India Punjab

ਪ੍ਰਧਾਨ ਮੰਤਰੀ ਨੇ ਵੀਰ ਬਾਲ ਦਿਵਸ ਤੇ ਸ਼ਾਹਿਬਜ਼ਾਦਿਆਂ ਨੂੰ ਕੀਤਾ ਯਾਦ

ਬਿਉਰੋ ਰਿਪੋਰਟ – ਦੇਸ਼ ਵਿਚ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸਾਹਿਬਜ਼ਾਦਿਆਂ ਨੂੰ ਯਾਦ ਕੀਤਾ ਹੈ। ਉਨ੍ਹਾਂ ਆਪਣੇ ਐਕਸ ਅਕਾਊਂਟ ਤੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਲਿਖਿਆ ਕਿ ਅੱਜ ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ

Read More
India

ਦਿੱਲੀ ਦੀ ਮੁੱਖ ਮੰਤਰੀ ਨੂੰ ਅਜੇ ਮਾਕਨ ਦੇ ਬਿਆਨ ‘ਤੇ ਆਇਆ ਗੁੱਸਾ! ਇੰਡੀਆ ਗਠਜੋੜ ਨੂੰ ਲੈ ਕੇ ਕਹੀ ਵੱਡੀ ਗੱਲ

ਬਿਉਰੋ ਰਿਪੋਰਟ – ਇੰਡੀਆ ਗਠਜੋੜ ਵਿਚ ਤਰੇੜ ਆ ਸਕਦੀ ਹੈ ਕਿਉਂਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਾਂਗਰਸ ਦੇ ਸੀਨੀਅਰ ਲੀਡਰ ਅਜੇ ਮਾਕਨ ਦੀ ਬਿਆਨਬਾਜ਼ੀ ‘ਤੇ ਇਤਰਾਜ਼ ਜਤਾਇਆ ਹੈ। ਇਨ੍ਹਾਂ ਦੋਵਾਂ ਲੀਡਰਾਂ ਨੇ ਕਿਹਾ ਕਿ ਕਾਂਗਰਸ ਨੇ ਲੋਕ ਸਭਾ ਚੋਣਾਂ ਦਿੱਲੀ ਵਿਚ ਆਮ ਆਦਮੀ ਪਾਰਟੀ

Read More
India

ਚੌਟਾਲਾ ਦਾ 31 ਦਸੰਬਰ ਨੂੰ ਹੋਵੇਗਾ ਸ਼ਰਧਾਜਲੀ ਸਮਾਗਮ

ਬਿਉਰੋ ਰਿਪੋਰਟ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (Om Prakash Chautala) ਕੁਝ ਦਿਨ ਪਹਿਲਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਉਨ੍ਹਾਂ ਦਾ ਸ਼ਰਧਾਂਜਲੀ ਸਮਾਗਮ ਸਾਲ ਦੇ ਅੰਤਲੇ ਦਿਨ 31 ਦਸੰਬਰ ਨੂੰ ਪਿੰਡ ਚੌਟਾਲਾ ਵਿਚ ਚੌਧਰੀ ਸਾਹਿਬਰਾਮ ਸਟੇਡੀਅਮ ਵਿਚ ਹੋਵੇਗਾ। ਚੌਟਾਲਾ ਪਰਿਵਾਰ ਨੇ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਦੀਆਂ ਅਸਥੀਆਂ ਨੂੰ

Read More
India

ਰਾਸ਼ਟਰਪਤੀ ਨੇ ਬੱਚਿਆਂ ਨੂੰ ਵੰਡੇ ਰਾਸ਼ਟਰੀ ਬਾਲ ਪੁਰਸਕਾਰ

ਬਿਉਰੋ ਰਿਪੋਰਟ – ਹਰ ਸਾਲ ਦੀ ਤਰਾਂ ਇਸ ਸਾਲ ਵੀ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਰਾਸ਼ਟਰਪਤੀ ਭਵਨ ਵਿਚ 17 ਬੱਚਿਆਂ ਨੂੰ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਰਾਸ਼ਟਰਪਤੀ ਵੱਲੋਂ ਇਸ ਸਾਲ ਦੇਸ਼ ਦੇ 14 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਹ ਪੁਰਸਕਾਰ ਦਿੱਤੇ ਹਨ। ਇਨ੍ਹਾਂ 17 ਬੱਚਿਆਂ

Read More
India

ਹਰਿਆਣਾ ਦੀ ਫਿਰ ਕੰਬੀ ਧਰਤੀ! ਲੋਕ ਘਰੋਂ ਨਿਕਲੇ ਬਾਹਰ

ਬਿਉਰੋ ਰਿਪੋਰਟ – ਹਰਿਆਣਾ (Haryana) ਵਿਚ ਅੱਜ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨ ਵੀ ਹਰਿਆਣਾ ਵਿਚ ਭੂਚਾਲ ਆਇਆ ਸੀ। ਅੱਜ ਇਕ ਵਾਰ ਫਿਰ ਸਵੇਰੇ 9:40 ਦੇ ਆਸ-ਪਾਸ ਭੂਚਾਲ ਆਇਆ ਹੈ। ਅੱਜ ਆਏ ਭੂਚਾਲ ਦੇ ਕੇਂਦਰ ਸੋਨੀਪਤ (Sonipat)  ਰਿਹਾ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Center for Seismology) ਮੁਤਾਬਕ

Read More
India Punjab Religion

ਸਕੂਲ ਦੇ ਫ਼ੰਕਸ਼ਨ ‘ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ Video

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਐਸਜੀਪੀਸੀ ਨੇ ਕੇਵੀ ਪਯਾਨੂਰ (ਕੇਰਲਾ) ਦੀ ਸੋਸ਼ਲ ਮੀਡੀਆ ਪੋਸਟ ‘ਤੇ ਇਤਰਾਜ਼ ਜਤਾਉਂਦਿਆਂ ਲਿਖਿਆ ਕਿ ਅਜਿਹਾ ਕਰਨਾ ਸਿੱਖ ਸਿਧਾਂਤਾਂ ਵਿੱਚ ਵਰਜਿਤ ਹੈ। ਐਸਜੀਪੀਸੀ ਨੇ ਇਹ ਵੀ ਲਿਖਿਆ ਕਿ ਇਸ ਵਿਵਾਦਤ ਪੋਸਟ ਨੂੰ ਤੁਰੰਤ

Read More
India Punjab Religion

ਅੱਜ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਕਰਦੇ ਹਾਂ ਯਾਦ- ਪ੍ਰਧਾਨ ਮੰਤਰੀ

ਦਿੱਲੀ : ਅੱਜ ਸਾਰੇ ਦੇਸ਼ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਤੇ ‘ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ ਵੀਰ ਬਾਲ ਦਿਵਸ ’ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ

Read More