ਡਾ: ਮਨਮੋਹਨ ਸਿੰਘ 6 ਵਾਰ ਰਹੇ ਰਾਜ ਸਭਾ ਮੈਂਬਰ! ਕੁੱਲ 15 ਕਰੋੜ 77 ਲੱਖ ਰੁਪਏ ਦੀ ਹੈ ਜਾਇਦਾਦ
ਬਿਉਰੋ ਰਿਪੋਰਟ -ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਵੀਰਵਾਰ ਰਾਤ ਦਿੱਲੀ ਏਮਜ਼ ‘ਚ ਆਖਰੀ ਸਾਹ ਲਿਆ। ਉਹ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਪਹਿਲੇ ਸਿੱਖ ਆਗੂ ਸਨ। ਉਨ੍ਹਾਂ ਦਾ ਜਨਮ ਅਣਵੰਡੇ ਪੰਜਾਬ ਦੇ ਪਿੰਡ ਗਾਹ ਵਿਚ ਹੋਇਆ। ਦੱਸ ਦੇਈਏ ਕਿ ਡਾਕਟਰ ਮਨਮੋਹਨ
