ਪੰਜਾਬ,ਦੇਸ਼ ਵਿਦੇਸ਼ ਦੀਆਂ 10 ਵੱਡੀਆਂ ਖਬਰਾਂ
ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੇ ਲਈ 7 ਵੱਡੇ ਐਲਾਨ ਕੀਤੇ
ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਦੇ ਲਈ 7 ਵੱਡੇ ਐਲਾਨ ਕੀਤੇ
SKM ਸਿਆਸੀ ਅਤੇ BKU ਉਗਰਾਹਾਂ ਨੇ ਵੱਖ-ਵੱਖ ਕੀਤਾ ਪ੍ਰਦਰਸ਼ਨ
BKU ਉਗਰਾਹਾਂ ਦੀ ਜਥੇਬੰਦੀ ਦੇ 1 ਹਜ਼ਾਰ ਕਿਸਾਨਾਂ ਨੂੰ ਪੈਦਲ ਮਾਰਚ ਦੀ ਮਨਜ਼ੂਰੀ ਦਿੱਤੀ
ਸੈਂਸਰ ਬੋਰਡ ਨੇ ਰੋਕੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ
ਡੇਰਾ ਬਿਆਸ ਦੇ ਨਵੇਂ ਮੁਖੀ ਹੋਣਗੇ ਜਸਦੀਪ ਸਿੰਘ ਗਿੱਲ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਚੰਡੀਗੜ੍ਹ ਵਿੱਚ ਪ੍ਰਦਰਸ਼ਨ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਪੀਏ ਰਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ, ਸ਼ਰਤ ਹੈ ਕਿ ਉਹ ਮੁੱਖ ਮੰਤਰੀ ਦਫ਼ਤਰ ਨਹੀਂ ਜਾ ਸਕਣਗੇ। ਵਿਭਵ ’ਤੇ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲਾ ਕਰਨ ਦਾ ਇਲਜ਼ਾਮ ਹੈ। ਉਹ 100 ਦਿਨਾਂ ਤੋਂ
ਬਿਉਰੋ ਰਿਪੋਰਟ: ਨਿਤੇਸ਼ ਕੁਮਾਰ ਨੇ ਪੈਰਾਲੰਪਿਕ 2024 ਵਿੱਚ ਸੋਨ ਤਮਗਾ ਜਿੱਤਿਆ ਹੈ। ਉਸ ਨੇ ਬੈਡਮਿੰਟਨ ਦੇ ਪੁਰਸ਼ ਸਿੰਗਲਜ਼ ਐਸਐਲ3 ਵਰਗ ਵਿੱਚ ਗ੍ਰੇਟ ਬ੍ਰਿਟੇਨ ਦੇ ਡੇਨੀਅਲ ਬੇਥਲ ਨੂੰ 21-14, 18-21, 23-21 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ। ਉਹ ਪੈਰਿਸ ਪੈਰਾਲੰਪਿਕ 2024 ਵਿੱਚ ਸੋਨ ਤਮਗਾ ਜਿੱਤਣ ਵਾਲਾ ਦੂਜਾ ਅਥਲੀਟ ਬਣ ਗਿਆ ਹੈ। ਕੁੱਲ ਮਿਲਾ ਕੇ 2024 ਪੈਰਾਲੰਪਿਕ