ਦਿੱਲੀ CM ਆਤਿਸ਼ੀ ਖਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ
- by Gurpreet Singh
- February 4, 2025
- 0 Comments
ਦਿੱਲੀ ਪੁਲਿਸ ਨੇ ਬੀਤੀ ਰਾਤ ਗੋਵਿੰਦਪੁਰੀ ਵਿੱਚ ਹੋਏ ਹੰਗਾਮੇ ਨੂੰ ਲੈ ਕੇ ਸੀਐਮ ਆਤਿਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਗੋਵਿੰਦਪੁਰੀ ਪੁਲਿਸ ਨੇ ਸੀਐਮ ਆਤਿਸ਼ੀ ਵਿਰੁੱਧ ਬੀਐਨਐਸ ਦੀ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਆਤਿਸ਼ੀ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਗਾਇਆ ਹੈ। ਦਿੱਲੀ ਪੁਲਿਸ ਨੇ ਆਤਿਸ਼ੀ ਦੇ ਸਮਰਥਕਾਂ ਵਿਰੁੱਧ ਦੂਜਾ ਮਾਮਲਾ
ਟਰੰਪ ਨੇ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਕੀਤਾ ਸ਼ੁਰੂ, ਅਮਰੀਕਾ ਤੋਂ ਜਹਾਜ਼ ਰਵਾਨਾ, ਅੱਜ ਭਾਰਤ ਪਹੁੰਚੇਗਾ
- by Gurpreet Singh
- February 4, 2025
- 0 Comments
ਅਮਰੀਕਾ ’ਚ ਸਰਕਾਰ ’ਚ ਆਉਂਦਿਆਂ ਹੀ ਟੰਰਪ ਨੇ ਉੱਥੇ ਗੈਰ ਕਾਨੂੰਨੀ ਤੌਰ ਤੇ ਰਹਿ ਰਹੇ ਪ੍ਰਵਾਸੀਆਂ ਵਿਰੁਧ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ। ਜਿਸ ਦੇ ਚੱਲਦਿਆਂ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ। ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ, ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ
8 ਸਾਲਾਂ ਬਾਅਦ ਪਾਕਿਸਤਾਨ ਤੋਂ ਭਾਰਤ ਪਹੁੰਚੀਆਂ 400 ਹਿੰਦੂਆਂ ਦੀਆਂ ਅਸਥੀਆਂ, ਮਹਾਕੁੰਭ ਯੋਗ ਦੌਰਾਨ ਮਿਲਿਆ ਵੀਜ਼ਾ
- by Gurpreet Singh
- February 4, 2025
- 0 Comments
ਪਾਕਿਸਤਾਨ ਦੇ ਕਰਾਚੀ ਦੇ ਪੁਰਾਣੇ ਗੋਲੀਮਾਰ ਇਲਾਕੇ ਵਿੱਚ ਹਿੰਦੂ ਸ਼ਮਸ਼ਾਨਘਾਟ ਵਿੱਚ ਸਾਲਾਂ ਤੋਂ ਕਲਸ਼ਾਂ ਵਿੱਚ ਰੱਖੀਆਂ ਗਈਆਂ 400 ਹਿੰਦੂ ਪੀੜਤਾਂ ਦੀਆਂ ਅਸਥੀਆਂ ਸੋਮਵਾਰ (3 ਫਰਵਰੀ) ਨੂੰ ਅੰਮ੍ਰਿਤਸਰ ਵਿੱਚ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ ਪਹੁੰਚੀਆਂ। ਇਹ ਅਸਥੀਆਂ ਲਗਭਗ 8 ਸਾਲਾਂ ਤੋਂ ਗੰਗਾ ਨਦੀ ਵਿੱਚ ਪਹੁੰਚਣ ਦੀ ਉਡੀਕ ਕਰ ਰਹੀਆਂ ਸਨ। ਮਹਾਂਕੁੰਭ ਯੋਗ ਦੌਰਾਨ ਭਾਰਤੀ ਵੀਜ਼ਾ ਪ੍ਰਾਪਤ ਕਰਨ
ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ 18 ਮਾਰਚ ਨੂੰ
- by Gurpreet Singh
- February 3, 2025
- 0 Comments
ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਪਟੀਸ਼ਨ ‘ਤੇ ਅੱਜ (3 ਫਰਵਰੀ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਹਾਲਾਂਕਿ, ਡੇਰਾ ਸੱਚਾ ਸੌਦਾ, ਸਿਰਸਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 18 ਮਾਰਚ
ਸੂਬੇ ਤੋਂ ਬਾਹਰ ਦੀਆਂ ਜੇਲ੍ਹਾਂ ਵਿੱਚ ਬੰਦ 46 ਗੈਂਗਸਟਰਾਂ ਨੂੰ ਵਾਪਸ ਲਿਆਵੇਗੀ ਪੰਜਾਬ ਪੁਲਿਸ
- by Gurpreet Singh
- February 3, 2025
- 0 Comments
ਪੰਜਾਬ ਪੁਲਿਸ ਸੂਬੇ ਤੋਂ ਬਾਹਰ ਦੀਆਂ ਜੇਲ੍ਹਾਂ ਵਿੱਚ ਬੰਦ 46 ਗੈਂਗਸਟਰਾਂ ਨੂੰ ਵਾਪਸ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਹ ਗੈਂਗਸਟਰ ਇਸ ਸਮੇਂ ਗੁਜਰਾਤ, ਰਾਜਸਥਾਨ, ਹਰਿਆਣਾ, ਉੱਤਰਾਖੰਡ ਅਤੇ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਪੰਜਾਬ ਵਿੱਚ ਹਿੰਸਾ ਅਤੇ ਜਬਰੀ ਵਸੂਲੀ ਦੇ ਜੁਰਮਾਂ ਲਈ ਲੋੜੀਂਦੇ ਗੈਂਗਸਟਰਾਂ ਨੂੰ ਵਾਪਸ ਲਿਆਉਣ ਦੇ ਉਪਰਾਲੇ ਵਜੋਂ, ਜਿਨ੍ਹਾਂ ਨੂੰ ਦੂਜੇ ਰਾਜਾਂ