ਸਲਮਾਨ ਖ਼ਾਨ ਦੇ ਪਿਤਾ ਨੂੰ ਔਰਤ ਨੇ ਦਿੱਤੀ ਧਮਕੀ! “ਲਾਰੈਂਸ ਬਿਸ਼ਨੋਈ ਨੂੰ ਭੇਜਾਂ?”
ਮੁੰਬਈ: ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੂੰ ਲਾਰੇਂਸ ਬਿਸ਼ਨੋਈ ਗੈਂਗ ਤੋਂ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਕੁਝ ਸਮਾਂ ਪਹਿਲਾਂ ਉਸ ਦੇ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਹੋਈ ਸੀ। ਹੁਣ ਉਸ ਘਟਨਾ ਦੇ ਕੁਝ ਮਹੀਨਿਆਂ ਬਾਅਦ ਹੀ ਉਸ ਦੇ ਪਿਤਾ ਸਲੀਮ ਖਾਨ ਨੂੰ ਬੁਰਕਾ ਪਹਿਨੀ ਇੱਕ ਔਰਤ ਵੱਲੋਂ ਧਮਕੀ ਦਿੱਤੀ ਗਈ ਹੈ। 18