾਂ ਨੂੰ ਸੰਬੋਧਨ ਕਰਦੇ ਹੋਏ, ਪੀਐਮ ਮੋਦੀ ਨੇ ਆਪਣਾ ਸੰਬੋਧਨ ‘ਯਮੁਨਾ ਮਈਆ ਕੀ ਜੈ’ ਨਾਲ ਸ਼ੁਰੂ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਿੱਲੀ ਦੇ ਲੋਕਾਂ ਵਿੱਚ ਉਤਸ਼ਾਹ ਦੇ ਨਾਲ-ਨਾਲ ਸ਼ਾਂਤੀ ਵੀ ਹੈ। ਮੈਂ
