RBI ਆਰਬੀਆਈ ਵੱਲੋਂ ਰੈਪੋ ਦਰ ’ਚ .25 ਫੀਸਦ ਦੀ ਕਟੌਤੀ
- by Gurpreet Singh
- April 9, 2025
- 0 Comments
ਜਿਹਨਾਂ ਦੇ ਸਿਰ ਤੇ ਲੋਨ ਚੱਲ ਰਹੇ ਨੇ ਅਤੇ EMI ਭਰ ਰਹੇ ਨੇ ਉਹਨਾਂ ਦੇ ਲਈ ਚੰਗੀ ਖ਼ਬਰ ਹੈ। RBIਨੇ ਨੀਤੀਗਤ ਵਿਆਜ ਦਰਾਂ ਵਿਚ 25 ਅਧਾਰ ਅੰਕਾਂ ਦੀ ਕਟੌਤੀ ਦਾ ਐਲਾਨ ਕੀਤਾ ਹੈ। ਉਂਝ ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਕੇਂਦਰੀ ਬੈਂਕ ਨੇ ਰੈਪੋ ਦਰ ਘਟਾਉਣ ਦਾ ਫੈਸਲਾ ਲਿਆ ਹੈ। RBI ਦੇ ਇਸ ਫੈਸਲੇ ਨਾਲ
ਅੰੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ‘ਤੇੋਂ ਹਟਾਇਆ ਗਿਆ NSA, ਹੁਣ ਪੰਜਾਬ ਲਿਆਉਣ ਦੀ ਤਿਆਰੀ
- by Gurpreet Singh
- April 9, 2025
- 0 Comments
ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ (NSA) ਹਟਾ ਦਿੱਤਾ ਗਿਆ ਹੈ। ਉਹ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੈਦ ਹੈ, ਪਰ ਹੁਣ ਉਸਨੂੰ ਪੰਜਾਬ ਲਿਆਂਦਾ ਜਾਣ ਦੀ ਤਿਆਰੀ ਚੱਲ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ
ਇੱਕ ਵਾਰ ਰਾਮ ਰਹੀਮ ’ਤੇ ਮਹਿਰਬਾਨ ਹੋਈ ਹਰਿਆਣਾ ਸਰਕਾਰ, 13ਵੀਂ ਵਾਰ ਮੁੜ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
- by Gurpreet Singh
- April 9, 2025
- 0 Comments
ਹਰਿਆਣਾ : ਬਲਾਤਕਾਰੀ ਸਾਧ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤੜਕਸਾਰ ਹੀ ਉਹ ਸੁਨਾਰੀਆ ਜੇਲ ਤੋਂ ਸਿਰਸਾ ਲਈ ਰਵਾਨਾ ਹੋ ਗਿਆ। ਦੱਸ ਦੇਈਏ ਕਿ ਉਸ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਬਲਾਤਕਾਰੀ ਸਾਧ ਸਵੇਰੇ ਜੇਲ ਤੋਂ ਸਿੱਧਾ ਸਿਰਸਾ ਲਈ ਰਵਾਨਾ ਹੋ ਗਿਆ। ਰਾਮ ਰਹੀਮ ਨੂੰ
ਭਾਰਤ ਵਿੱਚ ਹਰ ਰੋਜ਼ ਔਸਤਨ 52 ਗਰਭਵਤੀ ਔਰਤਾਂ ਦੀ ਮੌਤ, ਸੰਯੁਕਤ ਰਾਸ਼ਟਰ ਦੀ ਰਿਪੋਰਟ ਦਾ ਖੁਲਾਸਾ
- by Gurpreet Singh
- April 9, 2025
- 0 Comments
ਸੰਯੁਕਤ ਰਾਸ਼ਟਰ ਨੇ ਗਰਭ ਅਵਸਥਾ ਅਤੇ ਜਣੇਪੇ ਦੌਰਾਨ ਔਰਤਾਂ ਵਿੱਚ ਹੋਣ ਵਾਲੀਆਂ ਮੌਤਾਂ ਬਾਰੇ ਇੱਕ ਰਿਪੋਰਟ ਜਾਰੀ ਕੀਤੀ ਹੈ। ਇਹ ਦੱਸਿਆ ਗਿਆ ਕਿ ਦੁਨੀਆ ਵਿੱਚ ਹਰ 2 ਮਿੰਟ ਵਿੱਚ ਇੱਕ ਔਰਤ ਗਰਭ ਅਵਸਥਾ ਜਾਂ ਜਣੇਪੇ ਨਾਲ ਸਬੰਧਤ ਸਮੱਸਿਆਵਾਂ ਕਾਰਨ ਮਰ ਰਹੀ ਹੈ। ਰਿਪੋਰਟ ਦੇ ਅਨੁਸਾਰ, ਸਾਲ 2023 ਵਿੱਚ ਭਾਰਤ ਵਿੱਚ ਲਗਭਗ 19 ਹਜ਼ਾਰ ਗਰਭਵਤੀ ਔਰਤਾਂ
ਵਕਫ਼ (ਸੋਧ) ਐਕਟ 8 ਅਪ੍ਰੈਲ ਤੋਂ ਲਾਗੂ, ਪੱਛਮੀ ਬੰਗਾਲ ਵਿੱਚ ਹਿੰਸਾ, ਪੱਥਰਬਾਜ਼ੀ ਅਤੇ ਵਾਹਨ ਸਾੜੇ ਗਏ
- by Gurpreet Singh
- April 9, 2025
- 0 Comments
ਦਿੱਲੀ : ਵਕਫ਼ (ਸੋਧ) ਐਕਟ 2025 ਹੁਣ ਅਧਿਕਾਰਤ ਤੌਰ ‘ਤੇ ਲਾਗੂ ਹੋ ਗਿਆ ਹੈ। ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੇ ਮੰਗਲਵਾਰ ਨੂੰ ਆਪਣਾ ਨੋਟੀਫਿਕੇਸ਼ਨ ਜਾਰੀ ਕੀਤਾ। ਮੰਤਰਾਲੇ ਨੇ ਇਸ ਕਾਨੂੰਨ ਨੂੰ ਲਾਗੂ ਕਰਨ ਦੀ ਮਿਤੀ 8 ਅਪ੍ਰੈਲ ਤੋਂ ਹੀ ਐਲਾਨ ਕਰ ਦਿੱਤੀ ਹੈ। ਲੋਕ ਸਭਾ ਨੇ 3 ਅਪ੍ਰੈਲ ਨੂੰ ਅਤੇ ਰਾਜ ਸਭਾ ਨੇ 4 ਅਪ੍ਰੈਲ
ਕੁਰੂਕਸ਼ੇਤਰ ਪੁਲਿਸ ਨੇ ਲੁਧਿਆਣਾ ਤੋਂ ਨਕਲੀ ਸੀਬੀਆਈ ਅਧਿਕਾਰੀ ਨੂੰ ਕੀਤਾ ਗ੍ਰਿਫ਼ਤਾਰ
- by Gurpreet Singh
- April 9, 2025
- 0 Comments
ਸਾਈਬਰ ਕ੍ਰਾਈਮ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਇੱਕ ਸੇਵਾਮੁਕਤ ਬੈਂਕ ਕਰਮਚਾਰੀ ਨੂੰ ਨਕਲੀ ਸੀਬੀਆਈ ਅਧਿਕਾਰੀ ਬਣ ਕੇ 64 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਗਰਾਉਂ, ਲੁਧਿਆਣਾ ਦੇ ਰਹਿਣ ਵਾਲੇ ਚੰਚਲ ਕੁਮਾਰ ਉਰਫ਼ ਵਿੱਕੀ ਨੇ ਬਜ਼ੁਰਗ ਨੂੰ ਡਿਜੀਟਲੀ ਗ੍ਰਿਫ਼ਤਾਰ ਕਰਕੇ ਇਹ ਅਪਰਾਧ ਕੀਤਾ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ
ਕਰਨਾਲ ਵਿੱਚ ਪੰਜਾਬ ਰੋਡਵੇਜ਼ ਦੀ ਬੱਸ-ਹਾਈਡਰਾ ਟੱਕਰ, 12 ਯਾਤਰੀ ਜ਼ਖਮੀ; ਡਰਾਈਵਰ ਨੂੰ ਖਿੜਕੀ ਤੋੜ ਕੇ ਕੱਢਿਆ ਬਾਹਰ
- by Gurpreet Singh
- April 9, 2025
- 0 Comments
ਮੰਗਲਵਾਰ ਰਾਤ ਨੂੰ ਕਰਨਾਲ ਵਿੱਚ ਰਾਸ਼ਟਰੀ ਰਾਜਮਾਰਗ 44 ‘ਤੇ ਮਧੂਬਨ ਅਤੇ ਬਸਤਰਾ ਵਿਚਕਾਰ ਬਣ ਰਹੀ ਰਿੰਗ ਰੋਡ ਦੇ ਨੇੜੇ ਨਿਰਮਾਣ ਅਧੀਨ ਸੜਕ ਦੇ ਨੇੜੇ ਪੰਜਾਬ ਰੋਡਵੇਜ਼ ਦੇ ਲੁਧਿਆਣਾ ਡਿਪੂ ਦੀ ਇੱਕ ਬੱਸ ਖੜੀ ਇੱਕ ਹਾਈਡ੍ਰਾ ਮਸ਼ੀਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਟੁਕੜਿਆਂ ਵਿੱਚ
ਪੰਜਾਬ ਕਿੰਗਜ਼ ਨੇ ਚੇਨੱਈ ਸੁਪਰ ਕਿੰਗਜ਼ ਨੂੰ 18 ਦੌੜਾਂ ਨਾਲ ਹਰਾਇਆ
- by Gurpreet Singh
- April 9, 2025
- 0 Comments
ਮੇਜ਼ਬਾਨ ਪੰਜਾਬ ਕਿੰਗਜ਼ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੁਕਾਬਲੇ ਵਿਚ ਚੇਨੱਈ ਸੁਪਰ ਕਿੰਗਜ਼ ਦੀ ਟੀਮ ਨੂੰ 18 ਦੌੜਾਂ ਨਾਲ ਹਰਾ ਦਿੱਤਾ। ਮੁੱਲਾਂਪੁਰ ਵਿੱਚ ਐਤਵਾਰ, 8 ਅਪ੍ਰੈਲ ਨੂੰ ਖੇਡੇ ਗਏ ਇਸ ਮੈਚ ਵਿੱਚ, 24 ਸਾਲਾ ਨੌਜਵਾਨ ਬੱਲੇਬਾਜ਼ ਪ੍ਰਿਯਾਂਸ਼ ਆਰੀਆ ਨੇ ਧਮਾਕੇਦਾਰ ਸੈਂਕੜਾ ਲਗਾ ਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਪੰਜਾਬ ਦੀ ਟੀਮ ਪ੍ਰਿਆਂਸ਼
