ਕਿਸੇ ਵਕਤ ਵੀ ਦਿੱਲੀ ਜਾਣ ਦਾ ਹੋ ਸਕਦਾ ਹੈ ਐਲਾਨ
ਕਿਸਾਨ ਜਥੇਬੰਦੀਆਂ ਮੀਟਿੰਗ ਤੋਂ ਬਾਅਦ ਦਿੱਲੀ ਕੂਚ ਦਾ ਐਲਾਨ ਕਰ ਸਕਦੀਆਂ ਹਨ
ਕਿਸਾਨ ਜਥੇਬੰਦੀਆਂ ਮੀਟਿੰਗ ਤੋਂ ਬਾਅਦ ਦਿੱਲੀ ਕੂਚ ਦਾ ਐਲਾਨ ਕਰ ਸਕਦੀਆਂ ਹਨ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਐਮਰਜੈਂਸੀ ਮੀਟਿੰਗ ਖਨੌਰੀ ਬਾਰਡਰ ਉੱਪਰ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਸਵੀਰ ਸਿੰਘ ਸਿੱਧੂਪੁਰ, ਕਾਕਾ ਸਿੰਘ ਕੋਟੜਾ, ਮੇਹਰ ਸਿੰਘ ਥੇੜੀ, ਮਾਨ ਸਿੰਘ ਰਾਜਪੁਰਾ ਦੀ ਪ੍ਰਧਾਨਗੀ ਵਿੱਚ ਹੋਈ। ਇਸ ਸਮੇਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਹਾਈਕੋਰਟ ਨੇ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਸੈਂਡ ਅੰਦਰ ਦਾਖ਼ਲ ਹੋ ਕੇ ਦੋ ਵਿਅਕਤੀਆਂ ਵਲੋਂ ਸੰਗਤ ‘ਤੇ ਕਿਰਪਾਨਾਂ ਨਾਲ ਹਮਲਾ ਕਰਨ ਦੀ ਘਟਨਾ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ
ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦਾ ਅਦਾਲਤ ਨੇ ਨਹੀਂ ਦਿੱਤਾ ਪੁਲਿਸ ਰਿਮਾਂਡ
ਪੰਜਾਬ ਦੀਆਂ 7 ਵੱਡੀਆਂ ਖਬਰਾਂ
ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ
ਪੰਜਾਬ ਬੀਜੇਪੀ ਦੀ ਕਾਰਕਾਰਨੀ ਦੀ ਮੀਟਿੰਗ ਵਿੱਚ ਕਿਸਾਨੀ ਮਸਲੇ ਤੇ ਚਰਚਾ
ਬਿਉਰੋ ਰਿਪੋਰਟ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿੱਚ 3 ਵਿਕਾਸ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਇਸ ਦੇ ਲਈ ਕੇਂਦਰੀ ਏਜੰਸੀ ਵੱਲੋਂ ਪੰਜਾਬ ਵਿੱਚ ਕਿਸਾਨਾਂ ਦੁਆਰਾ ਲਗਾਤਾਰ ਕੀਤੇ ਜਾ ਰਹੇ ਧਰਨਿਆਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਕੇਂਦਰੀ ਏਜੰਸੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਈਵੇਅ ਲਈ ਜ਼ਮੀਨ ਐਕੁਆਇਰ ਕਰਨ