India International

PM ਮੋਦੀ ਦੇ ਦੌਰੇ ਤੋਂ ਪਹਿਲਾਂ ਅਮਰੀਕੀ ਅਦਾਲਤ ਨੇ ਭਾਰਤ ਨੂੰ ਭੇਜਿਆ ਸੰਮਨ, ਵਿਦੇਸ਼ ਮੰਤਰਾਲੇ ਨੇ ਦਿੱਤਾ ਜਵਾਬ

ਬਿਉਰੋ ਰਿਪੋਰਟ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਮਰੀਕਾ ਫੇਰੀ ਤੋਂ ਠੀਕ ਪਹਿਲਾਂ ਇੱਕ ਅਮਰੀਕੀ ਅਦਾਲਤ ਨੇ ਭਾਰਤ ਨੂੰ ਸੰਮਨ ਭੇਜਿਆ ਹੈ। ਇਹ ਸੰਮਨ ਸਿੱਖਸ ਫਾਸ ਜਸਟਿਸ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮਾਂ ਨਾਲ ਸਬੰਧਿਤ ਹਨ। ਪੰਨੂ ਨੇ ਉਸ ਦੇ ਕਤਲ ਦੀ ਸਾਜ਼ਿਸ਼ ਨੂੰ ਲੈ ਕੇ ਅਮਰੀਕੀ ਅਦਾਲਤ ਵਿੱਚ

Read More
India International

ਕੈਨੇਡਾ ਨੇ ਫਿਰ ਭਾਰਤ ਤੇ ਲਗਾਇਆ ਵੱਡਾ ਇਲਜ਼ਾਮ!

ਬਿਊਰੋ ਰਿਪੋਰਟ – ਭਾਰਤ ਅਤੇ ਕੈਨੇਡਾ (INDO-CANADA RELATION) ਦੇ ਸਬੰਧ ਪਹਿਲਾਂ ਹੀ ਚੰਗੇ ਨਹੀਂ ਹਨ ਪਰ ਹੁਣ ਇਕ ਵਾਰ ਦੋਵੇਂ ਦੇਸ਼ਾਂ ਵਿਚ ਕੁੜੱਤਣ ਵਧਦੀ ਹੋਈ ਨਜ਼ਰ ਆ ਰਹੀ ਹੈ। ਕੈਨੇਡਾ ਸਰਕਾਰ (CANADA GOVERNMENT) ਨੇ ਇਕ ਵਾਰ ਇਰ ਭਾਰਤ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ (CSIM)ਨੇ ਕਿਹਾ ਹੈ ਕਿ ਭਾਰਤ ਚੀਨ ਨਾਲ ਮਿਲ

Read More
India Punjab

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ FIR ਦਰਜ! LOP ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਟਿੱਪਣੀ ਦਾ ਮਾਮਲਾ

ਬਿਉਰੋ ਰਿਪੋਰਟ: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਇਹ ਮਾਮਲਾ ਲੋਕ ਸਭਾ ਵਿੱਚ ਵਿਰੋਧ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਉਨ੍ਹਾਂ ਵੱਲੋਂ ਕੀਤੀਆਂ ਸਖ਼ਤ ਟਿੱਪਣੀਆਂ ਨਾਲ ਸਬੰਧਿਤ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿੱਚ ਦਿੱਤੇ ਬਿਆਨ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਲਗਾਤਾਰ

Read More
India International Punjab

ਜਲੰਧਰ ਦਾ ਨੌਜਵਾਨ ਬ੍ਰਿਟਸ਼ ਆਰਮੀ ‘ਚ ਭਰਤੀ ਹੋਇਆ…ਪੰਜਾਬ ਦਾ ਨਾਮ ਕੀਤਾ ਰੌਸ਼ਨ

ਦੁਨੀਆ ਵਿੱਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਣਾ ਜਿੱਥੇ ਪੰਜਾਬੀਆਂ ਆਪਣੇ ਨਾਮ ਦੇ ਝੰਡੇ ਨਾ ਗੱਡੇ ਹੋਣ। ਪੰਜਾਬੀਆਂ ਨੇ ਹਰ ਦੇਸ਼ ਵਿੱਚ ਵੱਖਰੀ ਭਾਸ਼ਾ ਹੇਣ ਦੇ ਬਾਵਜੂਦ ਸਖਤ ਮਿਹਨਤਾ ਦੇ ਸਦਕਾ ਵੱਡੀਆ ਪੁਲਾਂਘਾਂ ਪੱਟੀਆਂ ਹਨ। ਅਜਿਹਾ ਇੱਕ ਮਾਮਲਾ ਯੂਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਬ੍ਰਿਟਸ਼ ਆਰਮੀ ‘ਚ ਪੰਜਾਬ ਦਾ ਨੌਜਵਾਨ ਭਰਤੀ ਹੋਇਆ ਹੈ। ਪੰਜਾਬ ਦੇ ਜੰਮਪਲ

Read More
India

ਪਾਕਿਸਤਾਨ ਦੇ ਰੱਖਿਆ ਮੰਤਰੀ ਦੇ ਬਿਆਨ ਤੇ ਭਖੀ ਸਿਆਸਤ! ਅਮਿਤ ਸ਼ਾਹ ਨੇ ਰਾਹੁਲ ‘ਤੇ ਕੱਸਿਆ ਤੰਜ

ਬਿਊਰੋ ਰਿਪੋਰਟ – ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਆਰਟੀਕਲ 370 (Article 370)ਅਤੇ 35ਏ ਨੂੰ ਤੇ ਕਾਂਗਰਸ ਅਤੇ JKNC ਨੂੰ ਜੋ ਸਮਰਥਨ ਦਿੱਤਾ ਹੈ, ਉਸ ਨਾਲ ਇਕ ਵਾਰ ਫਿਰ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਅਤੇ ਪਾਕਿਸਤਾਨ ਦੇ ਇਰਾਦੇ ਇਕੋ ਜਿਹੇ

Read More
India Punjab

‘ਰਾਹੁਲ ਗਾਂਧੀ ਮੁਆਫ਼ੀ ਮੰਗਣ, ਨਹੀਂ ਤਾਂ ਮੂੰਹ ‘ਤੇ ‘ਅੱਤਵਾਦੀ’ ਕਹਾਂਗਾ! ਜੀਭ ਕੱਟਣ ਵਾਲੇ ਬੀਜੇਪੀ ਆਗੂ ਖਿਲਾਫ ਐਕਸ਼ਨ!

ਬਿਉਰੋ ਰਿਪੋਰਟ – ਲੋਕ ਸਭਾ ਵਿੱਚ ਆਗੂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ (LOK SABHA LEADER OF OPPOSTION RAHUL GANDHI) ਦੇ ਕੜੇ ਅਤੇ ਪੱਗ ਵਾਲੇ ਬਿਆਨ ਨੂੰ ਲੈਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ (RAVNEET BITTU) ਨੇ ਇੱਕ ਕਦਮ ਅੱਗੇ ਵੱਧ ਕੇ ਇੱਕ ਹੋਰ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਜਦੋਂ ਤੱਕ ਰਾਹੁਲ ਗਾਂਧੀ

Read More
India

ਆਤਸ਼ੀ ਨਾਲ ਇਹ ਮੰਤਰੀ ਚੁੱਕ ਸਕਦੇ ਸਹੁੰ!

ਬਿਊਰੋ ਰਿਪੋਰਟ –  21 ਸਤੰਬਰ ਨੂੰ ਦਿੱਲੀ ਨੂੰ ਤੀਜੀ ਮਹਿਲਾ ਮੁੱਖ ਮੰਤਰੀ ਮਿਲਣ ਜਾ ਰਹੀ ਹੈ। ਆਤਸ਼ੀ ਮਾਰਲੇਨਾ (Atishi Marlena) 21 ਸਤੰਬਰ ਨੂੰ ਸਹੁੰ ਚੁੱਕਣ ਕੇ ਦਿੱਲੀ ਦੀ ਸੱਤਾ ਸੰਭਾਲਣਗੇ। ਇਸ ਦੇ ਨਾਲ ਹੀ ਕਈ ਹੋਰ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਆਤਸ਼ੀ ਦੇ ਨਾਲ ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ,

Read More