ਹਿਮਾਚਲ ਦੇ ਸੀਐਮ ਪ੍ਰਧਾਨ ਮੰਤਰੀ ਨੂੰ ਮਿਲੇ, ਪੰਜਾਬ ਨਾਲ ਸਬੰਧਿਤ ਪ੍ਰੋਜੈਕਟ ਦਾ ਫਿਰ ਚੁੱਕਿਆ ਮੁੱਦਾ
- by Manpreet Singh
- July 17, 2024
- 0 Comments
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਨੇ ਹਿਮਾਚਲ ਨੂੰ ਲੰਬੇ ਸਮੇਂ ਤੋਂ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਹੈ। ਹਿਮਾਚਲ ਦਾ ਬੀ.ਬੀ.ਐਮ.ਬੀ. ਦੇ ਕੋਲ 4000 ਕਰੋੜ
ਨਵਦੀਪ ਜਲਬੇੜਾ ਨੇ ਜੇਲ੍ਹ ਤੋਂ ਬਾਹਰ ਆ ਕੇ ਕੀਤੇ ਸਨਸਨੀਖੇਜ਼ ਖੁਲਾਸੇ, ਰਿਮਾਂਡ ਕਮਰੇ ਬਾਰੇ ਕੀਤੇ ਹੈਰਾਨੀਜਨਕ ਖੁਲਾਸੇ
- by Manpreet Singh
- July 17, 2024
- 0 Comments
ਕਿਸਾਨ ਅੰਦੋਲਨ ਦੌਰਾਨ ਪੁਲਿਸ ਵੱਲ ਜਲ ਤੋਪਾਂ ਮੋੜਨ ਵਾਲਾ ਵਾਟਰ ਕੈਨਨ ਵਾਲਾ ਲੜਕਾ ਨਵਦੀਪ ਸਿੰਘ ਜਲਬੇੜਾ ਜੇਲ੍ਹ ਤੋਂ ਬਾਹਰ ਆ ਗਿਆ ਹੈ। ਨਵਦੀਪ ਨੂੰ ਕਰੀਬ 111 ਦਿਨ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਰਿਹਾਅ ਕੀਤਾ ਗਿਆ ਹੈ। ਨਵਦੀਪ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਦੀਪ ਨੇ ਹਰਿਆਣਾ ਪੁਲਿਸ ਅਤੇ
ਅੰਬਾਲਾ ’ਚ ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ! ਨਵਦੀਪ ਜਲਬੇੜਾ ਦਾ ਵਿਕਟਰੀ ਮਾਰਚ ਰੋਕਿਆ, ਦਾਣਾ ਮੰਡੀ ’ਚ ਇਕੱਠ ਵੀ ਨਹੀਂ ਕਰਨ ਦਿੱਤਾ!
- by Gurpreet Kaur
- July 17, 2024
- 0 Comments
ਬਿਉਰੋ ਰਿਪੋਰਟ – ਅੰਬਾਲਾ ਵਿੱਚ ਇੱਕ ਵਾਰ ਮੁੜ ਤੋਂ ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ। ਨਵਦੀਪ ਜਲਬੇੜਾ ਦੇ ਜੇਲ੍ਹ ਤੋਂ ਛੁੱਟਣ ਤੋਂ ਬਾਅਦ ਕਿਸਾਨਾਂ ਨੇ ਵਿਕਟਰੀ ਮਾਰਚ ਦਾ ਅੰਬਾਲਾ ਵਿੱਚ ਪ੍ਰੋਗਰਾਮ ਰੱਖਿਆ ਸੀ ਅਤੇ ਦਾਣਾ ਮੰਡੀ ਵਿੱਚ ਇਕੱਠ ਕਰਨਾ ਸੀ। ਪਰ ਇਸ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੇ ਧਾਰਾ 144 ਜੋ ਕਿ ਹੁਣ BNS ਅਧੀਨ
ਅੰਬਾਲਾ ‘ਚ ਕਿਸਾਨਾਂ ਦਾ ਪ੍ਰਦਰਸ਼ਨ, ਪੰਧੇਰ ਨੇ ਕਿਹਾ ਕਿ ‘ ਕਿਸਾਨਾਂ ‘ਚੇ ਜ਼ੁਲਮ ਢਾਹ ਰਹੀ ਹੈ ਹਰਿਆਣਾ ਸਰਕਾਰ’
- by Gurpreet Singh
- July 17, 2024
- 0 Comments
ਅੰਬਾਲਾ ਦੀ ਦਾਣਾ ਮੰਡੀ ਵਿਚ ਕਿਸਾਨਾਂ ਵਲੋਂ ਪ੍ਰੋਗਰਾਮ ਨੂੰ ਦੇਖਦਿਆਂ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਦਾਣਾ ਮੰਡੀ ਵਿਚ ਕਿਸਾਨਾਂ ਵਲੋਂ ਪ੍ਰੋਗਰਾਮ ਰੱਖਿਆ ਗਿਆ ਹੈ, ਜਿਸ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਹੈ। ਹਰਿਆਣਾ ਵਿੱਚ ਕਿਸਾਨਾਂ ਨੂੰ ਇੱਥੇ ਪਹੁੰਚਣ ਤੋਂ ਰੋਕਣ ਲਈ
ਮੁੰਬਈ ਏਅਰਪੋਰਟ ‘ਤੇ ਨੌਕਰੀਆਂ ਲਈ ਪਹੁੰਚੇ ਹਜ਼ਾਰਾਂ ਲੋਕ, 600 ਅਸਾਮੀਆਂ ਲਈ 25,000 ਤੋਂ ਵੱਧ ਬਿਨੈਕਾਰ ਆਏ
- by Gurpreet Singh
- July 17, 2024
- 0 Comments
ਮੁੰਬਈ : ਮੁੰਬਈ ਏਅਰਪੋਰਟ ‘ਤੇ ਏਅਰ ਇੰਡੀਆ ਵੱਲੋਂ ‘ਏਅਰਪੋਰਟ ਲੋਡਰ’ ਦੀ ਭਰਤੀ ਦੌਰਾਨ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। 600 ਅਸਾਮੀਆਂ ਲਈ 25,000 ਤੋਂ ਵੱਧ ਬਿਨੈਕਾਰ ਆਏ ਅਤੇ ਏਅਰ ਇੰਡੀਆ ਦੇ ਕਰਮਚਾਰੀਆਂ ਨੂੰ ਭਾਰੀ ਭੀੜ ਨੂੰ ਸੰਭਾਲਣ ਲਈ ਸੰਘਰਸ਼ ਕਰਨਾ ਪਿਆ। ਕੰਪਨੀ ਨੇ ‘ਹੈਂਡੀਮੈਨ’ ਦੇ ਅਹੁਦੇ ਲਈ ਵਾਕ-ਇਨ ਇੰਟਰਵਿਊ ਲਈ ਸੀ, ਇਹ ਉਹ ਲੋਕ ਹਨ
ਓਮਾਨ ਨੇੜੇ ਸਮੁੰਦਰ ਵਿੱਚ ਤੇਲ ਟੈਂਕਰ ਪਲਟਿਆ, 13 ਭਾਰਤੀ ਲਾਪਤਾ
- by Gurpreet Singh
- July 17, 2024
- 0 Comments
ਓਮਾਨ ਨੇੜੇ ਸਮੁੰਦਰ ਵਿੱਚ ਇੱਕ ਤੇਲ ਟੈਂਕਰ ਪਲਟ ਗਿਆ। ਜਹਾਜ਼ ਵਿੱਚ 13 ਭਾਰਤੀ ਅਤੇ 3 ਸ਼੍ਰੀਲੰਕਾਈ ਸਮੇਤ ਕੁੱਲ 16 ਕਰੂ ਮੈਂਬਰ ਸਵਾਰ ਸਨ। ਇਹ ਸਾਰੇ ਲਾਪਤਾ ਹਨ। ਇਹ ਘਟਨਾ ਸੋਮਵਾਰ (15 ਜੁਲਾਈ) ਨੂੰ ਵਾਪਰੀ। ਹੁਣ ਪਤਾ ਲੱਗਾ ਹੈ ਕਿ ਜਹਾਜ਼ ਵਿਚ 13 ਭਾਰਤੀ ਸਵਾਰ ਸਨ। ਓਮਾਨ ਦੇ ਸਮੁੰਦਰੀ ਸੁਰੱਖਿਆ ਕੇਂਦਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ
ਦੇਸ਼,ਵਿਦੇਸ਼ ‘ਚ ਮਸ਼ਹੂਰ ਕਲਾਸਿਕਲ ਰਾਗੀ ਦਾ 45 ਸਾਲ ਦੀ ਉਮਰ ‘ਚ ਅਮਰੀਕਾ ‘ਚ ਦਿਹਾਂਤ !
- by Manpreet Singh
- July 16, 2024
- 0 Comments
ਬਿਉਰੋ ਰਿਪੋਰਟ – ਹੁਸ਼ਿਆਰਪੁਰ ਦੇ ਦਸੂਹਾ ਖੇਤਰ ਵਿੱਚ 45 ਸਾਲ ਦੇ ਨੌਜਵਾਨ ਅਤੇ ਕਲਾਸਿਕ ਸੰਗੀਤ ਦੇ ਮਸ਼ਹੂਰ ਗਾਇਕ ਅਤੇ ਰਾਗੀ ਅਮਰਦੀਪ ਸਿੰਘ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਦਿਹਾਂਤ ਦਿਲ ਦਾ ਦੌਰਾ ਪੈਣ ਦੀ ਵਜ੍ਹਾ ਕਰਕੇ ਹੋਇਆ ਹੈ। ਮੰਨਿਆ ਜਾਂਦਾ ਹੈ ਕਿ ਅਮਰਦੀਪ ਸਿੰਘ ਦਾ ਕਲਾਸਿਕਲ ਸੰਗੀਤ