ਸ਼ੰਭੂ ਤੱਕ ਕਿਸਾਨਾਂ ਦਾ ਜੇਤੂ ਕਾਫਲਾ ! 12 ਘੰਟੇ ਕੀ-ਕੀ ਹੋਇਆ
ਸ਼ੰਭੂ ਬਾਰਡਰ ਤੇ ਕਿਸਾਨਾਂ ਨੇ ਨਵਦੀਪ ਦਾ ਕੀਤਾ ਸਨਮਾਨ
ਸ਼ੰਭੂ ਬਾਰਡਰ ਤੇ ਕਿਸਾਨਾਂ ਨੇ ਨਵਦੀਪ ਦਾ ਕੀਤਾ ਸਨਮਾਨ
ਹਰਿਆਣਾ ਸਰਕਾਰ ਨੇ ਅਗਨੀਵੀਰਾਂ ਲਈ 10 ਫੀਸਦੀ ਰਾਖਵੇਂ ਦਾ ਐਲਾਨ ਕੀਤਾ
ਰੋਮ: ਇਟਲੀ ਵਿੱਚ 33 ਭਾਰਤੀ ਛੁਡਵਾਏ ਗਏ ਹਨ ਜਿਨ੍ਹਾਂ ਕੋਲੋਂ ਗ਼ੁਲਾਮਾਂ ਵਾਂਗੂੰ ਕੰਮ ਕਰਵਾਇਆ ਜਾ ਰਿਹਾ ਸੀ। ਅਮਰੀਕੀ ਮੀਡੀਆ ਸੀਐਨਐਨ ਮੁਤਾਬਕ ਇਨ੍ਹਾਂ ਭਾਰਤੀਆਂ ਕੋਲੋਂ ਇਟਲੀ ਦੇ ਖੇਤਾਂ ਵਿੱਚ ਦਿਨ ਵਿੱਚ 10 ਘੰਟੇ ਤੋਂ ਵੱਧ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਨੂੰ ਕੋਈ ਛੁੱਟੀ ਨਹੀਂ ਦਿੱਤੀ ਗਈ ਅਤੇ ਕਈ ਵਾਰ ਉਨ੍ਹਾਂ ਦੀਆਂ ਤਨਖ਼ਾਹਾਂ ਵੀ ਰੋਕ ਲਈਆਂ ਜਾਂਦੀਆਂ
ਦਿੱਲੀ ਹਾਈਕੋਰਟ ਨੇ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।ਕਰੀਬ ਢਾਈ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਉਹ ਜ਼ਮਾਨਤ ਪਟੀਸ਼ਨ ‘ਤੇ 29 ਜੁਲਾਈ ਨੂੰ ਸੁਣਵਾਈ ਕਰੇਗੀ। ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਜਸਟਿਸ ਨੀਨਾ
ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅੱਜ ਅੰਬਾਲਾ ਦੀ ਦਾਣਾ ਮੰਡੀ ਵਿੱਚ ਇਕ ਪ੍ਰੋਗਰਾਮ ਰੱਖਿਆ ਸੀ। ਪਰ ਹਰਿਆਣਾ ਪ੍ਰਸਾਸ਼ਨ ਨੇ ਪੁਖਤਾ ਪ੍ਰਬੰਧ ਕਰਕੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਅਤੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਤੋਂ ਬਾਅਦ ਕਿਸਾਨ ਆਗੂਆਂ ਅਤੇ
ਅੰਮ੍ਰਿਤਸਰ: ਨਾਮਧਾਰੀ ਸਿੱਖਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਾਮਧਾਰੀ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ 10 ਸਾਲਾਂ ਵਾਸਤੇ ਭਾਰਤ
ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਗਲੇ ਮਹੀਨੇ 4 ਅਗਸਤ ਨੂੰ ਚੰਡੀਗੜ੍ਹ ਆ ਰਹੇ ਹਨ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨ ਲਾਗੂ ਹੋਣ ਤੋਂ ਬਾਅਦ ਉਹ ਪਹਿਲੀ ਵਾਰ ਇੱਥੇ ਪੁੱਜਣਗੇ। ਉਹ ਚੰਡੀਗੜ੍ਹ ਪੁਲਿਸ ਵੱਲੋਂ ਇਨ੍ਹਾਂ ਕਾਨੂੰਨਾਂ ਲਈ ਬਣਾਏ ਗਏ ਕੇਂਦਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਪ੍ਰਸ਼ਾਸਨ ਉਨ੍ਹਾਂ ਦੇ ਕਈ ਹੋਰ ਪ੍ਰੋਗਰਾਮ ਵੀ ਤੈਅ
ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਨੇ ਆਪਣੀ ਹੀ ਮਾਂ ਨੂੰ ਥਾਣੇ ਦੇ ਅੰਦਰ ਜਿੰਦਾ ਅੱਗ ਲਗਾ ਦਿੱਤੀ। ਜਾਣਕਾਰੀ ਮੁਤਾਬਕ ਅਲੀਗੜ੍ਹ ‘ਚ ਬੇਟੇ ਨੇ ਥਾਣੇ ‘ਚ ਮਾਂ ਨੂੰ ਜ਼ਿੰਦਾ ਸਾੜ ਦਿੱਤਾ। ਉਸ ਨੇ ਮਾਂ ‘ਤੇ ਪੈਟਰੋਲ ਛਿੜਕ ਕੇ ਪੁਲਿਸ ਵਾਲਿਆਂ ਦੇ ਸਾਹਮਣੇ ਅੱਗ ਲਗਾ