ਬਠਿੰਡਾ ਬੱਸ ਹਾਦਸੇ ‘ਚ ਮਾਰੇ ਗਏ ਪਰਿਵਾਰਾਂ ਦੀ ਮਦਦ ਕਰੇਗੀ ਪੰਜਾਬ ਸਰਕਾਰ ! CM ਮਾਨ ਨੇ ਕੀਤਾ ਵੱਡਾ ਐਲਾਨ
- by Preet Kaur
- December 28, 2024
- 0 Comments
ਬਿਉਰੋ ਰਿਪੋਰਟ – ਬੀਤੇ ਦਿਨੀਂ ਬਠਿੰਡਾ ਵਿੱਚ ਪ੍ਰਾਈਵੇਟ ਬੱਸ ਹਾਦਸੇ ਦੌਰਾਨ 8 ਲੋਕਾਂ ਦੀ ਮੌਤ ਹੋ ਗਈ । ਇਸ ਦੁਰਘਟਨਾ ਨੂੰ ਲੈ ਕੇ ਪੀੜ੍ਹਤ ਪਰਿਵਾਰ ਵੱਲੋਂ ਮਾਲੀ ਮਦਦ ਦੀ ਮੰਗ ਕੀਤੀ ਜਾ ਰਹੀ ਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੂਰੇ ਦੁਰਘਟਨਾ ‘ਤੇ ਅਫ਼ਸੋਸ ਜਤਾਉਂਦੇ ਹੋਏ ਹੁਣ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇਣ ਦਾ
ਪੀਲੀਭੀਤ ਐਨਕਾਊਂਟ ਮਾਮਲੇ ‘ਚ NIA ਦੀ ਐਂਟਰੀ ! ਮਾਸਟਰ ਮਾਇੰਡ ‘ਤੇ 10 ਲੱਖ ਦਾ ਇਨਾਮ
- by Preet Kaur
- December 28, 2024
- 0 Comments
ਬਿਉਰੋ ਰਿਪੋਰਟ – ਪੀਲੀਭੀਤ ਐਨਕਾਊਂਟਰ ਮਾਮਲੇ ਵਿੱਚ ਹੁਣ NIA ਦੀ ਐਂਟਰੀ ਹੋ ਗਈ ਹੈ । ਪੰਜਾਬ ਦੇ ਥਾਣਿਆਂ ‘ਤੇ ਹੋਏ ਹਮਲਿਆਂ ਵਿੱਚ ਮਾਰੇ ਤਿੰਨ ਮੁਲਜ਼ਮਾਂ ਨੂੰ ਫੰਡਿੰਗ ਕਰਨ ਵਾਲੇ ਖਿਲਾਫ਼ ਕੌਮੀ ਜਾਂਚ ਏਜੰਸੀ ਨੇ ਇਨਾਮ ਦਾ ਐਲਾਨ ਕੀਤਾ ਹੈ । ਦੱਸਿਆ ਜਾ ਰਿਹਾ ਹੈ ਕਿ ਯੂਪੀ ਅਤੇ ਪੰਜਾਬ ਪੁਲਿਸ ਦੇ ਜੁਆਇੰਟ ਆਪਰੇਸ਼ਨਸ ਵਿੱਚ ਜਸ਼ਨਪ੍ਰੀਤ ਸਿੰਘ,ਗੁਰਵਿੰਦਰ
ਐਨਕਾਊਂਟਰ ਮਾਮਲੇ ਵਿੱਚ ਘਿਰੀ ਪੰਜਾਬ ਪੁਲਿਸ ! ਆਪ ਵਿਧਾਇਕ ਨੇ ਜਾਂਚ ਦੀ ਮੰਗ ਕੀਤੀ ! DM ਨੇ ਜਾਂਚ ਬਿਠਾਈ
- by Preet Kaur
- December 28, 2024
- 0 Comments
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪੀਲੀਭੀਤ ਐਨਕਾਊਂਟਰ ਮਾਮਲੇ ਵਿੱਚ ਸਵਾਲ ਚੁੱਕੇ ਹਨ । ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰਦਾਸਪੁਰ ਦੀ ਬਖਸ਼ੀਵਾਲਾ ਚੌਂਕੀ ‘ਤੇ ਗ੍ਰੇਨੇਡ ਹਮਲੇ ਵਿੱਚ 3 ਮੁਲਜ਼ਮਾਂ ਦੇ ਐਨਕਾਊਂਟਰ ਦੀ ਜਾਂਚ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਉੱਚ ਪੱਧਰੀ ਜਾਂਚ ਦੀ
ਕੇਜਰੀਵਾਲ ਤੇ ਆਤਿਸ਼ੀ ਖਿਲਾਫ਼ ਧੋਖਾਧੜੀ ਦੀ ਜਾਂਚ ਦੇ ਆਦੇਸ਼ ! ਪੰਜਾਬ ਪੁਲਿਸ ਵੀ ਰਡਾਰ ‘ਤੇ!
- by Preet Kaur
- December 28, 2024
- 0 Comments
ਬਿਉਰੋ ਰਿਪੋਰਟ – ਦਿੱਲੀ ਦੇ LG ਵੀਕੇ ਸਕਸੈਨਾ (VK SEXSENA) ਨੇ ਆਮ ਆਦਮੀ ਪਾਰਟੀ (AAP) ਦੀ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ । LG ਦੇ ਪ੍ਰਿੰਸੀਪਲ ਸਕੱਤਰ ਨੇ ਦਿੱਲੀ ਦੇ ਚੀਫ਼ ਸਕੱਤਰ ਅਤੇ ਪੁਲਿਸ ਕਮਿਸ਼ਨਰ ਨੂੰ ਚਿੱਠੀ ਲਿਖੀ ਹੈ । 27 ਦਸੰਬਰ ਨੂੰ ਭੇਜੀ ਗਈ ਚਿੱਠੀ ਦੇ ਜ਼ਰੀਏ ਅਫ਼ਸਰਾਂ ਨੂੰ ਕਿਹਾ ਗਿਆ
ਪੰਤ ਤੱਤਾਂ ’ਚ ਵਲੀਨ ਹੋਏ ਡਾ. ਮਨਮੋਹਨ ਸਿੰਘ, ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ
- by Gurpreet Singh
- December 28, 2024
- 0 Comments
ਦਿੱਲੀ : 92 ਸਾਲ ਦੀ ਉਮਰ ਵਿੱਚ ਡਾ. ਮਨਮੋਹਨ ਸਿੰਘ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਡਾ: ਮਨਮੋਹਨ ਸਿੰਘ ਅੱਜ ਸ਼ਨੀਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਮਨਮੋਹਨ ਸਿੰਘ ਦੀ ਧੀ ਨੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ। ਪ੍ਰਧਾਨ ਦ੍ਰੋਪਦੀ
ਡੱਲੇਵਾਲ ਦੇ ਮਰਨ ਵਰਤ ’ਤੇ SC ਦੀਆਂ ਸਖ਼ਤ ਟਿੱਪਣੀਆਂ
- by Gurpreet Singh
- December 28, 2024
- 0 Comments
ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਪੰਜਾਬ ਸਰਕਾਰ ਦੇ ਜਵਾਬ ਤੋਂ ਸੁਪਰੀਮ ਕੋਰਟ ਅਸੰਤੁਸ਼ਟ ਨਜਰ ਆਈ ਹੈ। ਇਹ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕੀਤੀ। ਇਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਜੇਕਰ
ਡਾ. ਮਨਮੋਹਨ ਸਿੰਘ ਦੇ ਸੰਸਕਾਰ ਲਈ ਕੇਂਦਰ ਵਲੋਂ ਰਾਜਘਾਟ ’ਚ ਥਾਂ ਨਾ ਦੇਣਾ ‘ਤੇ ਭੜਕੇ ਲੀਡਰ, ਜਾਣੋ ਕਿਸਨੇ ਕੀ ਕਿਹਾ…..
- by Gurpreet Singh
- December 28, 2024
- 0 Comments
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਪ੍ਰਧਾਨ ਮੰਤਰੀ ਨਿਵਾਸ ਤੋਂ ਕਾਂਗਰਸ ਹੈੱਡਕੁਆਰਟਰ ਲਈ ਰਵਾਨਾ ਹੋ ਗਈ ਹੈ। ਡਾ: ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਬੇਟੀ ਦਮਨ ਸਿੰਘ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਕਾਂਗਰਸ ਦੇ ਪ੍ਰਧਾਨ
ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਅਮਰੀਕੇ, ਕੈਨੇਡਾ ਅਤੇ ਪਾਕਿਸਤਾਨ ਦੇ ਮੰਤਰੀਆਂ ਨੇ ਜਤਾਇਆ ਦੁੱਖ
- by Gurpreet Singh
- December 28, 2024
- 0 Comments
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਪਾਕਿਸਤਾਨ ਵੱਲੋਂ ਪਹਿਲੀ ਪ੍ਰਤੀਕਿਰਿਆ ਆਈ ਹੈ। ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਸੋਸ਼ਲ ਮੀਡੀਆ ‘ਤੇ ਡਾਕਟਰ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ, “ਪਾਕਿਸਤਾਨ ਦੇ ਚਕਵਾਲ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਪੈਦਾ ਹੋਏ ਡਾ. ਉਹ ਆਪਣੀ ਬੁੱਧੀ ਅਤੇ
